Tuesday, November 24, 2026

Daily Archives: September 3, 2021

ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲਈ ਲਈਆਂ ਜਾਣਗੀਆਂ ਵਾਤਾਵਰਣ ਮਾਹਿਰਾਂ ਦੀਆਂ ਸੇਵਾਵਾਂ

ਮੁੰਬਈ ਤੋਂ ਆਈ ਵਾਤਾਵਰਣ ਮਾਹਿਰਾਂ ਦੀ ਟੀਮ ਨਾਲ ਕੀਤਾ ਵਿਚਾਰ ਵਟਾਂਦਰਾ-ਔਜਲਾ ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਸ ਗੁਰਜੀਤ ਸਿੰਘ ਔਜਲਾ ਵੱਲੋਂ ਸ਼ਹਿਰ ਦੀ ਤੁੰਗ ਢਾਬ ਡਰੇਨ, ਜੋ ਕਿ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇ ਹੱਲ ਲਈ ਮੁੰਬਈ ਤੋਂ ਆਈ ਵਾਤਾਵਰਣ ਮਾਹਿਰ ਟੀਮ ਅਤੇ ਸੀਵਰੇਜ ਬੋਰਡ ਤੇ ਵਾਟਰ ਸਪਲਾਈ ਵਿਭਾਗ …

Read More »

ਪੋਸ਼ਣ ਅਭਿਆਨ ਦਿਵਸ ਮਨਾਇਆ

ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) -ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਮਨਜਿੰਦਰ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ-ਵੱਖ ਆਈ.ਸੀ.ਡੀ.ਐਸ ਬਲਾਕਾਂ ਵਿੱਚ ਪਿੰਡ ਪੱਧਰ ‘ਤੇ ਆਂਗਣਵਾੜੀ ਵਰਕਰਾਂ ਵਲੋਂ ਪੋਸ਼ਣ ਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ।ਜਿਸ ਦਾ ਮੁੱਖ ਮਕਸਦ 0-6 ਸਾਲ …

Read More »

ਕੈਨੇਡਾ ਵਾਂਗ ਵਿਧਾਇਕਾਂ ਨੂੰ ਜੁਆਬਦੇਹ ਬਣਾਵੇ ਤੇ ਬੇ-ਲੋੜੀਆਂ ਸਹੂਲਤਾਂ ਬੰਦ ਕਰੇ ਸਰਕਾਰ – ਮੰਚ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੇ-ਲੋੜੀਆਂ ਸਹੂਲਤਾਂ, ਭੱਤੇ ਬੰਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਸਰਕਾਰੀ ਦਫ਼ਤਰਾਂ ਵਾਂਗ ਦਫ਼ਤਰ ਬਨਾਉਣ ਦੀ ਮੰਗ ਕੀਤੀ ਹੈ।ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਹੋਰਨਾਂ ਆਗੂਆਂ ਨੂੰ ਲਿਖੇ …

Read More »