Tuesday, November 24, 2026

Daily Archives: September 6, 2021

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸੱਜੇਗਾ ਨਗਰ ਕੀਰਤਨ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਵੀ ਭਲਕੇ 7 ਸਤੰਬਰ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸੱਜੇਗਾ।ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਹਰਨਾਮ ਸਿੰਘ ਗਿੱਲ ਦੇ ਅਕਾਲ ਚਲਾਣੇ `ਤੇ ਦੁੱਖ਼ ਪ੍ਰਗਟ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਮੰਚ ਦੇ ਸੀਨੀਅਰ ਮੈਂਬਰ ਹਰਨਾਮ ਸਿੰਘ ਗਿੱਲ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਇੰਜ. ਦਲਜੀਤ ਸਿੰਘ ਕੋਹਲੀ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਜਿੱਤੀ ਜੀ.ਐਨ.ਡੀ.ਯੂ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਟਰਾਫੀ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਲਗਾਤਾਰ ਨੌਂਵੀ ਵਾਰ ਜੀ.ਐਨ.ਡੀ.ਯੂ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ (2019-20) ਜਿੱਤੀ।ਕਾਲਜ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਟਰਾਫੀ 2019-20 ਮੈਂਨ ਐਂਡ ਵੂਮੈਨ ਸਯੂੰਕਤ ਸੈਕਸ਼ਨ ‘ਚ ਦੂਜਾ ਰਨਰ-ਅੱਪ ਰਿਹਾ। ਕਾਲਜ ਦੀਆਂ 34 ਉਭਰਦੀਆਂ ਖਿਡਾਰਨਾਂ ਨੇ ਖੇਡ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਆਯੋਜਿਤ ਸਮਾਰੋਹ ‘ਚ 12 ਲੱਖ …

Read More »

ਡਿਫੈਂਸ ਇਨਕਲੇਵ ਦੀ ਪਾਰਕ ਦਾ 20 ਲੱਖ ਦੀ ਲਾਗਤ ਨਾਲ ਹੋਵੇਗਾ ਸੁੰਦਰੀਕਰਨ – ਵਿਧਾਇਕ ਵੇਰਕਾ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰਬਰ 4 ਦੇ ਡਿਫੈਂਸ ਇਨਕਲੇਵ ਵਿੱਚ ਬਣੀ ਪਾਰਕ ਦਾ 20 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਹੋਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਕੌਂਸਲਰ ਹਰਪਨਦੀਪ ਸਿੰਘ ਔਜਲਾ ਨਾਲ ਮਿਲ ਕੇ ਪਾਰਕ ਦੇ ਉਦਘਾਟਨ ਉਪਰੰਤ ਕੀਤਾ।ਡਾ: ਵੇਰਕਾ ਨੇ ਕਿਹਾ ਕਿ 20 ਲੱਖ ਰੁਪਏ ਦੀ ਲਾਗਤ …

Read More »

Sensitize the students to environmental issues – Vice-Chancellor

GNDU concludes UGC sponsored summer school on Environmental & Sustainable Habitat Amritsar, September 6 (Punjab Post Bureau) – The online multi-disciplinary Summer School (Environment & Sustainable Habitat) has been successfully conducted by UGC-Human Resource Development Centre. Chief Patron Prof. Jaspal Singh Sandhu Vice-Chancellor GNDU graced the occasion and highlighted efforts made by GNDU to enrich the environment by increasing green cover …

Read More »

ਡੀ.ਸੀ ਵਲੋਂ ਪੇਂਡੂ ਖੇਤਰਾਂ ‘ਚ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕਰਨ ਦੇ ਸਖਤ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੂੰ ਹਫਤਾਵਾਰੀ ਰੀਵਿਊ ਕਰਨ ਦੇ ਹੁਕਮ ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਚਾਇਤੀ ਰਾਜ, ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਉਹ ਪੇਂਡੂ ਖੇਤਰਾਂ ਅੰਦਰ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ।ਉਨਾਂ ਵਧੀਕ ਡਿਪਟੀ ਕਮਿਸ਼ਨਰ …

Read More »

District Employment Bureau to have Live FB and Insta session on Sept 8

Kapurthala, September 6 (Punjab Post Bureau) – District employment officer Ms. Neelam Mahe will be Live from 12.00 pm to 1.00 pm on 08-09-2021 for addressing employment related matters of unemployed Youth in view of the job fairs which will start from September 9 to 17th followed by a state level mega job fair on September 23.         …

Read More »

ਰੋਜ਼ਗਾਰ ਮੇਲਿਆਂ ਸਬੰਧੀ ਰੁਜ਼ਗਾਰ ਬਿਊਰੋ ਮੁਖੀ ਕਰਨਗੇ ਫੇਸਬੁੱਕ ਅਤੇ ਇੰਸਟਾਗ੍ਰਾਮ ’ਤੇ ਲਾਇਵ ਸ਼ੈਸ਼ਨ

ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਰੋਜ਼ਗਾਰ ਮਸਲਿਆਂ ਦੇ ਹੱਲ ਸਬੰਧੀ ਜਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਨੀਲਮ ਮਹੇ 8 ਸਤੰਬਰ ਨੂੰ 12.00 ਤੋਂ 1.00 ਵਜ਼ੇ ਤੱਕ ਪ੍ਰਾਰਥੀਆਂ ਦੇ ਰੂਬਰੂ ਹੋਣਗੇ।               ਜਿਲ੍ਹੇ ਵਿੱਚ ਰੁਜ਼ਗਾਰ ਮੇਲੇ 9 ਤੋਂ 17 ਸਤੰਬਰ ਤੱਕ ਚੱਲਣਗੇ ਅਤੇ 23 ਸਤੰਬਰ ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲਾ ਹੋਵੇਗਾ। …

Read More »

ਡਿਪਟੀ ਕਮਿਸ਼ਨਰ ਵਲੋਂ ਜਾਬ ਮੇਲਿਆਂ ਸਬੰਧੀ ਜਾਗਰੂਕਤਾ ਵੈਨ ਰਵਾਨਾ

ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ 9 ਸਤੰਬਰ ਤੋਂ ਸ਼ੁਰੂ ਹੋ ਰਹੇ ਜਾਬ ਮੇਲਿਆਂ ਸਬੰਧੀ ਅੱਜ ਜਾਗਰੂਕਤਾ ਵੈਨ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 9 ਤੋਂ 17 ਸਤੰਬਰ ਤੱਕ ਹੋਣ ਵਾਲੇ ਜਾਬ ਮੇਲਿਆਂ ਅਤੇ 23 ਸਤੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਬਾਰੇ ਇਸ ਵੈਨ ਵਲੋਂ …

Read More »

ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ 18ਵੇਂ ਸਹਿਜ਼ ਪਾਠ ਦਾ ਭੋਗ

ਕਾਲੇ ਕਨੂੰਨਾਂ ਰਾਹੀਂ ਸਾਰੇ ਦੇਸ਼ ਵਾਸੀਆਂ ਨੂੰ ਤਬਾਹ ਬਰਬਾਦ ਕਰਨ ’ਤੇ ਤੁਲੀ ਕੇਂਦਰ ਸਰਕਾਰ – ਤੁੰਗ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਕਾਲੇ ਕਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅਰੰਭੇ ਸੰਘਰਸ਼ ਦੀ ਫ਼ਤਿਹਯਾਬੀ ਲਈ 8 ਜੂਨ ਤੋਂ ਅਰੰਭ ਸਹਿਜ ਪਾਠਾਂ ਦੀ ਲੜੀ ਦੇ ਅੱਜ 18ਵੇਂ ਸਹਿਜ ਪਾਠ ਜੀ ਦੇ ਭੋਗ …

Read More »