Tuesday, November 24, 2026

Daily Archives: September 6, 2021

ਜਨਮ ਦਿਨ ਮੁਬਾਰਕ – ਹਰਗੁਨਪ੍ਰੀਤ ਸਿੰਘ ਸੱਗੂ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਅਤੇ ਸਮੂਹ ਪਰਿਵਾਰ ਵਲੋਂ  ਵਲੋਂ ਹੋਣਹਾਰ ਬੇਟੇ ਹਰਗੁਨਪ੍ਰੀਤ ਸਿੰਘ ਸੱਗੂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਪ੍ਰਿੰਸ ਖੁੱਲਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਗਵਰਨਿੰਗ ਕੋਂਸਲ ਮੈਂਬਰ ਨਿਯੁੱਕਤ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਰੋਜ਼ਗਾਰ ਉਤਪਤੀ ਹੁਨਰ ਵਿਕਾਸ ਸਿਖਲਾਈ ਵਿਭਾਗ ਅੰਮ੍ਰਿਤਸਰ ਵਲੋਂ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਇਸ ਪ੍ਰਧਾਨ ਪ੍ਰਿੰਸ ਖੁੱਲਰ ਨੂੰ ਰੋਜ਼ਗਾਰ ਉਤਪਤੀ ਕਮੇਟੀ ਵਿੱਚ ਗਵਰਨਿਗ ਕੋਂਸਲ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ।                  ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਆਰ.ਕੇ ਖੁੱਲਰ ਨੇ ਦੱਸਿਆ ਹੈ ਕਿ ਬਿਊਰੋ …

Read More »

ਕੈਬਨਿਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੇ 20 ਪਰਿਵਾਰਾਂ ਨੂੰ ਵੰਡੇ ਮੈਡੀਕਲ ਦੇ ਚੈਕ

ਕਿਹਾ ਲੋਕਾਂ ਦੀ ਸੇਵਾ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲੇ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਸਿਹਤਯਾਬ ਹੋਣ ਤੋਂ ਬਾਅਦ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੀ ਰਿਹਾਇਸ਼ ‘ਤੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਹਨੂਮ ਨੁਮ ਹੱਲ ਕਰਨ ਦੇ ਆਦੇਸ਼ ਦਿੱਤੇ।ਕੈਬਨਿਟ ਮੰਤਰੀ ਨੇ ਕੇਂਦਰੀ ਹਲਕੇ ਦੇ 20 ਪਰਿਵਾਰਾਂ ਨੂੰ ਪੰਜਾਬ ਸਰਕਾਰ …

Read More »

ਸਿੱਖਿਆ ਵਿਭਾਗ ਵਲੋਂ ਅੰਮ੍ਰਿਤਸਰ ਜਿਲ੍ਹੇ ਦੇ 4 ਅਧਿਆਪਕਾਂ ਨੂੰ ਸੂਬਾ ਪੁਰਸਕਾਰ

ਅਧਿਆਪਕਾਂ ਨੂੰ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਕੀਤਾ ਸਨਮਾਨਿਤ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਰਚੁਅਲ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੰਮ੍ਰਿਤਸਰ ਜਿਲ੍ਹੇ ਦੇ 4 ਅਧਿਆਪਕਾਂ ਸਮੇਤ ਵੱਖ-ਵੱਖ ਜਿਲ੍ਹਿਆਂ ਦੇ 80 ਅਧਿਆਪਕਾਂ …

Read More »

Special meeting with Major Adarshpal Singh great grandson of Bhai Kahn Singh Nabha

Bhai Kahan Singh Nabha (1861-1938 AD), the great Punjabi scholar is remembered in the Sikh community by the title of ‘Bhai Sahib or Panth Ratan’ for his all-round scholarship and all-round personality. Bhai Kahan Singh Nabha is one of the leading commentators on Gurbani after Bhai Gurdas ji. By writing dozens of books and interpreting Gurbani, he established the Gurmat …

Read More »