ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ ਸਮਰਾਲਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਬਲਾਲਾ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡ ਬਲਾਲਾ ਦੇ ਅਗਾਂਹਵਧੂ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਮੱਛੀ ਪਾਲਣ ਵਿਭਾਗ ਸਮਰਾਲਾ …
Read More »Daily Archives: September 7, 2021
ਬੀ.ਕੇ.ਯੂ (ਦੋਆਬਾ) ਵਲੋਂ ਮੀਟਿੰਗ ਦੌਰਾਨ ਕਿਸਾਨਾਂ ਤੇ ਹੋਏ ਲਾਠੀਚਾਰਜ਼ ਦੀ ਕਰੜੇ ਸ਼ਬਦਾਂ ‘ਚ ਨਿੰਦਾ
ਜੀਵਨ ਸਿੰਘ ਮੱਲ ਮਾਜ਼ਰਾ ਸਰਕਲ ਸਕੱਤਰ ਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਚੁਣੇ ਬਲਾਕ ਪ੍ਰਧਾਨ ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਬਲਵੀਰ ਸਿੰਘ ਖੀਰਨੀਆਂ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਅਤੇ ਜਰਨੈਲ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਹੋਈ।ਜਿਸ ਦੌਰਾਨ ਦਿੱਲੀ ਵਿਖੇ …
Read More »ਰਾਸ਼ਟਰੀ ਬਾਲ ਬਹਾਦਰੀ ਪੁਰਸਕਾਰ ਲਈ 5 ਅਕਤੂਬਰ ਤੱਕ ਮੰਗੀਆਂ ਅਰਜ਼ੀਆਂ
6 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਵਿਚਾਰਿਆ ਜਾਵੇਗਾ- ਡੀ. ਸੀ ਨਵਾਂਸ਼ਹਿਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਬਾਲ ਭਲਾਈ ਕੌਂਸਲ ਨੇ ਸਾਲ 2021 ਲਈ ਵੱਖ-ਵੱਖ ਖੇਤਰਾਂ ਵਿਚ ਬਹਾਦਰੀ ਦਿਖਾਉਣ ਵਾਲੇ ਬੱਚਿਆਂ ਨੂੰ ਕੌਮੀ ਬਹਾਦਰੀ ਪੁਰਸਕਾਰ-2021 ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਤਕਸੀਮ ਕੀਤੇ ਜਾਣਗੇ, ਜਿਨ੍ਹਾਂ ਨੇ ਖ਼ਤਰੇ ਦੀ …
Read More »ਕਰਿਆਮ ਪਿੰਡ ਨੇ ਠੋਸ ਕੂੜੇ ਦਾ ਸੁਚੱਜਾ ਪ੍ਰਬੰਧਨ ਕਰਕੇ ਮਿਸਾਲ ਕੀਤੀ ਕਾਇਮ
ਪ੍ਰਤੀ ਮਹੀਨਾ 300 ਕਿਲੋ ਕੂੜੇ ਤੋਂ ਤਿਆਰ ਕੀਤੀ ਜਾ ਰਹੀ ਹੈ ਪੋਸ਼ਟਿਕ ਖਾਦ ਨਵਾਂਸ਼ਹਿਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਠੋਸ ਅਤੇ ਗਿੱਲੇ ਕੂੜੇ ਦੇ ਸੁਚੱਜੇ ਪ੍ਰਬੰਧਨ ਨਾਲ ਜ਼ਿਲ੍ਹੇ ਦੇ ਪਿੰਡ ਕਰਿਆਮ ਨੇ ਇਕ ਮਿਸਾਲ ਕਾਇਮ ਕੀਤੀ ਹੈ।ਇਸ ਪਿੰਡ ਨੇ ਓ.ਡੀ.ਐਫ ਦਰਜੇ ਨੂੰ ਕਾਇਮ ਰੱਖਣ ਵੱਲ ਵੀ ਕਦਮ ਵਧਾਇਆ ਹੈ।ਕਰਿਆਮ ਪਿੰਡ ਵਿੱਚ ਕੀਤੀਆਂ ਗਈਆਂ ਪਹਿਲਕਦਮੀਆਂ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਮੁਹਿੰਮ …
Read More »ਕਿਸਾਨ ਆਪਣੇ ਘਰ ‘ਚ ਜ਼ਹਿਰਾਂ ਤੋਂ ਰਹਿਤ ਸਬਜ਼ੀ ਪੈਦਾ ਕਰਨ – ਡੀ.ਸੀ
ਘਰੇਲੂ ਬਗੀਚੀ ਸਕੀਮ ਤਹਿਤ ਸਬਜ਼ੀ ਬੀਜਾਂ ਦੀ ਮਿੰਨੀ ਕਿੱਟ ਕੀਤੀ ਜਾਰੀ ਨਵਾਂਸ਼ਹਿਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਆਪਣੇ ਘਰਾਂ ਵਿਚ ਹੀ ਘਰੇਲੂ ਬਗੀਚੀ ਤਹਿਤ ਜ਼ਹਿਰਾਂ ਤੋਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ, ਜਿਸ ਨਾਲ ਜਿਥੇ ਉਹ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ, ਉਥੇ ਸ਼ੁੱਧ ਅਤੇ ਤਾਜ਼ੀ ਸਬਜ਼ੀ ਉਗਾ ਕੇ ਆਪਣੀ ਸਿਹਤ ਤੰਦਰੁਸਤ ਰੱਖ ਸਕਦੇ ਹਨ।ਡਿਪਟੀ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਅਤੇ ਫੁੱਲਾਂ ਦੀ ਸਜਾਵਟ ਬਣੀ ਖਿੱਚ ਦਾ ਕੇਂਦਰ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਮਨਮੋਹਕ ਸਜਾਵਟ ਕੀਤੀ ਗਈ।
Read More »ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਧਰਮ ਪ੍ਰਚਾਰ ਵਹੀਰਾਂ ਰਵਾਨਾ
100 ਪ੍ਰਚਾਰਕ ਜਥੇ ਰਹਿਣਗੇ ਕਾਰਜਸ਼ੀਲ, ਹਰ ਪਿੰਡ ‘ਚ 7 ਦਿਨ ਹੋਵੇਗਾ ਧਰਮ ਪ੍ਰਚਾਰ- ਬੀਬੀ ਜਗੀਰ ਕੌਰ ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ …
Read More »ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ
ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੀਂ ਸਰਾਂ ਦਾ ਨਿਰਮਾਣ ਕਾਰਜ਼ ਆਰੰਭ
ਭਾਈ ਜੈਤਾ ਜੀ ਨਿਵਾਸ ‘ਚ ਬਣਨਗੇ 45 ਕਮਰੇ ਅਤੇ 22 ਹਾਲ- ਬੀਬੀ ਜਗੀਰ ਕੌਰ ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਚੌਂਕ ਬਾਬਾ ਸਾਹਿਬ ਵਿਖੇ ਭਾਈ ਜੈਤਾ ਜੀ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਦੀ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸੰਪ੍ਰਦਾ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਟੈਫੇ ਕੰਪਨੀ ਵੱਲੋਂ ਟਰੈਕਟਰ ਭੇਟ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਟੈਫੇ ਕੰਪਨੀ ਵੱਲੋਂ ਮੈਸੀ ਫਰਗੂਸ਼ਨ ਟਰੈਕਟਰ ਭੇਟ ਕੀਤਾ ਗਿਆ।ਕੰਪਨੀ ਦੇ ਅਧਿਕਾਰੀ ਭਾਰਤਇੰਦੂ ਕਪੂਰ, ਇਕਬਾਲ ਸਿੰਘ ਸਾਹੀ ਤੇ ਵਿਨੈ ਮਦਾਨ ਨੇ ਟਰੈਕਟਰ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀਆਂ।ਬੀਬੀ ਜਗੀਰ ਕੌਰ ਨੇ ਆਖਿਆ ਕਿ ਟੈਫੇ ਕੰਪਨੀ …
Read More »
Punjab Post Daily Online Newspaper & Print Media