ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਰੰਗਾ-ਰੰਗ ਪ੍ਰੋਗਰਾਮ ਪ੍ਰਦਰਸ਼ਿਤ ਕੀਤਾ ਗਿਆ। ਪ੍ਰਿੰ: ਨਿਰਮਲਜੀਤ …
Read More »Daily Archives: September 8, 2021
ਡਿਪਟੀ ਕਮਿਸ਼ਨਰ ਨੇ ਲਿਆ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ
ਰਿਕਵਰੀ ਵਿਚ ਤੇਜ਼ੀ ਲਿਆਉਣ ਦੇ ਹੁਕਮ ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਨ੍ਹਾਂ ਮਾਲ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਰਿਕਵਰੀ ਵਿਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਸਮੂਹ ਪਟਵਾਰੀ ਹੜਤਾਲ ਖਤਮ ਹੋਣ ਪਿੱਛੋਂ ਤੁਰੰਤ …
Read More »ਨਿਗਮਾਂ ਤੇ ਕੌਸਲਾਂ ‘ਚ ਰੋਜ਼ਮਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਸੁਧਾਰ ਲਿਆਉਣ ਦੇ ਹੁਕਮ
ਸ਼ਹਿਰੀ ਖੇਤਰਾਂ ‘ਚ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਅੰਦਰ ਸਰਬਪੱਖੀ ਵਿਕਾਸ ਲਈ ਚੱਲ ਰਹੇ ਕੰਮਾਂ ਦਾ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਰਿਵਿਊ ਕੀਤਾ ਗਿਆ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ੍ਰੀ ਰਾਜੀਵ ਵਰਮਾ, …
Read More »ਤਿਉਹਾਰਾਂ ਕਾਰਨ ਕੋਵਿਡ ਕੇਸਾਂ ‘ਚ ਵਾਧੇ ਦੀ ਸੰਭਾਵਨਾ ਦੇ ਮੱਦੇਨਜ਼ਰ ਸਿਹਤ ਵਿਭਾਗ ਨੂੰ ਵਧੇਰੇ ਚੌਕਸੀ ਦੇ ਆਦੇਸ਼
ਹੁਣ ਤੱਕ ਹੋਇਆ 4 ਲੱਖ 20 ਹਜਾਰ ਲੋਕਾਂ ਦਾ ਟੀਕਾਕਰਨ – 57 ਫੀਸਦੀ ਆਬਾਦੀ ਕੀਤੀ ਕਵਰ ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਹੈ ਕਿ ਉਹ ਤਿਉਹਾਰਾਂ ਦੇ ਮੱਦੇਨਜ਼ਰ ਕੋਵਿਡ ਕੇਸਾਂ ਵਿੱਚ ਵਾਧੇ ਦੀ ਸੰਭਾਵਨਾ ਕਰਕੇ ਹੋਰ ਵਧੇਰੇ ਚੌਕਸੀ ਵਰਤਣ ਅਤੇ ਪਾਜੀਟਿਵ ਕੇਸਾਂ ਦੇ ਕੰਟੈਕਟ ਲੱਭ …
Read More »ਮਿਸ਼ਨ ਰੈਡ ਸਕਾਈ ਤਹਿਤ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਦੀ ਲੋੜ ’ਤੇ ਜ਼ੋਰ
ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਜਿਲ੍ਹੇ ਦੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਰਾਹੀਂ ਰੋਜ਼ਗਾਰ ਪ੍ਰਾਪਤੀ ਦੇ ਮੌਕੇ ਦੇਣ ਸਬੰਧੀ ਸਹਾਇਕ ਕਮਿਸ਼ਨਰ ਜਨਰਲ ਗੁਰਮੀਤ ਕੁਮਾਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ‘ਮਿਸ਼ਨ ਰੈਡ ਸਕਾਈ’ ਅਧੀਨ ਜਿਲ੍ਹੇ ਵਿੱਚ ਬਤੌਰ ‘ਮਿਸ਼ਨ ਰੈਡ ਸਕਾਈ …
Read More »ਸਟੈਨੋ ਤੇ ਟਾਈਪ ਦਾ ਮੁਫ਼ਤ ਸਿਲਖਾਈ ਕੋਰਸ ਦਾ ਦਾਖਲਾ ਸ਼ੁਰੂ
ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਸਟੈਨੋ ਤੇ ਟਾਈਪ ਦਾ ਮੁਫ਼ਤ ਸਿਲਖਾਈ ਕੋਰਸ ਦਾ ਦਾਖਲਾ ਸ਼ੁਰੂ ਹੋ ਗਿਆ ਹੈ।ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ‘ਤੇ ਸਟੈਨੋ/ਟਾਈਪ ਦਾ ਮੁਫ਼ਤ ਸਿਖਲਾਈ ਕੋਰਸ ਹਰ ਸਾਲ ਕਰਵਾਇਆ ਜਾਂਦਾ ਹੈ।ਇਹ ਕੋਰਸ ਇੱਕ ਸਾਲ ਦਾ ਹੁੰਦਾ ਹੈ।ਇਸ ਕੋਰਸ ਲਈ ਵਿਦਿਅਕ ਯੋਗਤਾ ਗਰੈਜ਼ੂਏਸ਼ਨ ਹੈ।ਜ਼ਿਲ੍ਹਾ …
Read More »ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਦੀ ਲਗਾਈ ਵਰਕਸਾਪ
ਸਕੂਲ ਮੁੱਖੀ ਹਰ ਬੱਚੇ ਤੱਕ ਪਹੁੰਚ ਲਈ ਕਰੇ ਯੋਜਨਾਬੰਦੀ – ਬਲਦੇਵ ਰਾਜ ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੀ.ਜੀ.ਆਈ ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ, ਉਥੇ ਨੈਸਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪਖੋਂ ਤਿਆਰੀ ਕਰਵਾਈ ਜਾ ਰਹੀ ਹੈ।ਇਹ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ …
Read More »
Punjab Post Daily Online Newspaper & Print Media