Tuesday, November 24, 2026

Daily Archives: September 9, 2021

ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਕਰਨਾਲ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾਂ, ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭੁਪਿੰਦਰ ਸਿੰਘ ਅਸੰਧ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ …

Read More »

ਨਗਰ ਨਿਗਮ ਭੂਮੀ ਵਿਭਾਗ ਦੀ ਟੀਮ ਨੇ ਸ਼ਹਿਰ ਵਿਚੋਂ ਹਟਾਏ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਕਸਟਮ ਚੌਂਕ ਤੋਂ ਰਿਆਲਟ ਚੌਂਕ ਵਾਲੀ ਸੜ੍ਹਕ ‘ਤੇ ਇਕ ਪ੍ਰਾਈਵੇਟ ਇੰਸਟੀਚਿਊਟ ਵਲੋਂ ਸੜਕ ‘ਤੇ ਤੰਬੂ-ਕਨਾਤਾ ਲਗਾ ਕੇ ਕੀਤੇ ਗਏ ਕਬਜ਼ੇ ਨੂੰ ਹਟਾਇਆ ਗਿਆ।ਇਸ ਤੋਂ ਇਲਾਵਾ ਮਜੀਠਾ ਰੋਡ, ਸ਼ਹਿਰ ਦੀ ਚਾਰਦੀਵਾਰੀ ਦੇ …

Read More »

ਜੁਆਇੰਟ ਡਾਇਰੈਕਟਰ ਭੁੱਲਰ ਵਲੋਂ ਪੇਂਡੂ ਸਿਹਤ ਡਿਸਪੈਂਸਰੀਆਂ ਦਾ ਦੌਰਾ

ਸਿਹਤ ਸਹੂਲਤਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪਿੰਡਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰੀਸ਼ਦ ਵਲੋਂ ਕਪੂਰਥਲਾ ਜਿਲੇ ਵਿੱਚ ਚਲਾਈਆਂ ਜਾ ਰਹੀਆਂ ਪੇਂਡੂ ਸਿਹਤ ਡਿਸਪੈਂਸਰੀਆਂ ਦਾ ਅੱਜ ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਦੌਰਾ ਕੀਤਾ ਗਿਆ।              ਫਗਵਾੜਾ ਬਲਾਕ ਦੇ …

Read More »

ਕਪੂਰਥਲਾ ਹਲਕੇ ਦੇ 2823 ਕਿਸਾਨਾਂ ਨੂੰ ਮਿਲੇਗੀ 5.33 ਕਰੋੜ ਰੁਪੈ ਦੀ ਕਰਜ਼ ਰਾਹਤ

ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਪੰਜਾਬ ਸਰਕਾਰ ਦੀ ਕਰਜ਼ ਮੁਆਫੀ ਯੋਜਨਾ ਤਹਿਤ ਬੇਜ਼ਮੀਨੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ ਰਾਹਤ ਦੇ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਗਈ।                    ਇਸ ਯੋਜਨਾ ਤਹਿਤ ਕਪੂਰਥਲਾ ਵਿਧਾਨ ਸਭਾ ਹਲਕੇ ਦੇ 2823 ਕਿਸਾਨਾਂ ਨੂੰ 5.33 ਕਰੋੜ ਰੁਪਏ …

Read More »

ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਮਿੰਨੀ ਕਿੱਟ ਜਾਰੀ

ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਵੱਲੋਂ ਬਾਗਬਾਨੀ ਵਿਭਾਗ ਦੀ ਘਰੇਲੂ ਬਗੀਚੀ ਵਾਸਤੇ ਤਿਆਰ ਕੀਤੀ ਸਰਦ ਰੁੱਤ ਦੇ ਸਬਜ਼ੀ ਬੀਜਾਂ ਦੀ ਮਿੰਨੀ ਕਿਟ ਜਾਰੀ ਕੀਤੀ ਗਈ ਹੈ।                ਉਨ੍ਹਾਂ ਕਿਹਾ ਕਿ ਆਪਣੇ ਘਰਾਂ/ਟਿਊਬਵੈਲਾਂ ਤੇ ਆਪਣੀ ਘਰੇਲੂ ਲੋੜ ਦੀ ਪੂਰਤੀ ਵਾਸਤੇ ਸਾਨੂੰ ਸਬਜੀਆਂ ਪੈਦਾ …

Read More »

ਕਪੂਰਥਲਾ ਹਲਕੇ ਲਈ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ – ਰਾਣਾ ਗੁਰਜੀਤ ਸਿੰਘ

ਪਹਿਲੇ ਪੜਾਅ ਤਹਿਤ 83 ਪੰਚਾਇਤਾਂ ਨੂੰ 8 ਵੰਡੇ.61 ਕਰੋੜ ਦੇ ਚੈਕ ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਪੇਂਡੂ ਖੇਤਰਾਂ ਦੀ ਕਾਇਆ ਕਲਪ ਕਰਨ ਲਈ ਵਿਧਾਨ ਸਭਾ ਹਲਕਾ ਕਪੂਰਥਲਾ ਲਈ ਜਾਰੀ ਕੀਤੀ 10 ਕਰੋੜ ਰੁਪਏ ਦੀ ਗ੍ਰਾਂਟ ਵਿਚੋਂ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈਕ ਵੰਡਣ ਦੀ ਸ਼ੁਰੂਆਤ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ।ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਾਈ ਸਾਹਿਬ ਜੀ ਦੇ ਜਾਪ ਕੀਤੇ ਗਏ । ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ …

Read More »

ਪਿੰਡ ਗੁਮਟਾਲਾ ਵਾਸੀਆਂ ਨੇ ਇੰਗਲੈਂਡ ਨਿਵਾਸੀ ਰਣਜੀਤ ਸਿੰਘ ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਪਿੰਡ ਗੁਮਟਾਲਾ ਦੇ ਜੰਮਪਲ ਤੇ ਇਸ ਸਮੇਂ ਇੰਗ਼ਲੈਂਡ ਵਿਚ ਨਿਵਾਸ ਰੱਖਣ ਵਾਲੇ ਹਰਜੀਤ ਸਿੰਘ ਢਿੱਲੋਂ ਦੇ ਛੋਟੇ ਭਰਾ ਰਣਜੀਤ ਸਿੰਘ ਢਿੱਲੋਂ ਦੇ ਅਕਾਲ ਚਲਾਣੇ ‘ਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।               ਪ੍ਰੈਸ ਨੂੰ ਜਾਰੀ ਬਿਆਨ ਵਿੱਚ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਉਹ ਭਾਵੇਂ ਇੰਗਲੈਂਡ ਰਹਿੰਦੇ ਸਨ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਨਤੀਜੇ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਵੱਖ-ਵੱਖ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਜਿਸ ਵਿੱਚ ਬੈਚੁਲਰ ਆਫ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ) ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ (ਈ-ਕਾਮਰਸ ਐਂਡ ਡਿਜੀਟਲ ਮਾਰਕੀਟਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ ਵੈਬ ਡਿਜ਼ਾਇਨਿੰਗ ਐਂਡ ਡਿਵੈਲਪਮੈਂਟ ਆਈ.ਟੀ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਚੌਥਾ, ਐਮ.ਏ ਹਿਸਟਰੀ ਆਫ …

Read More »

ਕਰੋਨਾ ਦੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ – ਸੋਨੀ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਕਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ, ਉਹ ਕੇਵਲ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਰੱਖਣ। ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਨ੍ਹਾਂ ਸ਼ਬਦਾਂ …

Read More »