ਅੰਮ੍ਰਿਤਸਰ, 11 ਸਤੰਬਰ (ਅਮਨ) – ਮਨੀਸ਼ ਕੁਮਾਰ ਅਤੇ ਨੰਦਿਨੀ ਕਪੂਰ ਵਾਸੀ 100 ਫੁੱਟੀ ਰੋਡ ਅੰਮ੍ਰਿਤਸਰ ਵਲੋਂ ਆਪਣੀ ਹੋਣਹਾਰ ਬੇਟੀ ਗੀਤਾਂਜਲੀ ਕਪੂਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Daily Archives: September 11, 2021
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਲੱਗਾ ਖੂਨਦਾਨ ਕੈਂਪ
ਅੰਮ੍ਰਿਤਸਰ, 11 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਵੱਡੀ ਗਿਣਤੀ ‘ਚ ਅਧਿਕਾਰੀਆਂ, ਕਰਮਚਾਰੀਆਂ ਅਤੇ ਯੂਨੀਵਰਸਿਟੀ ਵਿਦਿਆਰਥੀਆਂ ਨੇ ਆਪਣਾ ਖੂਨਦਾਨ ਕਰ ਕੇ ਮਨੁੱਖਤਾ ਦੇ ਭਲੇ ਹਿੱਤ ਵਡਮੁੱਲੀ ਸੇਵਾ ਨਿਭਾਈ। ਡਾ. ਪਵਨ ਸ਼ਰਮਾ ਜੋ ਕਿ ਯੂਨੀਵਰਸਿਟੀ ਅਫਸਰ …
Read More »ਸੇਵਾ ਕੇਂਦਰਾਂ `ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਸ਼ੁਰੂ – ਡਿਪਟੀ ਕਮਿਸ਼ਨਰ
ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਜ਼ਿਲ੍ਹੇ ਵਿੱਚ 20 ਸੇਵਾ ਕੇਂਦਰ ਚੱਲ ਰਹੇ ਹਨ। ਜਿਨ੍ਹਾਂ ਵਿੱਚ 334 ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਨ।ਹੁਣ ਇਨ੍ਹਾਂ ਵਿੱਚ 2 ਹੋਰ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ …
Read More »ਲਾਮਿਸਾਲ ਸਫਲਤਾ ਨਾਲ ਪਹਿਲਾ ਮੈਗਾ ਰੁਜ਼ਗਾਰ ਮੇਲਾ ਸਮਾਪਤ – ਦੂਜੇ ਦਿਨ ਵੀ 1006 ਨੌਜਵਾਨਾਂ ਦੀ ਪਲੇਸਮੈਂਟ
ਕਪੂਰਥਲਾ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ 9 ਤੋਂ 17 ਸਤੰਬਰ ਤੱਕ ਕਰਵਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਪਹਿਲਾ ਮੈਗਾ ਰੁਜ਼ਗਾਰ ਮੇਲਾ ਅੱਜ ਲਾਮਿਸਾਲ ਸਫਲਤਾ ਨਾਲ ਸਮਾਪਤ ਹੋ ਗਿਆ।ਜਿਸ ਦੋਰਾਨ ਅੱਜ ਕੁੱਲ 1006 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਿੱਚ ਪਲੇਸਮੈਂਟ ਹੋਈ ਹੈ। …
Read More »ਡਾ. ਐਸ.ਪੀ ਸਿੰਘ ਓਬਰਾਏ ਨੇ ਬਲੱਡ ਮਨੀ ਦੇ ਕੇ ਫਾਂਸੀ ਦੀ ਸਜ਼ਾ ਤੋਂ ਬਚਾਇਆ ਸੋਹਨ ਲਾਲ
ਹੁਣ ਤੱਕ 117 ਨੌਜਵਾਨਾਂ ਨੂੰ ਮੌਤ ਦੀ ਸਜ਼ਾ ਤੋਂ ਬਚਾਇਆ – ਡਾ. ਓਬਰਾਏ ਜਲੰਧਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਅਰਬ ਦੇਸ਼ਾਂ `ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਅ ਕੇ ਹਜ਼ਾਰਾਂ ਘਰ ਸੁੰਞੇ ਹੋਣ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਸਿੱਖ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ …
Read More »ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਦੀ ਮਾਸਿਕ ਮੀਟਿੰਗ ਹੋਈ
ਪਟਿਆਲਾ ਵਿਖੇ 29 ਸਤੰਬਰ ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਮੈਂਬਰ ਕੇਸਰ ਕੌਰ ਪਤਨੀ ਜੀਤ ਸਿੰਘ ਘੁਲਾਲ ਨੂੰ ਦੋ ਮਿੰਟ ਦਾ ਮੋਨ ਧਾਰਨ …
Read More »ਮੰਗਾਂ ਨਾ ਮੰਨਣ ‘ਤੇ ਲਾਲ ਝੰਡਾ ਪੇਂਡੂ ਚੌਂਕੀਦਾਰਾਂ ‘ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ
ਚੌਂਕੀਦਾਰਾਂ ਦੀ ਤਹਿਸੀਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ, ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਜਸਦੇਵ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦੇ ਚੌਂਕੀਦਾਰਾਂ ਨੇ ਭਾਗ ਲਿਆ।ਰਮੇਸ਼ ਸਿੰਘ ਘਰਖਣਾ ਤਹਿਸੀਲ ਕੈਸ਼ੀਅਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 …
Read More »ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਰੂਹ ਫੂਕੇਗਾ – ਪਰਮਜੀਤ ਢਿੱਲੋਂ
ਮਨਿੰਦਰ ਕੁਮਾਰ ਮਨੀ ਕੋਲਾ ਨੂੰ ਥਾਪਿਆ ਯੂਥ ਵਿੰਗ (ਸ਼ਹਿਰੀ ਸਮਰਾਲਾ) ਦਾ ਸੀਨੀ: ਮੀਤ ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ‘ਚ ਦਲ ਦਾ ਕਾਫਲਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ।ਇਸੇ ਲੜ੍ਹੀ ਤਹਿਤ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਨੇ ਸਮਰਾਲਾ ਸ਼ਹਿਰ ‘ਚ ਯੂਥ ਵਿੰਗ …
Read More »ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ
ਡਾਕਟਰੀ ਜਾਂਚ ਦੇ ਨਾਲ ਪੋਸ਼ਟਿਕ ਖੁਰਾਕ ਵੀ ਜ਼ਰੂਰੀ – ਸਿਵਲ ਸਰਜਨ ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਰ ਮਹੀਨੇ ਵਾਂਗ ਇਸ ਵਾਰ ਵੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੇ ਡਾਕਟਰੀ ਚੈਕਅੱਪ ਲਈ …
Read More »ਮਿਸ਼ਨ ਤੰਦੁਰਸਤ ਪੰਜਾਬ ਤਹਿਤ ਫੂਡ ਸੇਫਟੀ ਟੀਮ ਨੇ ਭਰੇ 10 ਸੈਂਪਲ
ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ’ਚ ਨਵਾਂਸ਼ਹਿਰ ਵਿਖੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਅਤੇ ਰੇਸਟੋਰੈਂਟਾਂ ‘ਤੇ ਛਾਪੇਮਾਰੀ ਕਰਕੇ ਖਾਣ-ਪੀਣ ਦੀਆਂ ਵਸਤੂਆਂ ਦੇ 10 ਸੈਂਪਲ ਭਰੇ।ਟੀਮ ਵਿੱਚ ਦਿਨੇਸ਼ਜੋਤ ਸਿੰਘ ਅਤੇ ਬਿਕਰਮਜੀਤ ਸਿੰਘ ਫੂਡ ਸੇਫਟੀ ਅਫ਼ਸਰ ਸ਼ਾਮਿਲ ਸਨ। …
Read More »
Punjab Post Daily Online Newspaper & Print Media