Tuesday, November 24, 2026

Daily Archives: September 11, 2021

ਘੱਟਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ- ਚੇਅਰਮੈਨ ਇੰਮਾਨੂਏਲ ਨਾਹਰ

ਘੱਟਗਿਣਤੀ ਭਾਈਚਾਰੇ ਦੀਆਂ ਕਬਰਿਸਤਾਨਾਂ, ਵਜੀਫ਼ਿਆਂ ਅਤੇ ਪੈਨਸ਼ਨਾਂ ਆਦਿ ਬਾਰੇ ਸੁਣੀਆਂ ਮੁਸ਼ਕਲਾਂ ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੁਏਲ ਨਾਹਰ ਨੇ ਅੱਜ ਕਿਹਾ ਕਿ ਘੱਟਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਨਾਹਰ ਨੇ ਕਿਹਾ ਕਿ …

Read More »

ਪੀ.ਸੀ.ਪੀ.ਐਨ.ਡੀ.ਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ – ਸਿਵਲ ਸਰਜਨ

ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ ਨੂੰ ਸਖਤ ਨਾਲ ਲਾਗੂ ਕਰਨ ‘ਤੇ ਵਿਚਾਰ-ਚਰਚਾ ਕੀਤੀ ਗਈ।ਇਸ ਤੋਂ ਪਹਿਲਾਂ ਪੀ.ਐਨ.ਡੀ.ਟੀ ਕੋਆਰਡੀਨੇਟਰ ਡਾ. ਸੁਖਮਨੀ ਕੌਰ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਪੀ.ਸੀ.ਪੀ.ਐਨ.ਡੀ.ਟੀ ਅਧੀਨ ਇਕ ਮਾਹਰ ਡਾਕਟਰ ਨੂੰ …

Read More »

ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ 703 ਪ੍ਰਾਰਥੀਆਂ ਦੀ ਨੌਕਰੀ ਲਈ ਹੋਈ ਚੋਣ

ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਆਈ.ਟੀ.ਆਈ (ਲੜਕੇ) ਨਵਾਂਸ਼ਹਿਰ ਵਿਖੇ ਜ਼ਿਲ੍ਹੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦੇ ਅੱਜ ਦੂਜੇ ਦਿਨ 925 ਪ੍ਰਾਰਥੀਆਂ ਵਿਚੋਂ 703 ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ।                 ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ …

Read More »

ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਪਾਲਣਾ ਲਾਜ਼ਮੀ – ਡਾ. ਜਸਦੇਵ ਸਿੰਘ

ਸਿਹਤ ਵਿਭਾਗ ਨੇ ਮੈਗਾ ਰੁਜ਼ਗਾਰ ਮੇਲੇ ‘ਚ ਲਗਾਇਆ ਵਿਸ਼ੇਸ਼ ਟੀਕਾਕਰਨ ਕੈਂਪ ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਜਿਸ ਤਹਿਤ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਚੱਲ ਰਹੇ ਮੈਗਾ ਰੁਜ਼ਗਾਰ …

Read More »

11 ਤੇ 19 ਸਤੰਬਰ ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ 11 ਸਤੰਬਰ ਨੂੰ ਸੰਵਤਸਰੀ ਦਿਵਸ ‘ਤੇ 19 ਸਤੰਬਰ ਨੂੰ ਅਨੰਤ ਚਤੁਰਦਰਸ਼ੀ ਦੇ ਤਿਉਹਾਰ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।                    ਫੌਜਦਾਰੀ …

Read More »