Tuesday, November 24, 2026

Daily Archives: September 12, 2021

ਮੇਅਰ ਰਿੰਟੂ ਅਯੋਧਿਆ ‘ਚ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦੀ ਮੀਟਿੰਗ ‘ਚ ਹੋਏ ਸ਼ਾਮਲ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਆਲ ਇੰਡੀਆ ਕੌਂਸਲ ਆਫ਼ ਮੇਅਰਜ਼ (ਏ.ਆਈ.ਸੀ.ਐਮ) ਦੀ ਅਯੋਧਿਆ (ਉਤਰ ਪ੍ਰਦੇਸ਼) ਵਿਖੇ ਹੋਈ 111ਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਅਯੋਧਿਆ ਦੇ ਮੇਅਰ ਰਿਸ਼ੀਕੇਸ਼ ਉਪਾਧਿਆਏ ਵਲੋਂ ਸਵਾਗਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਮੇਅਰ ਕਰਮਜੀਤ ਸਿੰਘ ਨੂੰ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦਾ ਵਾਇਸ ਚੇਅਰਮੈਨ ਚੁਣਿਆ ਗਿਆ ਹੈ।     …

Read More »

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ‘ਚ ਗੁ. ਸਾਰਾਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ …

Read More »

Tree Plantation Drive at KCET

Amritsar, September 12 (Punjab Post Bureau) – A fruits-tree plantation drive was held at Khalsa College of Engineering and Technology (KCET), here today in which 100 plants of various varieties were planted. KCET Director-Principal Dr. Manju Bala said the College in collaboration with the Income Tax Department made efforts to make the campus eco-friendly and greener. Chief Guest on the …

Read More »

ਖਾਲਸਾ ਕਾਲਜ ਆਫ ਨਰਸਿੰਗ ਵਿਖੇ ਬਹੁਮੰਤਵੀ ਸੈਮੀਨਾਰ

ਅੰਮ੍ਰਿਤਸਰ, 12 ਸਤੰਬਰ (ਖੁਰਮਣੀਆਂ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਵਿਕਰਮ ਜੀਤ ਦੁੱਗਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ, ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਸ੍ਰੀਮਤੀ ਜਸਵੰਤ ਕੌਰ ਤੇ ਏ.ਸੀ.ਪੀ ਸਾਈਬਰ ਕਰਾਈਮ ਅੰਮ੍ਰਿਤਸਰ ਡਾ. ਮਨਪ੍ਰੀਤ ਸ਼ੀਹਮਾਰ ਦੀ ਅਗਵਾਈ ਹੇਠ ਅੱਜ ਜਿਲ੍ਹਾ ਸਾਂਝ ਕੇਂਦਰ ਇੰਚਾਰਜ਼ ਇੰਸ. ਪਰਮਜੀਤ ਸਿੰਘ ਵਲੋਂ ਖਾਲਸਾ ਕਾਲਜ ਆਫ ਨਰਸਿੰਗ ਵਿਖੇ ਇਕ ਬਹੁਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।             …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਟੈਕਨਾਲੋਜੀ ਵਿਖੇ ਪੌਦੇ ਲਗਾਏ

ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਇਕ ਪੌਦਾ ਜ਼ਰੂਰ ਲਾਵੇ ਹਰੇਕ ਇਨਸਾਨ – ਡਾ. ਮਹਿਰਾ ਅੰਮ੍ਰਿਤਸਰ, 12 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲਜੀ ਰਣਜੀਤ ਐਵੀਨਿਊ ਵਿਖੇ ਪੌਦਾਕਰਨ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ’ਚ ਵੱਖ-ਵੱਖ ਕਿਸਮਾਂ ਦੇ 100 ਪੌਦੇ ਲਗਾਏ ਗਏ।ਕਾਲਜ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਕਾਲਜ ਨੇ ਆਮਦਨਕਰ ਵਿਭਾਗ ਦੇ ਸਹਿਯੋਗ ਨਾਲ …

Read More »

ਸੰਯੁਕਤ ਮੋਰਚੇ ਦੇ ਸੱਦੇ ‘ਤੇ 27 ਸਤੰਬਰ ਨੂੰ ਕੀਤਾ ਜਾਵੇਗਾ ਮੁਕੰਮਲ ਬੰਦ – ਅਮਰਨਾਥ ਕੂੰਮਕਲਾਂ

ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ ) – ਜਥੇਦਾਰ ਪ੍ਰੀਤਮ ਸਿੰਘ ਮਾਨਗੜ ਖਜਾਨਚੀ ਕਿਰਤੀ ਕਿਸਾਨ ਯੂਨੀਅਨ ਨਿਰਪਾਲ ਗਰਚਾ ਪੰਚ, ਸਾਬਕਾ ਚੇਅਰਮੈਨ ਲੁਧਿਆਣਾ-2 ਸਤਪਾਲ ਜੋਸ਼ੀਲਾ ਦੀ ਅਗਵਾਈ ‘ਚ ਕੀਤੀ ਗਈ।ਜਿਸ ਦੌਰਾਨ ਕੀਤੇ ਗਏ ਫੈਸਲੇ ਸਬੰਧੀ ਜਾਰੀ ਪ੍ਰੈਸ ਨੋਟ ‘ਚ ਟਰੇਡ ਯੂਨੀਅਨ ਸੀਟੂ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ ਮੀਟਿੰਗ ਦੇ ਸ਼ੁਰੂ ‘ਚ ਕਰਨਾਲ ਵਿੱਚ ਪੁਲੀਸ ਵਲੋਂ ਢਾਹੇ ਗਏ ਜ਼ਬਰ …

Read More »

ਖੇਤੀਬਾੜੀ ਵਿਭਾਗ ਵਲੋਂ ਆਰਗੈਨਿਕ ਹਲਦੀ ਦੀ ਪੈਦਾਵਾਰ ਸਬੰਧੀ ਦਿੱਤੀ ਟਰੇਨਿੰਗ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫਸਰ ਡਾ. ਮਨਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਚੋਗਾਵਾ ਵਿਖੇ ਜੈਵਿਕ ਹਲਦੀ ਦੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਮਾਸਟਰ ਕਰਮਜੀਤ ਸਿੰਘ (ਮਾਝਾ ਹਲਦੀ) ਦੇ ਖੇਤਾਂ ਨੇੜੇ ਕਿਸਾਨ ਸਕੂਲ ਲਗਾਇਆ ਅਤੇ ਆਏ ਕਿਸਾਨਾਂ ਨੂੰ ਮਾਹਿਰਾਂ …

Read More »

ਨੈਸ਼ਨਲ ਲੋਕ ਅਦਾਲਤ ‘ਚ ਹੋਇਆ 5871 ਕੇਸਾਂ ਦਾ ਨਿਪਟਾਰਾ – ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ …

Read More »

5871 Cases settled in National Lok Adalat

Amritsar, September 12 (Punjab Post Bureau) – As per the directions given by National Legal Services Authority and Punjab State Legal Services Authority, SAS Nagar Mohali. Under the guidance of Smt. Harpreet Kaur Randhawa Hon’ble District & Sessions Judge Amritsar a National Lok Adalat was held at District Courts Amritsar, Ajnala and Baba Bakala Sahib. In this regard in total …

Read More »

ਯੁਨਾਈਟਿਡ ਵੇਅ ਮੁੰਬਈ ਤੇ ਕੋਕਾ ਕੋਲਾ ਫਾਉਂਡੇਸ਼ਨ ਨੇ ਦਾਨ ਕੀਤੇ ਸੁਰੱਖਿਆ ਉਪਕਰਣ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਯੂ.ਪੀ.ਐਚ.ਸੀ ਰਣਜੀਤ ਐਵੀਨਿਊ ਵਿਖੇ ਯੁਨਾਈਟਿਡ ਵੇਅ ਮੁੰਬਈ ਅਤੇ ਦਾ ਕੋਕਾ ਕੋਲਾ ਫਾਉਂਡੇਸ਼ਨ ਦੇ ਸਟੋਪ ਦਾ ਸਪਰੈਡ ਪ੍ਰੋਜੈਕਟ ਦੇ ਤਹਿਤ ਕੋਵਿਡ ਸੰਬੰਧਿਤ ਸੁਰੱਖਿਆ ਉਪਕਰਣ- ਐਨ-95 ਮਾਸਕ, 3-ਪਲਾਈ ਮਾਸਕ, ਸੈਨੇਟਾਇਜਰ, ਹੈਂਡ ਵਾਸ, ਦਸਤਾਨੇ ਆਦਿ ਯੂ.ਪੀ.ਐਚ.ਸੀ ਰਣਜੀਤ ਐਵੀਨਿਊ ਦੇ ਐਮ.ਓ ਡਾ. ਕੁਲਦੀਪ ਅਤੇ ਡਾ. ਸੰਜੀਵ ਨੂੰ ਦਾਨ ਕੀਤੇ ਗਏ।ਇਸ ਪ੍ਰੋਜੈਕਟ ਦੇ ਅਧੀਨ ਹੁਣ ਤੱਕ ਕੁੱਲ 16 ਯੂ.ਪੀ.ਐਚ.ਸੀ …

Read More »