ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਵਲੋਂ ਲਾਭਪਾਤਰੀਆਂ ਲਈ ਸਾਰੇ ਸੈਂਟਰਾਂ ਤੋਂ ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ, ਜੋ ਕਿ 20 ਸਤੰਬਰ ਤੋਂ ਸਿੱਖਲਾਈ ਸੈਂਟਰਾਂ ਫਗਵਾੜਾ ਅਤੇ ਤਰਨਤਾਰਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਇੰਟਰਵਿਊ 15 ਤੇ 16 ਸਤੰਬਰ ਨੂੰ ਹੋਵੇਗੀ।ਸਿਖਲਾਈ ਵਿੱਚ …
Read More »Daily Archives: September 14, 2021
ਸਰਬਤ ਸਿਹਤ ਬੀਮਾ ਯੋਜਨਾ ਤਹਿਤ 69.67 ਫੀਸਦੀ ਪਰਿਵਾਰ ਕੀਤੇ ਕਵਰ
ਡਿਪਟੀ ਕਮਿਸ਼ਨਰ ਵਲੋਂ ਰਹਿੰਦੇ ਪਰਿਵਾਰਾਂ ਨੂੰ 10 ਦਿਨਾਂ ‘ਚ ਕਾਰਡ ਜਾਰੀ ਕਰਨ ਦੇ ਹੁਕਮ ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਮੁਫਤ ਇਲਾਜ਼ ਦੀ ਸਹੂਲਤ ਹਰ ਯੋਗ ਲੋੜਵੰਦ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਤੇ ਕਾਰਡ ਬਣਾਉਣ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਕਿਹਾ ਗਿਆ ਹੈ ਕਿ ਉਹ ਅਗਲੇ 10 ਦਿਨਾਂ ਦੇ …
Read More »30 ਨਵੰਬਰ ਤੱਕ ਹੋਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ – ਦੀਪਤੀ ਉਪਲ
ਜ਼ਿਲ੍ਹੇ ਦੇ ਹਰੇਕ ਬੂਥ ’ਤੇ 6,7 ਅਤੇ 21 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਯੋਗਤਾ ਮਿਤੀ 01.01.2022 ਦੇ ਅਧਾਰ ’ਤੇ ਵੋਟਰ …
Read More »ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਯੋਗਾ ’ਚ ਹਾਸਲ ਕੀਤਾ ਗੋਲਡ ਮੈਡਲ
ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਯੁਵਰਾਜ ਨੇ ਪੰਜਾਬ ਸਟੇਟ ਯੋਗਾ ਸਪੋਰਟਸ ਚੈਂਪੀਅਨਸ਼ਿਪ 2021-22 ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਯੁਵਰਾਜ ਨੇ ਯੋਗਾ ’ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ …
Read More »ਖਾਲਸਾ ਕਾਲਜ ਦੇ 14 ਵਿਦਿਆਰਥੀਆਂ ਦੀ ਐਸ.ਬੀ.ਆਈ ਨੇ ਨੌਕਰੀ ਲਈ ਕੀਤੀ ਚੋਣ
ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਐਸ.ਬੀ.ਆਈ ਬੈਂਕ ਦੇ ਵਫ਼ਦ ਨੇ ਸਭ ਤੋਂ ਪਹਿਲਾਂ ਪ੍ਰੀ-ਪਲੇਸਮੈਂਟ ਟਾਕ ਕੀਤੀ।ਜਿਸ ਉਪਰੰਤ ਐਚ.ਆਰ ਨੇ ਇੰਟਰਵਿਊ ਕੀਤੀ।ਉਨ੍ਹਾਂ ਨੇ ਉਤਕਰਸ਼ ਸਕੀਮ ਅਧੀਨ ਚੁਣੇ ਗਏ ਵਿਦਿਆਰਥੀਆਂ ਲਈ ਐਸ.ਬੀ.ਆਈ ਬੈਂਕ …
Read More »ਡਿੱਪੂ ਹੋਲਡਰਾਂ ਨੇ ਆਪਣੀਆਂ ਮੰਗਾਂ ਸਬੰਧੀ ਦਿੱਤਾ ਯਾਦ ਪੱਤਰ
ਸੰਗਰੂਰ, 14 ਸਤੰਬਰ (ਜਗਸੀਰ ਲੌਂਗੋਵਾਲ) – ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਕਾਂਗਰਸ ਹਾਈ ਕਮਾਂਡ ਅਤੇ ਸੂਬੇ ਦੇ ਆਹਲਾ ਅਧਿਕਾਰੀਆਂ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੱਤਰ ਭੇਜ ਕੇ ਆਪਣੀਆਂ ਮੰਗਾਂ ਨੂੰ ਜਲਦ ਪੂਰੀਆਂ ਕੀਤੇ ਜਾਣ ਦੀ ਮੰਗ ਕੀਤੀ ਹੈ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਅਤੇ ਜ਼ਿਲਾ …
Read More »ਪ੍ਰਸਿੱਧ ਕਹਾਣੀਕਾਰ ਖਾਲਿਦ ਹੁਸੈਨ ਹੋਏ ਯੂਨੀਵਰਸਿਟੀ ਵਿਦਿਆਰਥੀਆਂ ਦੇ ਰੂਬਰੂ
ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਚ ਜੰਮੂ ਕਸ਼ਮੀਰ ਦੇ ਪ੍ਰਸਿੱਧ ਕਹਾਣੀਕਾਰ ਖਾਲਿਦ ਹੁਸੈਨ ਨੇ ਸ਼ਿਰਕਤ ਕੀਤੀ।ਵਿਭਾਗ ਵਲੋਂ ਵਿਦਿਆਰਥੀਆਂ ਦਾ ਕਹਾਣੀਕਾਰ ਖਾਲਿਦ ਹੁਸੈਨ ਨਾਲ ਰੂ-ਬ-ਰੂ ਕਰਵਾਇਆ ਗਿਆ।ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਮਨਜਿੰਦਰ ਸਿੰਘ ਨੇ ਖਾਲਿਦ ਹੁਸੈਨ ਦਾ ਸਵਾਗਤ ਕਰਦਿਆਂ ਉਹਨਾਂ ਦੇ ਜੀਵਨ ਤੇ ਸਿਰਜਣ ਪ੍ਰਕਿਰਿਆ ਬਾਰੇ ਚਰਚਾ ਕੀਤੀ।ਖਾਲਿਦ ਹੁਸੈਨ ਨੇ ਵਿਦਿਆਰਥੀਆਂ ਦੇ ਨਾਲ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਭਾਰਤ ਦੀ ਸੰਵਿਧਾਨ ਸਭਾ ਨੇ ਇਸੇ ਦਿਨ 1949 ਨੂੰ ਦੇਵਨਾਗਰੀ ਵਿੱਚ ਲਿਖੀ ਗਈ ਹਿੰਦੀ ਭਾਸ਼ਾ ਨੂੰ ਸੰਘ ਦੀ ਅਧਿਕਾਰੀ ਭਾਸ਼ਾ ਦੇ ਰੂਪ ਵਿੱਚ ਅਪਣਾਇਆ। ਅਧਿਆਪਕਾਂ ਦੁਆਰਾ ਆਯੋਜਿਤ ਇਸ ਵਿਸ਼ੇਸ਼ ਪ੍ਰਾਰਥਨਾ …
Read More »ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ.ਏ.ਬੀ.ਐਚ ਵਲੋਂ ਮਿਲੀ ਮਾਨਤਾ
ਸ਼੍ਰੋਮਣੀ ਕਮੇਟੀ ਦੀਆਂ ਸਿਹਤ ਸੇਵਾਵਾਂ ਦੀ ਭਰੋਸੇਯੋਗਤਾ ਹੋਰ ਉਭਰੀ – ਬੀਬੀ ਜਗੀਰ ਕੌਰ ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ.ਏ.ਬੀ.ਐਚ ਵਲੋਂ ਮਾਨਤਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖੁਸ਼ੀ ਪ੍ਰਗਟ ਕਰਦਿਆਂ ਹਸਪਤਾਲ ਦੇ ਸਟਾਫ਼ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਨੈਸ਼ਨਲ …
Read More »BBK DAV College Women organizes Eye Donation Awareness Camp
Amritsar, September 14 (Punjab Post Bureai) – BBK DAV College for Women organized an Eye Donation Camp in collaboration with Department of Ophthalmology, Government Medical College Amritsar to mark the National Eye Donation Fortnight which is observed from August 25 to September 8 every year. On this occasion, Dr. Dinesh and Dr. Ankush Ophthalmologists and Mrs. Geetanjali Eye Bank Counselor …
Read More »
Punjab Post Daily Online Newspaper & Print Media