Tuesday, November 24, 2026

Daily Archives: September 15, 2021

ਡੇਂਗੂ ਤੋਂ ਬਚਣ ਲਈ ਡਰਾਈ ਡੇਅ ਵਜੋਂ ਮਨਾਇਆ ਜਾਵੇ ਹਰ ਸ਼ਕਰਵਾਰ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਲਈ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਨੇ ਡੇਂਗੂ ਤੋਂ ਬਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਵਜੋਂ ਮਨਾਉਣ ਅਤੇ ਜਿੰਨ੍ਹਾਂ ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਦਾ ਹੈ, …

Read More »

ਸਾਈਬਰ ਸਕਿਓਰਟੀ ਵਿਸ਼ੇ `ਤੇ ਆਨਲਾਈਨ ਸ਼ਾਰਟ ਟਰਮ ਕੋਰਸ ਦਾ ਉਦਘਾਟਨ

ਸਾਈਬਰ ਦੁਸ਼ਵਾਰੀਆਂ ਤੋਂ ਬਚਣ ਲਈ ਅਪਡੇਟ ਰਹਿਣਾ ਸਮੇਂ ਦੀ ਲੋੜ: ਪ੍ਰੋ. ਹਰਦੀਪ ਸਿੰਘ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਨੇ ਹੈ ਕਿਹਾ ਕਿ ਮੌਜ਼ੂਦਾ ਦੌਰ ਜਿਥੇ ਸਾਡੇ ਜੀਵਨ ਨਾਲ ਜੁੜੇ ਬਹੁਤ ਸਾਰੇ ਪਹਿਲੂ ਇੰਟਰਨੈਟ ਨਾ ਜੁੜ ਰਹੇ ਹਨ ਅਤੇ ਰੋਜ਼ਾਨਾ ਕੰਮਕਾਜ਼ੀ ਹਲਾਤ ਸੁਖਾਲੇ ਹੋ ਰਹੇ ਹਨ, ਉਥੇ ਆਨਲਾਈਨ ਹੋਣ ਵਾਲੀਆਂ …

Read More »

ਇੰਜੀਨਿਅਰਿੰਗ ਅਨੁਸ਼ਾਸਨ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਟੇਟ ਯੂਨੀਵਰਸਿਟੀਆਂ ‘ਚ 8ਵਾਂ ਸਥਾਨ

ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਜੀਨੀਅਰਿੰਗ ਸਿੱਖਿਆ ਦੇ ਖੇਤਰ ਵਿੱਚ ਪੰਜਾਬ `ਚ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਦੀਆਂ ਬਹੁ-ਵਿਸ਼ੇਸ਼ਤਾ ਵਾਲੀਆਂ ਯੂਨੀਵਰਸਿਟੀਆਂ ਵਿਚੋਂ ਵੀ ਉਭਰ ਕੇ ਸਾਹਮਣੇ ਆਈ ਹੈ।ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ  (ਐਨ.ਆਈ.ਆਰ.ਐਫ) 2021 ਵਿੱਚ ਇੰਜੀਨਿਅਰਿੰਗ ਅਨੁਸ਼ਾਸਨ `ਚ ਯੂਨੀਵਰਸਿਟੀ ਨੇ ਭਾਰਤ ਦੀਆਂ ਮਲਟੀਸਪੈਸ਼ਲਿਟੀ ਸਟੇਟ ਯੂਨੀਵਰਸਿਟੀਆਂ `ਚ 8ਵਾਂ ਸਥਾਨ ਪ੍ਰਾਪਤ ਕੀਤਾ ਹੈ।             …

Read More »

ਨਵ ਨਿਯੁੱਕਤ ਡਿਪਟੀ ਡਾਇਰੈਕਟਰ ਖੇਡਾਂ ਗੁਰਲਾਲ ਸਿੰਘ ਰਿਆੜ ਸਨਮਾਨਿਤ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਲਾਲ ਸਿੰਘ ਰਿਆੜ ਨੂੰ ਡਿਪਟੀ ਡਾਇਰੈਕਟਰ ਖੇਡਾਂ ਪੰਜਾਬ ਬਣਨ ’ਤੇ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ.) ਅੰਮ੍ਰਿਤਸਰ ਵਲੋਂ ਸਨਮਾਨਿਤ ਕੀਤਾ ਗਿਆ।ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਦੱਸਿਆ ਕਿ ਮੌਜ਼ੂਦਾ ਸਮੇਂ ਵਿੱਚ ਅੰਮ੍ਰਿਤਸਰ ਵਿਖੇ ਬਤੌਰ ਜਿਲ੍ਹਾ ਖੇਡ ਅਫ਼ਸਰ ਸੇਵਾਵਾਂ ਨਿਭਾਅ ਰਹੇ ਗੁਰਲਾਲ ਸਿੰਘ ਰਿਆੜ ਨੂੰ ਪੰਜਾਬ ਸਰਕਾਰ ਨੇ ਡਿਪਟੀ ਡਾਇਰੈਕਟਰ ਖੇਡਾਂ …

Read More »