ਕੋਰੋਨਾ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਪਾਲਣਾ ਜ਼ਰੂਰੀ – ਡਾ. ਰਣਜੀਤ ਹਰੀਸ਼ ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਦੇ ਚੱਲਦਿਆਂ ਰਾਹੋਂ ਸਥਿਤ ਜਿੰਮ ਵਿਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਰੂਰਲ ਮੈਡੀਕਲ ਅਫਸਰ …
Read More »Daily Archives: September 16, 2021
ਨਗਰ ਨਿਗਮ ਭੂਮੀ ਵਿਭਾਗ ਦੀ ਟੀਮ ਨੇ ਹਟਾਏ ਨਜਾਇਜ ਕਬਜ਼ੇ
ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਨੇੜੇ ਗਿਆਨ ਆਸ਼ਰਮ ਸਕੂਲ ਵਿਖੇ ਲੀਜ਼ ਵਾਲੀ ਸਰਕਾਰੀ ਜਗ੍ਹਾ ਉਪਰ ਲਗਭਗ 40 ਫੁੱਟ ਪੱਕਾ ਰੈਂਪ ਬਣਾ ਕੇ ਕੀਤੇ ਗਏ ਨਜਾਇਜ ਕਬਜ਼ੇ ਨੂੰ ਡਿੱਚ ਮਸ਼ੀਨ ਦੀ ਮਦਦ ਨਾਲ ਮੌਕੇ ਤੋਂ ਹਟਾਇਆ ਗਿਆ। …
Read More »ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਸ਼ੁਰੂ
ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਵਿਚੋਂ ਪਹਿਲੀ ਪੁਜੀਸ਼ਨ ਪ੍ਰਾਪਤੀ ਲਈ ਸਰਕਾਰੀ ਸਕੂਲਾਂ ਦੇ ਮੁੱਖੀ, ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ।ਸਰਵੇਖਣ ਦੌਰਾਨ …
Read More »ਪ੍ਰਿੰਸਪਲ ਕੁਲਵਿੰਦਰ ਕੌਰ ਦਾ ਡਾਇਨੈਮਿਕ ਪ੍ਰਿੰਸੀਪਲ ਐਵਰਡ ਨਾਲ ਸਨਮਾਨ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੁੂਲਜ ਐਂਡ ਐਸੋਸੀਏਸ਼ਨ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਦੇ ਕੈਂਪਸ ਵਿੱਚ ਪਹਿਲਾ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਅਤੇ ਸੁਪਰੀਮ ਕੋਰਟ ਦੇ ਜੱਜ ਮਹੇਸ਼ ਗਰੋਵਰ ਨੇ ਕੀਤੀ।ਸਮਾਗਮ ਦੌਰਾਨ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀ.ਸਕੈ. ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੂੰ ਡਾਇਨੈਮਿਕ ਪ੍ਰਿੰਸੀਪਲ ਐਵਾਰਡ ਨਾਲ ਸਨਮਾਨਿਤ ਕੀਤਾ …
Read More »ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਦੋ ਹੋਰ ਸੇਵਾਵਾਂ ਦਾ ਵਾਧਾ
ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸ਼ਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਵੱਲੋਂ ਲੋਕਾਂ ਨੂੰ ਇਕੋ ਛੱਤ ਥੱਲੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਡਿਜੀਟਲ ਢੰਗ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਸੇਵਾ ਕੇਂਦਰਾਂ …
Read More »ਪੁਲਿਸ ਨੂੰ ਨਸ਼ਿਆਂ ਸਬੰਧੀ ਟੋਲ ਫ੍ਰੀ ਨੰਬਰ ‘ਤੇ ਦਿੱਤੀ ਜਾਵੇ ਇਤਲਾਹ- ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ
ਨਵਾਂਸਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਸ਼ਹੀਦ ਭਗਤ ਸਿੰਘ ਨਗਰ ਐਸ.ਐਸ.ਪੀ, ਨਵਨੀਤ ਕੋਰ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਥਾਨਕ ਕਮ ਡੀ.ਸੀ.ਪੀ.ਓ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜਿਲ੍ਹਾ ਸਾਂਝ ਕੇਂਦਰ ਵਲੋ ਪ੍ਰਕਾਸ਼ ਮਾਡਲ ਸੀਨੀਅਰ ਸਕੈਡਰੀ ਸਕੂਲ ਨਵਾਂਸਹਿਰ ਵਿਖੇ ਸੈਮੀਨਾਰ ਕੀਤਾ ਗਿਆ।ਹੁਸਨ ਲਾਲ ਏ.ਐਸ.ਆਈ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਸਹੀਦ ਭਗਤ ਸਿੰਘ ਨਗਰ ਅਤੇ ਇੰਚਾਰਜ਼ …
Read More »ਜਿਲ੍ਹੇ ਵਿਚ ਪਰਾਲੀ ਸਾੜ੍ਹਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਹੁਪੱਖੀ ਰਣਨੀਤੀ ਤਿਆਰ- ਡੀ. ਸੀ
‘ਆਈ-ਖੇਤ’ ਐਪ ’ਤੇ ਮਸ਼ੀਨਰੀ ਦੀ ਉਪਲਬੱਧਤਾ ਚੈਕ ਕਰ ਸਕਦੇ ਹਨ ਕਿਸਾਨ ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ।ਜਿਸ ਤਹਿਤ ਜ਼ਿਲ੍ਹੇ ਵਿੱਚ ਪਿੰਡ ਪੱਧਰ ’ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ …
Read More »ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਜਾਰੀ ਹੋਣਗੇ ਫ਼ਰੀਸ਼ਿਪ ਕਾਰਡ
ਅਪਲਾਈ ਕਰਨ ਲਈ 30 ਸਤੰਬਰ ਤੱਕ ਖੁੱਲ੍ਹਾ ਰਹੇਗਾ ਪੋਰਟਲ – ਅਸ਼ੀਸ਼ ਕਥੂਰੀਆ ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਵਿਦਿਆਰਥੀਆਂ ਨੂੰ ਫ਼ਰੀਸ਼ਿਪ ਕਾਰਡ ਜਾਰੀ ਕੀਤਾ ਜਾਵੇਗਾ।ਜਿਹੜੇ ਵਿਦਿਆਰਥੀ ਇਸ ਫ਼ਰੀਸ਼ਿਪ ਕਾਰਡ ਰਾਹੀਂ ਸੰਸਥਾਵਾਂ ਵਿਚ ਦਾਖ਼ਲਾ ਲੈਣਗੇ, ਸੰਸਥਾਵਾਂ ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕੋਈ ਫੀਸ ਲਏ ਦਾਖ਼ਲਾ ਯਕੀਨੀ …
Read More »ਮੈਗਾ ਰੋਜ਼ਗਾਰ ਮੇਲੇ ‘ਚ ਪ੍ਰਾਰਥੀਆਂ ਨੂੰ ਮਿਲੇਗਾ 43 ਲੱਖ ਦਾ ਸਾਲਾਨਾ ਸੈਲਰੀ ਪੈਕੇਜ਼ -ਏ.ਡੀ.ਸੀ
ਬਲਾਚੌਰ/ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਰਿਆਤ ਗਰੁੱਪ ਆਫ਼ ਇੰਸਟੀਚਿਊਟਸ, ਰੈਲ ਮਾਜ਼ਰਾ ਵਿਖੇ ਅੱਜ 16 ਸਤੰਬਰ ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿਚ ਨਾਮਵਰ ਕੰਪਨੀਆਂ ਭਾਗ ਲੈ ਕੇ ਪ੍ਰਾਰਥੀਆਂ ਦੀ ਚੋਣ ਕਰਨਗੀਆਂ। ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ ਦੀ ਮੌਜ਼ੂਦਗੀ ‘ਚ ਇਸ ਮੇਲੇ …
Read More »
Punjab Post Daily Online Newspaper & Print Media