Tuesday, November 24, 2026

Daily Archives: September 17, 2021

ਜਨਮ ਦਿਨ ਮੁਬਾਰਕ – ਸ਼ੈਰੀ ਨਹਿਲ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਮਾਸਟਰ ਗੁਰਪ੍ਰੀਤ ਸਿੰਘ ਟੋਨੀ ਅਤੇ ਜੁਗਰਾਜ ਕੌਰ ਨਹਿਲ ਵਾਸੀ ਸ਼ਾਹਪੁਰ ਕਲਾਂ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਸ਼ੈਰੀ ਨਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

‘ਲੇਖਕਾਂ ਸੰਗ ਸੰਵਾਦ’ ਸਮਾਗਮ ਵਿੱਚ ਕਥਾਕਾਰ ਤਲਵਿੰਦਰ ਸਿੰਘ ਨੂੰ ਕੀਤਾ ਯਾਦ

ਰਸਾਲੇ `ਸ਼ਬਦ` ਦਾ “ਤਲਵਿੰਦਰ ਸਿੰਘ ਵਿਸ਼ੇਸ਼ ਅੰਕ” ਵੀ ਕੀਤਾ ਜਾਰੀ ਅੰਮ੍ਰਿਤਸਰ, 17 ਸਤੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਅੱਜ ਇਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਨੂੰ ਯਾਦ ਕਰਦਿਆਂ ਕਹਾਣੀਕਾਰ ਜਿੰਦਰ ਦੀ ਸੰਪਾਦਨਾ ਹੇਠ ਛਪਦੇ ਪ੍ਰਮੁੱਖ ਰਸਾਲੇ `ਸ਼ਬਦ` …

Read More »

ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਵਾਸਤੇ ਸੰਗਰਾਂਦ ਦੇ ਦਿਹਾੜੇ ਕੀਤੀ ਮਹੀਨਾਵਾਰ ਅਰਦਾਸ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਵਾਸਤੇ ਕਰਤਾਰਪੁਰ ਸਾਹਿਬ ਦੇ ਸਾਹਮਣੇ ਭਾਰਤ ਪਾਕ ਸਰਹੱਦ ‘ਤੇ ਸੰਗਰਾਂਦ ਦੇ ਦਿਹਾੜੇ ਆਪਣੀ ਮਹੀਨਾਵਾਰ ਅਰਦਾਸ ਕੀਤੀ।ਜਥੇਬੰਦੀ ਮੁੱਖੀ ਭਬੀਸ਼ਨ ਸਿੰਘ ਗੁਰਾਇਆ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੁੱਖ ਜ਼ਾਹਿਰ ਕੀਤਾ ਹੈ ਕਿ ਸਰਕਾਰ ਦੇ ਲਾਂਘਾ ਖੋਲਣ ਦੇ ਐਲਾਨ ਦੇ ਬਾਵਜ਼ੂਦ ਅਜੇ ਤੱਕ ਕੋਈ ਹਿਲਜੁੱਲ ਨਜਰ ਨਹੀ ਆ ਰਹੀ …

Read More »

ਕੁੱਟਮਾਰ ਕਰਵਾਉਣ ਦੇ ਦੋਸ਼ੀ ਦੀ ਗ੍ਰਿਫਤਾਰੀ ਲਈ ਐਸ.ਐਸ.ਪੀ ਦਫਤਰ ਅੱਗੇ ਲਾਇਆ ਧਰਨਾ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪਿੰਡ ਧਰਮਗੜ੍ਹ ਦੇ ਮਜ਼ਦੂਰ ਕੁਲਦੀਪ ਸਿੰਘ ਦੀ ਕੁੱਟਮਾਰ ਪਿੰਡ ਦੇ ਹੀ ਧਨਾਢ ਵਿਅਕਤੀ ਦੀ ਸ਼ਹਿ ‘ਤੇ ਕੀਤੀ ਗਈ ਸੀ ਅਤੇ ਦੋਸ਼ੀ ਖਿਲਾਫ ਕਾਰਵਾਈ ਕਰਵਾਉਣ ਲਈ ਅੱਜ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਐਸ.ਐਸ.ਪੀ ਦਫ਼ਤਰ ਸੰਗਰੂਰ ਅੱਗੇ ਧਰਨਾ ਲਾਇਆ ਗਿਆ।                    ਇਸ ਸਬੰਧੀ ਗੱਲਬਾਤ ਕਰਦੇ …

Read More »

ਯੂਥ ਕਾਂਗਰਸ ਨੇ ਨਿੱਤ ਵਧ ਰਹੀ ਮਹਿੰਗਾਈ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਅੱਜ ਜਿਲ੍ਹਾ ਸੰਗਰੂਰ ਦੀ ਸਾਰੀ ਯੂਥ ਕਾਂਗਰਸ ਟੀਮ ਵਲੋਂ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ, ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ, ਵਿਧਾਇਕ ਦਲਵੀਰ ਸਿੰਘ ਗੋਲਡੀ, ਆਲ ਇੰਡੀਆ ਜਰਨਲ ਸੈਕਟਰੀ ਜਗਦੇਵ ਗਾਗਾ, ਜਿਲ੍ਹਾ ਯੂਥ ਕਾਂਗਰਸ ਦੇ ਇੰਚਾਰਜ ਦੀਪ ਟਿਵਾਣਾ ਦੀ ਅਗਵਾਈ ਵਿੱਚ ਯੂਥ ਕਾਂਗਰਸ …

Read More »

ਸੀਨੀਅਰ ਪੱਤਰਕਾਰ ਰਣਜੀਤ ਭਸੀਨ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਧੂਰੀ ਤੋਂ ਸੀਨੀਅਰ ਪੱਤਰਕਾਰ ਰਣਜੀਤ ਭਸੀਨ (63) ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਕਾਰਨ ਪੱਤਰਕਾਰ ਜਗਤ ਅੰਦਰ ਸੋਗ ਦੀ ਲਹਿਰ ਹੈ।ਇਲਾਕੇ ਦੀਆਂ ਸਮਾਜ ਸੇਵੀ, ਸਿਆਸੀ, ਧਾਰਮਿਕ ਜਥੇਬੰਦੀਆਂ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਸਾਥੀ ਰਣਜੀਤ ਭਸੀਨ ਦੇ ਬੇਵਕਤੀ ਚਲੇ ਜਾਣ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।           …

Read More »

ਬੇਰੁਜ਼ਗਾਰਾਂ ਨੇ ਰੁਜ਼ਗਾਰ ਮੇਲੇ ਦਾ ਬਾਈਕਾਟ ਕਰਦਿਆਂ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜੀ.ਪੀ.ਐਫ ਧਰਮਸ਼ਾਲਾ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵਲੋਂ ਲਗਾਏ ਰੁਜ਼ਗਾਰ ਮੇਲੇ ਵਿੱਚ ਸਥਿਤੀ ਉੁਸ ਸਮੇਂ ਤਣਾਅਪੂਰਨ ਬਣ ਗਈ, ਜਦੋਂ ਅਧਿਆਪਨ ਕਾਰਜ਼ ਨਿਭਾਉਣ ਦੀਆਂ ਉੱਚ ਯੋਗਤਾਵਾਂ ਰੱਖਦੇ ਵੱਡੀ ਗਿਣਤੀ ਬੇਰੁਜ਼ਗਾਰ ਬੀ.ਐਡ.ਟੈਟ ਪਾਸ ਅਧਿਆਪਕ ਆਪਣੀਆਂ ਮੰਗਾਂ ਨਾਲ ਸੰਬੰਧਿਤ ਚਾਰਟ, ਬੈਨਰ ਲੈ ਕੇ ਨਾਅਰੇਬਾਜੀ ਕਰਦੇ ਹੋਏ ਇਸ ਰੁਜ਼ਗਾਰ ਮੇਲੇ ਵਿੱਚ ਦਾਖਲ ਹੋ ਗਏ।         …

Read More »

ਖ਼ਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਦੀ ਵਿਦਿਆਰਥਣ ਨੇ ਹਾਈ ਜੰਪ’ਚ ਜਿੱਤਿਆ ਕਾਂਸੇ ਦਾ ਤਮਗਾ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਪਹਿਲੇ ਓਪਨ ਪੰਜਾਬ ਅੰਡਰ-23 ਅਥਲੈਟਿਕ ਚੈਂਪੀਅਨਸ਼ਿਪ ਟੂਰਨਾਮੈਂਟ ’ਚ ਹਾਈ ਜੰਪ ਈਵੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਜ਼ਿਲੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।                       ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ …

Read More »

ਖ਼ਾਲਸਾ ਕਾਲਜ ਵਿਖੇ ਐਨ.ਸੀ.ਸੀ ਨੇਵੀ ਵਿੰਗ ’ਚ ਐਨਰੋਲਮੈਂਟ ਸੰਪਨ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਅੱਜ ਇੰਡੀਅਨ ਨੇਵੀ ਵਲੋਂ ਐਨ.ਸੀ.ਸੀ ਵਿੰਗ (ਨੇਵਲ) ’ਚ 100 ਤੋਂ ਵਧੇਰੇ ਵਿਦਿਆਰਥੀਆਂ ਦੀ ਚੋਣ ਉਪਰੰਤ ਉਨ੍ਹਾਂ ਨੂੰ ਨੇਵੀ ਦੀਆਂ ਮੁੱਢਲੀਆਂ ਸਿੱਖਿਆਵਾਂ ਅਤੇ ਸਿਖਲਾਈ ਦਿੱਤੀ ਗਈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਸ ਐਨਰੋਲਮੈਂਟ ਦੀ ਪ੍ਰਕਿਰਿਆ ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਵਲੋਂ ਕਾਲਜ ਦੇ ਸਟਾਫ਼ ਨਾਲ ਮਿਲ ਕੇ ਸੰਪਨ ਕੀਤੀ ਗਈ।ਟਰੇਨਿੰਗ ਵਿੱਚ ਗਰੈਜ਼ੂਏਟ …

Read More »

ਜ਼ਿਲ੍ਹਾ ਕਚਿਹਰੀਆਂ ਵਿਖੇ ਲੀਗਲ ਏਡ ਕਲੀਨਿਕ ਸਥਾਪਿਤ

ਜਾਗਰੂਕਤਾ ਸੈਮੀਨਾਰ ਤਹਿਤ ਨਾਲਸਾ ਦੀਆਂ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ (ਮੋਹਾਲੀ) ਅਤੇ ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਅਤੇ ਜਿਲ੍ਹਾ ਕਚਿਹਰੀ …

Read More »