ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਜਾਵੇਗਾ ਪੱਤਰ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁੱਝ ਕੇ ਦੇਰੀ ਕਰ ਰਹੀ ਹੈ।ਜਦਕਿ ਸੁਪਰੀਮ ਕੋਰਟ ਨੇ ਇਸ ਸਬੰਧ ਵਿੱਚ ਸਰਕਾਰ ਨੂੰ ਫੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ।ਉਨ੍ਹਾਂ ਕਿਹਾ …
Read More »Daily Archives: September 21, 2021
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਕੇਜਰੀਵਾਲ ਸਰਕਾਰ ਦਾ ਫੈਸਲਾ ਨਾਦਰਸ਼ਾਹੀ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੋਂ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ …
Read More »ਲੰਗਰ ਮਸ਼ੀਨ ਦੀ ਲਪੇਟ ’ਚ ਆਉਣ ਨਾਲ ਸੇਵਾਦਾਰ ਦੀ ਮੌਤ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵਾਪਰੇ ਦੁੱਖਦਾਈ ਹਾਦਸੇ ਜਿਸ ਵਿਚ ਇਕ ਸੇਵਾਦਾਰ ਦੀ ਮੌਤ ਗਈ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਕਿ ਲੰਗਰ ਘਰ ਵਿਖੇ ਆਟੇ ਵਾਲੀ ਮਸ਼ੀਨ ’ਤੇ ਸੇਵਾ ਨਿਭਾਅ ਰਹੇ ਸੇਵਾਦਾਰ ਭਾਈ ਬਲਰਾਜ ਸਿੰਘ ਦੀ ਮਸ਼ੀਨ ਵਿਚ ਲਪੇਟ ਵਿਚ ਆਉਣ ਨਾਲ ਮੌਤ …
Read More »ਨੀਲੋਂ ਪੁੱਲ ਦੇ ਧਾਰਮਿਕ ਸਮਾਗਮ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕਰਨਗੇ ਸ਼ਿਰਕਤ
ਸਮਰਾਲਾ, 21 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਨੀਲੋਂ ਪੁੱਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜ਼ਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 22ਵਾਂ ਸਲਾਨਾ ਭੰਡਾਰਾ ਅਤੇ ਧਾਰਮਿਕ ਸਮਾਗਮ ਜੋ 23 ਸਤੰਬਰ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ, ਉਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਬੀ.ਕੇ.ਯੂ ਰਾਜੇਵਾਲ, ਬੀ.ਕੇ.ਯੂ ਸਿੱਧੂਪੁਰ …
Read More »ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ਦੀ ਤਿਆਰੀ ਦਾ ਬੀ.ਪੀ.ਈ.ਓ ਨੇ ਲਿਆ ਜਾਇਜ਼ਾ
ਅਧਿਆਪਕ ਬੱਚਿਆਂ ਨੂੰ ਕਰਵਾਈ ਜਾ ਰਹੀ ਤਿਆਰੀ ਦਾ ਰੱਖਣਾ ਸਮੁੱਚਾ ਰਿਕਾਰਡ- ਨਰੇਸ਼ ਪਨਿਆੜ ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜੋ ਟੈਸਟ 12 ਨਵੰਬਰ 2021 ਨੂੰ ਲਿਆ ਜਾ ਰਿਹਾ ਹੈ।ਇਸ ਦੀ ਤਿਆਰੀ ਸਬੰਧੀ ਸਮੁੱਚੇ ਪੰਜਾਬ ਅੰਦਰ ਜਿਥੇ ਅਧਿਆਪਕ ਵਰਗ ਵਲੋਂ ਪੂਰੇ ਜ਼ੋਰ ਨਾਲ ਤਿਆਰੀ ਕਰਵਾਈ ਜਾ ਰਹੀ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਲੋਂ ਵੀ ਸਕੂਲਾਂ ਵਿੱਚ ਜਾ …
Read More »ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਤਹਿਸੀਲ ਪੱਧਰੀ ਗੀਤ ਮੁਕਾਬਲੇ ਸੰਪਨ
ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਤਹਿਸੀਲ ਪੱਧਰੀ ਗੀਤ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ। ਵਿਭਾਗ ਵਲੋਂ ਤਹਿਸੀਲ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ …
Read More »ਫ੍ਰੀ ਬਰਥ ਕੰਟਰੋਲ ਹਸਪਤਾਲ ਦਾ ਮੇਅਰ ਅਤੇ ਨਿਗਮ ਕਮਿਸ਼ਨਰ ਵਲੋਂ ਦੌਰਾ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਵੇਰਕਾ ਦੇ ਨਜ਼ਦੀਕ ਪਿੰਡ ਫਤਿਹਗੜ੍ਹ ਸ਼ੁਕਰਚੱਕ ਵਿਖੇ ਐਨੀਮਲ ਵੈਲਫੇਅਰ ਚੈਰੀਟੇਬਲ ਟਰੱਸਟ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਬੇਜ਼ੁਬਾਨ ਜਾਨਵਾਰਾਂ ਦੀ ਸੇਵਾ ਹਿੱਤ ਚਲਾਏ ਜਾ ਰਹੇ ਫ੍ਰੀ ਬਰਥ ਕੰਟਰੋਲ ਹਸਪਤਾਲ ਦਾ ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਵਲੋਂ ਦੌਰਾ ਕੀਤਾ ਗਿਆ।ਉਨਾਂ ਨੇ ਉਕਤ ਸੰਸਥਾ ਵਲੋਂ ਕੀਤੇ ਜਾ ਰਹੇ ਬਰਥ ਕੰਟਰੋਲ ਦੇ ਓਪਰੇਸ਼ਨਾਂ ਬਾਰੇ …
Read More »ਪੰਜਾਬ ਕਾਂਗਰਸ ਸੇਵਾ ਦਲ ਵਲੋਂ ਮੇਅਰ ਦਾ ਸਨਮਾਨ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਆਲ ਇੰਡੀਆ ਕੋਂਸਲ ਆਫ਼ ਮੇਅਰਜ਼ (ਏ.ਆਈ.ਸੀ.ਐਮ) ਦਾ ਵਾਈਸ ਚੇਅਰਮੈਨ ਚੁਣੇ ਜਾਣ ‘ਤੇ ਪੰਜਾਬ ਕਾਂਗਰਸ ਸੇਵਾ ਦਲ (ਅੰਮ੍ਰਿਤਸਰ ਸ਼ਹਿਰੀ) ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸਨਮਾਨਿਤ ਕੀਤਾ ਗਿਆ।ਕਾਂਗਰਸ ਸੇਵਾ ਦਲ ਦੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਯੋਗਰਾਜ ਸ਼ਰਮਾ ਫੋਜ਼ੀ, ਵਲੈਤੀ ਰਾਮ ਆਨੰਦ ਦੀ ਅਗਵਾਈ ‘ਚ ਸੇਵਾ ਦਲ ਦੀ ਪੂਰੀ ਟੀਮ ਨੇ ਮੇਅਰ ਰਿੰਟੂ ਨੂੰ ਸਿਰੋਪਾ, ਤਲਵਾਰ ਤੇ …
Read More »ਸੂਬਾ ਪੱਧਰੀ ਰੁਜ਼ਗਾਰ ਮੇਲਾ 23 ਨੂੰ- ਮੁੱਖ ਮੰਤਰੀ ਪੰਜਾਬ ਕਰਨਗੇ ਸ਼ਿਰਕਤ
ਡਾ. ਅੰਬੇਦਕਰ ਮਿਊਜ਼ੀਅਮ ਦਾ ਨੀਂਹ ਪੱਥਰ ਵੀ ਰੱਖਣਗੇ ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 23 ਸਤੰਬਰ ਨੂੰ ਇੰਦਰ ਕੁਮਾਰ ਗੁਜ਼ਗਾਰ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੌਰਾਨ ਸ਼ਿਰਕਤ ਕਰਕੇ ਮੈਗਾ ਰੁਜ਼ਗਾਰ ਮੇਲਿਆਂ ਦੀ ਲੜੀ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਦੇਣਗੇ। ਇਸ ਤੋਂ …
Read More »ਸਮੁੱਚਾ ਕਰਜ਼ਾ ਖਤਮ ਕਰੇ ਚੰਨੀ ਸਰਕਾਰ – ਝੋਨੇ ਦੀ ਖਰੀਦ ‘ਤੇ ਲਾਈਆਂ ਸ਼ਰਤਾਂ ਨਾਮਨਜ਼ੂਰ – ਕਿਸਾਨ ਆਗੂ
28 ਸਤੰਬਰ ਤੋਂ ਡੀ.ਸੀ ਦਫ਼ਤਰਾਂ ਅੱਗੇ ਲੱਗਣ ਵਾਲੇ ਪੱਕੇ ਮੋਰਚਿਆਂ ਲਈ 111 ਪਿੰਡਾਂ ‘ਚ ਮੀਟਿੰਗਾਂ ਮੁਕੰਮਲ ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਹੈ ਕਿ 28 ਸਤੰਬਰ ਤੋਂ ਡੀ.ਸੀ ਦਫ਼ਤਰਾਂ ਅੱਗੇ ਲੱਗਣ ਵਾਲੇ ਪੱਕੇ ਮੋਰਚਿਆਂ ਦੀ ਤਿਆਰੀ ਲਈ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰਬਾਲਾ, ਗੁਰਲਾਲ …
Read More »
Punjab Post Daily Online Newspaper & Print Media