Tuesday, November 24, 2026

Daily Archives: September 21, 2021

ਮਗਨਰੇਗਾ ਦੀ ਦਿਹਾੜੀ 600 ਰੁਪਏ ਕੀਤੀ ਜਾਵੇ – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ

ਅੰਮ੍ਰਿਤਸਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਨੇੜਲੇ ਪਿੰਡ ਤੋਗਾਵਾਲ ਵਿਖੇ ਮਜ਼ਦੂਰ ਮੰਗਾਂ (ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਪੰਜ-ਪੰਜ ਮਰਲੇ ਦੇ ਪਲਾਟ ਅਤੇ ਬਿਜਲੀ ਦੇ ਕੱਟੇ ਕੁਨੈਕਸ਼ਨ ਜੋੜਨ) ਦੀ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਅਹਿਮ ਮੀਟਿੰਗ ਕੀਤੀ ਗਈ।ਇਸ ਸਮੇਂ ਯੂਨੀਅਨ ਆਗੂਆਂ ਵਲੋਂ ਪਿੰਡ ਵਿਚ ਪੱਟੇ ਮੀਟਰਾਂ, ਪੰਜ-ਪੰਜ ਮਰਲੇ ਦੇ ਪਲਾਟ, ਰਾਸ਼ਨ ਕਾਰਡ ਵਿੱਚੋਂ ਕੱਟੇ ਨਾਮ ਬਹਾਲ …

Read More »

ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਣਜ ਸਪਤਾਹ 20 ਤੋਂ 26 ਸਤੰਬਰ ਤੱਕ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵੱਲੋ ਅਜਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਮਿਤੀ 20 ਸਤੰਬਰ 2021 ਤੋਂ 26 ਸਤੰਬਰ 2021 ਵਣਿਜ ਸਪਤਾਹ ਮਨਾਇਆ ਜਾ ਰਿਹਾ ਹੈ । ਜਿਸ ਵਿਚ ਐਕਸਪੋਰਟ ਹੋ ਰਹੇ ਅਤੇ ਹੋਰ ਉਤਪਾਦ ਦੀ ਪ੍ਰਦਰਸ਼ਨੀ ਲਗਾਈ ਜਾਣੀ ਹੈ।ਮਾਨਵਪ੍ਰੀਤ ਸਿੰਘ, ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਅੰਮਿ੍ਰਤਸਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਜਿਲ੍ਹਾ …

Read More »

ਡਿਪਟੀ ਕਮਿਸ਼ਨਰ ਵਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫਤਰੀ ਸਮੇਂ ਹਾਜ਼ਰ ਰਹਿਣ ਦੀ ਹਦਾਇਤ

ਅੰਮ੍ਰਿਤਸਰ 21 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚ ਕੇ ਲੋਕ ਮਸਲਿਆਂ ਦੀ ਹੱਲ ਲਈ ਸੁਹਰਿਦ ਯਤਨ ਕਰਨ ਦੇ ਦਿੱਤੇ ਗਏ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਦਫਤਰੀ ਸਮਾਂ ਸਵੇਰੇ 9 ਤੋਂ 5 ਵਜੇ ਤੱਕ ਹੈ।ਇਸ ਦਰਮਿਆਨ …

Read More »

ਪੰਜਾਬ ਪ੍ਰੋਗਰੈਸਿਵ ਇਵੈਸਟਰ ਸਮਿਤ -2021 ਮਿੰਨੀ ਕੰਨਕਲੇਵ 29 ਸਤੰਬਰ ਨੂੰ

ਅੰਮ੍ਰਿਤਸਰ 21 ਸਤੰਬਰ (ਸੁਖਬੀਰ ਸਿੰਘ) – 29 ਸਤੰਬਰ 2021 ਨੂੰ ਪੰਜਾਬ ਪ੍ਰੋਗਰੈਸਿਵ ਇਵੈਸਟਰ ਸਮਿਤ -2021 ਮਿੰਨੀ ਕੰਨਕਲੇਵ ਕਰਵਾਉਣ ਸਬੰਧੀ ਵਧੀਕ ਡਿਪਟੀ ਕਮਿਸਨਰ (ਜ) ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਜਿਸ ਦੌਰਾਨ ਜਿਲ੍ਹੇ ਨਾਲ ਸਬੰਧਤ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਮੌਕੇ ‘ਤੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਦਾ ਨਿਪਟਾਰਾ ਸਮਾਂਬਧ ਤਰੀਕੇ ਨਾਲ ਕਰਨ ਦੇ ਆਦਸ਼ ਦਿੱਤੇ ਗਏ।ਪੰਜਾਬ …

Read More »

ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਅਧਿਆਪਕ ਦਿਵਸ ‘ਤੇ ਸਨਮਾਨਿਤ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੂੰ ਅਧਿਆਪਕ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ।                 ਪ੍ਰਿੰਸੀਪਲ  ਸ਼੍ਰੀਮਤੀ ਅਨੀਤਾ ਮਹਿਰਾ ਅਤੇ ਵਿਗਿਆਨ ਵਿਭਾਗ ਦੀ ਅਧਿਆਪਕਾ ਸ਼੍ਰੀਮਤੀ ਅੰਜ਼ਨਾ ਬਿੰਦਰਾ ਨੂੰ ਅਧਿਆਪਕ ਦਿਵਸ ‘ਤੇ ਭਾਰਤੀ ਵਿੱਦਿਆ ਭਵਨ ਐਸ.ਐਲ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ 18 ਸਤੰਬਰ 2021 ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ …

Read More »

DAV Public School Principal Mrs. Anita Mehra honoured on Teachers Day

Amritsar, Sepember 21 (Punjab Post Bureau) – It was a euphoric moment at DAV Public School Lawrence Road as the revered Principal of the school Mrs. Anita Mehra and a member of the science faculty, Mrs. Anjana Bindra were honoured with the prestigious ‘Award of Honour’ at Bharatiya Vidya Bhawan SL. Public School by DC Amritsar Mr. Gurpreet Singh Khaira …

Read More »

ਪਠਾਨਕੋਟ ਵਿਖੇ ਆਡਿਟ ਅਫਸਰ ਸਹਿਕਾਰੀ ਸਭਾਵਾਂ ਪਠਾਨਕੋਟ ਦਫਤਰ ਦਾ ਸ਼ੁਭਆਰੰਭ

ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਦਾ ਪੁਨਰਗਠਨ ਕਰਨ ਉਪਰੰਤ ਜਿਲ੍ਹਾ ਪਠਾਨਕੋਟ ਵਿਖੇ ਆਡਿਟ ਅਫਸਰ ਸਹਿਕਾਰੀ ਸਭਾਵਾਂ ਪਠਾਨਕੋਟ ਦੇ ਦਫਤਰ ਦਾ ਸ਼ੁਭਆਰੰਭ ਕੀਤਾ ਗਿਆ।ਜਿਕਰਯੋਗ ਹੈ ਇਸ ਤੋਂ ਪਹਿਲਾ ਦਫਤਰ ਜਿਲ੍ਹਾ ਗੁਰਦਾਸਪੁਰ ਵਿਖੇ ਚਲਾਇਆ ਜਾ ਰਿਹਾ ਸੀ।                    ਸੁਖਦੇਵ ਸਿੰਘ ਆਫਿਟ ਅਫਸ਼ਰ ਸਹਿਕਾਰੀ ਸਭਾ ਪਠਾਨਕੋਟ ਨੇ ਦਫਤਰ …

Read More »

ਪਿਆਰ ਮੁਹੱਬਤਾਂ ਦੀ ਅਨੋਖੀ ਦਾਸਤਾਨ ਹੈ ਫਿਲਮ ‘ਕਿਸਮਤ 2’

           ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ।ਜੋ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ ਰੂਪਮਾਨ ਕਰੇਗੀ।ਪਿਆਰ ਮੁਹੱਬਤ ਦੀ ਇਸ ਨਿਵੇਕਲੀ ਕਹਾਣੀ ਨੂੰ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਨੇ ਬਹੁਤ ਹੀ ਖੂਬਸੂਰਤੀ ਨਾਲ ਪਰਦੇ ‘ਤੇ ੳਤਾਰਿਆ ਹੈ।‘ਸ਼੍ਰੀ ਨਰੋਤਮ ਜੀ …

Read More »

ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਦਾ ਮੁੱਖ ਉਦੇਸ਼ ਬਾਲ ਮੌਤ ਦਰ ਘਟਾਉਣਾ – ਡਾ. ਗੀਤਾਂਜਲੀ ਸਿੰਘ

ਆਸ਼ਾ ਵਰਕਰਾਂ ਵਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਸਬੰਧੀ ਦੂਜੇ ਬੈਚ ਦੀ ਟ੍ਰੇਨਿੰਗ ਸ਼ੁਰੂ ਨਵਾਂਸ਼ਹਿਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਆਸ਼ਾ ਵਰਕਰਾਂ ਵਲੋਂ …

Read More »

ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਭਾਈਚਾਰੇ ਨੂੰ ਦਿੱਤਾ ਮਾਣ – ਚੇਅਰਮੈਨ ਸੂਦ

ਨਵਾਂਸ਼ਹਿਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵਲੋਂ ਕਾਂਗਰਸ ਹਾਈ ਕਮਾਨ ਦੁਆਰਾ ਇਕ ਉਚ ਸਿੱਖਿਆ ਪ੍ਰਾਪਤ, ਤਜਰਬੇਕਾਰ ਅਤੇ ਸਰਬ ਪ੍ਰਵਾਨਿਤ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਇਤਹਾਸਿਕ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।ਚੇਅਰਮੈਨ ਇੰਜ: ਸੂਦ ਨੇ ਬਿਆਨ ਜਾਰੀ ਕਰਦੇ ਕਿਹਾ …

Read More »