Tuesday, November 24, 2026

Daily Archives: September 22, 2021

ਰਾਸਾ ਵਲੋਂ ਉਪ ਮੁੱਖ ਮੰਤਰੀ ਓ.ਪੀ ਸੋਨੀ ਨਿਵਾਸ ਪਹੁੰਚ ਕੇ ਦਿੱਤੀਆਂ ਮੁਬਾਰਕਾਂ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਸਾ ਦੇ ਸਰਪ੍ਰਸਤ ਓਮ ਪ੍ਰਕਾਸ ਸੋਨੀ ਦੇ ਉੱਪ ਮੁੱਖ ਮੰਤਰੀ ਬਣਨ ਤੇ ਰਾਸਾ ਜਿਲਾ ਅੰਮ੍ਰਿਤਸਰ, ਗੁਰਦਾਸਪੁਰ ਦੇ ਮੈਂਬਰਾਂ ਵਲੋਂ ਪੰਜਾਬ ਰਾਸਾ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਅਤੇ ਜ਼ਿਲ੍ਹਾ ਪ੍ਰਧਾਨ ਕਮਲਜੋਤ ਸਿੰਘ ਕੋਹਲੀ ਦੀ ਅਗਵਾਈ ਵਿੱਚ ਸੋਨੀ ਨਿਵਾਸ ਪੁੱਜ ਕੇ ਵਿਕਾਸ ਸੋਨੀ ਨੂੰ ਸਨਮਾਨਿਤ ਕੀਤਾ।ਸੁਜੀਤ ਸ਼ਰਮਾ ਨੇ ਸਮੂਹ ਸੋਨੀ ਪਰਿਵਾਰ ਨੂੰ ਪੰਜਾਬ ਰਾਸਾ …

Read More »

ਮੁੱਖ ਮੰਤਰੀ ਚੰਨੀ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਬੇਅਦਬੀ ਮਾਮਲਿਆਂ ‘ਚ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ – ਚੰਨੀ ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ।                    ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …

Read More »

ਯੁਵਾ ਪ੍ਰੋਗਰਾਮ ਬਾਰੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਯੁਵਾ ਪ੍ਰੋਗਰਾਮ ਬਾਰੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੁਆਰਾ ਨਾਮਜ਼ਦ ਮੈਂਬਰ ਦੁਆਰਾ ਕੀਤੀ ਗਈ।           ਮੀਟਿੰਗ ਦੇ ਆਰੰਭ ਵਿੱਚ ਜਿਲ੍ਹਾ ਯੂਥ ਅਫਸਰ ਆਕਾਂਕਸਾ …

Read More »

Punjab CM pays obeisance at Sri Darbar Sahib, Shri Durgiana Mandir and Bhagwan Valmiki Tirath in Amritsar

Says Justice Would Be Done To Panth In Sacrilege Cases Amritsar September 22 (Punjab Post Bureau) – Punjab Chief Minister Charanjit Singh Channi on Wednesday categorically said that justice would be done to the Panth in the unfortunate incidents of sacrilege (Guru Sahib di beadbi).             During an interaction with media persons after paying obeisance at Sri Darbar Sahib where …

Read More »

District Advisory Committee meeting organized

Amritsar September 22 (Punjab Post Bureau) – Nehru Yuva Kendra Amritsar Ministry of Youth Affairs and Sports Government of India organized a meeting of District Advisory Committee on Youth Program on 22.09.2021, District Amritsar, which was presided over by the member nominated by Hon’ble Deputy Commissioner Gurpreet Singh Khaira.                 At the beginning of the meeting, …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮਨ ਦੀ ਬੀ.ਏ ਸਮੈਸਟਰ 5ਵਾਂ ਦੀ ਵਿਦਿਆਰਥਣ ਨੇ ਐਮ.ਜੀ.ਐਮ ਕਾਲਜ ਆਫ਼ ਐਜੂਕੇਸ਼ਨ ਜਲੰਧਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਹਿਤ ਰਾਸ਼ਟਰੀ ਪੱਧਰ ’ਤੇ ਕਰਵਾਈ ਗਈ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ’ਚ …

Read More »

ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਕਿਸਾਨਾਂ ਤੇ ਕਿਸਾਨ ਔਰਤਾਂ ਲਈ ਖੁੰਭਾਂ ਦੀ ਕਾਸ਼ਤ ਸਬੰਧੀ ਚਲਾਇਆ ਜਾ ਰਿਹਾ ਸਿਖਲਾਈ ਕੋਰਸ ਬੀਤੇ ਦਿਨੀਂ ਸੰਪੰਨ ਹੋ ਗਿਆ। ਕਾਲਜ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਭਾਟੀਆ ਦੀ ਅਗਵਾਈ ’ਚ ਸਿਖਲਾਈ ਕੇਂਦਰ ਵਿਖੇ ਆਯੋਜਿਤ ਇਸ ਪ੍ਰੋਗਰਾਮ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਕੁਲਜੀਤ ਸਿੰਘ …

Read More »

ਯੂਨੀਵਰਸਿਟੀ ਐਡਹਾਕ ਅਧਿਆਪਕਾਂ ਨੇ ਵੀ.ਸੀ ਤੇ ਰਜਿਸਟਰਾਰ ਸਾਹਮਣੇ ਰੱਖੀਆਂ ਮੰਗਾਂ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸੋਸੀਏਸ਼ਨ ਆਫ ਐਡਹਾਕ ਟੀਚਰਜ਼ ਦੇ ਕੁੱਝ ਅਧਿਆਪਕਾਂ ਨੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਸੰਬੰਧੀ ਜਾਣੂ ਕਰਵਾਇਆ।                    ਐਸੋਸੀਏਸ਼ਨ ਜਨਰਲ ਸਕ ਤਰ ਸੁਖਦੇਵ ਸਿੰਘ ਨੇ ਪਹਿਲਾਂ ਵਾਈਸ ਚਾਂਸਲਰ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ …

Read More »

ਕੈਨੇਡਾ ਸੰਸਦੀ ਚੋਣਾਂ ’ਚ ਜਿੱਤਣ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿੱਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿੱਚ …

Read More »

Commendable Performance by DAV Public Students

Amritsar, September 22 (Punjab Post Bureau) – The students of DAV Public School , Lawrence Road , Amritsar, performed exceptionally well in Under–13 Punjab State Badminton Championship 2021 -22 held at Mohali from 15th Sept to 19th Sept .                  The students Akhil Arora (Std VII) clinched the Silver medal in Doubles and …

Read More »