Tuesday, November 24, 2026

Daily Archives: September 22, 2021

ਡੀ.ਏ.ਵੀ ਪਬਲਿਕ ਸਕੂਲ ਦਾ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸ਼ਲਾਘਾਯੋਗ ਪ੍ਰਦਰਸ਼ਨ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ 2021-22 ਅੰਡਰ-13 ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ । ਇਹ ਚੈਂਪੀਅਨਸ਼ਿਪ 15 ਤੋਂ 19 ਸਤੰਬਰ 2021 ਤੱਕ ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਅਖਿਲ ਅਰੋੜਾ (ਜਮਾਤ ਸੱਤਵੀਂ) ਨੇ ਡਬਲ ਵਿੱਚ ਚਾਂਦੀ ਦਾ ਤਮਗਾ ਅਤੇ ਸਿੰਗਲ ਵਿੰਚ ਕਾਂਸੇ ਦਾ ਤਮਗਾ ਜਿੱਤਿਆ। ਜਦਕਿ ਸਮਾਇਰਾ ਅਰੋੜਾ (ਜਮਾਤ …

Read More »

ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਨਮਿਤ ਅੰਤਿਮ ਅਰਦਾਸ 23 ਸਤੰਬਰ ਨੂੰ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਗੁਰੂ ਨਗਰੀ ਦੇ ਉਘੇ ਕਾਰੋਬਾਰੀ ਤੇ ਆਰਮੀ ਕੰਟਰੈਕਟਰ ਸਵ. ਜੰਗ ਬਹਾਦਰ ਸਿੰਘ ਜੋ 14 ਸਤੰਬਰ ਨੂੰ ਸਵਰਗ ਸਿਧਾਰ ਗਏ ਸਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮਿਤੀ 23 ਸਤੰਬਰ ਦਿਨ ਵੀਰਵਾਰ ਨੂੰ ਆਯੋਜਿਤ ਕੀਤਾ ਜਾਵੇਗਾ।ਜੰਗ ਬਹਾਦਰ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਨੇ ਦੱਸਿਆ ਹੈ ਕਿ ਉਨਾਂ ਦੇ ਗ੍ਰਹਿ ਮੋਹਨ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ …

Read More »

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਦੇ ਚਲਾਣੇ ‘ਤੇ ਕੀਤਾ ਦੁੱਖ ਸਾਂਝਾ

ਸੀਨੀਅਰ ਪੱਤਰਕਾਰ ਦੇਵੇਂਦਰ ਸ਼ਰਮਾ ਦੇ ਘਰ ਜਾ ਕੇ ਉਨਾਂ ਦੇ ਪਰਿਵਾਰ ਨਾਲ ਜਤਾਈ ਹਮਦਰਦੀ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸੀਨੀਅਰ ਆਪ ਆਗੂ ਅਤੇ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੀਤੇ ਦਿਨੀ ਚਲਾਣਾ ਕਰ ਗਏ ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਦੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਸਥਾਨਕ ਸੁਲਤਾਨ ਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਉਨਾਂ ਦੇ ਗ੍ਰਹਿ ਵਿਸ਼ੇਸ਼ …

Read More »