Tuesday, November 24, 2026

Daily Archives: September 24, 2021

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਕੈਂਪ 2 ਅਕਤਬਰ ਤੋਂ 14 ਨਵੰਬਰ ਤੱਕ

ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ 2 ਅਕਤੂਬਰ ਤੋਂ 14 ਨਵੰਬਰ 2021 ਤੱਕ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ …

Read More »

ਪੰਜਾਬ ਪੁਲਿਸ ‘ਚ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਾ 25 ਅਤੇ 26 ਸਤੰਬਰ ਨੂੰ

ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਿੱਚ ਜਿਲ੍ਹਾ ਅਤੇ ਆਰਮਡ ਕੇਡਰ ਵਿੱਚ ਚੱਲ ਰਹੀ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਅਤੇ 26 ਸਤੰਬਰ ਨੂੰ ਹੋਣ ਜਾ ਰਹੀ ਹੈ।ਨੋਡਲ ਅਫਸਰ ਮਨਵਿੰਦਰ ਬੀਰ ਸਿੰਘ ਕਪਤਾਨ ਪੁਲਿਸ (ਸਥਾਨਕ) ਸ਼ਹੀਦ ਭਗਤ ਸਿੰਘ ਨਗਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲਿਖਤੀ ਪ੍ਰੀਖਿਆ ਲਈ ਜਿਲਾ ਸਹੀਦ ਭਗਤ ਸਿੰਘ ਨਗਰ …

Read More »

ਜ਼ਿਲ੍ਹੇ ਵਿਚ ਕੋਈ ਵੀ ਪ੍ਰਵਾਸੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ – ਡਾ. ਸ਼ੇਨਾ ਅਗਰਵਾਲ

5464 ਪ੍ਰਵਾਸੀ ਬੱਚਿਆਂ ਨੂੰ ‘ਪੋਲੀਓ ਰੋਕੂ ਬੂੰਦਾਂ’ ਪਿਲ਼ਾਉਣ ਦਾ ਮਿਥਿਆ ਟੀਚਾ – ਸਿਵਲ ਸਰਜਨ ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26 ਸਤੰਬਰ ਤੋਂ 28 ਸਤੰਬਰ 2021 ਤੱਕ 0 ਤੋਂ 5 ਸਾਲ ਤੱਕ ਦੇ ਤਕਰੀਬਨ 5464 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ …

Read More »

ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸਨਮਾਨਿਤ

ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਮੁਜ਼ੱਫਰਪੁਰ ਦੀ ਟੀਮ ਨੇ ਅੱਜ ਇਥੇ ਨਵਾਂਸ਼ਹਿਰ-ਬੰਗਾ ਰੋਡ ਸਥਿਤ ਇਕ ਪ੍ਰਾਈਵੇਟ ਇੰਮੀਗ੍ਰੇਸ਼ਨ ਕੇਂਦਰ ਵਿਖੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਆਰੰਭੀ ਜਿਸ ਤਹਿਤ 50 ਯੋਗ ਵਿਅਕਤੀਆਂ ਨੂੰ ਟੀਕੇ ਲਾਏ ਗਏ।                    ਇਸ ਸੰਸਥਾ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ‘ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਮੈਡੀਕਲ ਅਫਸਰ …

Read More »

Baba Farid’s birth anniversary celebrated with devotion by SGPC

Amritsar, September 24 (Punjab Post Bureau) – The Shiromani Gurdwara Parbandhak Committee (SGPC) celebrated the birth anniversary of Baba Farid Ji with devotion at Gurdwara Shaheed Ganj Baba Gurbakhsh Singh in the complex of Sachkhand Sri Harmandar Sahib, Sri Darbar Sahib.                   On this occasion, after the bhog (culmination) of Sri Akhand …

Read More »

ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਰਾਗੀ ਜੱਥੇ …

Read More »