ਕੋਰੋਨਾ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲ੍ਹਾ ਵਿਖੇ 13 ਹਜ਼ਾਰ ਲੀਟਰ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਤ ਕੀਤਾ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »Daily Archives: September 29, 2021
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਮੁਫ਼ਤ ਕਮਰੇ ਦੇ ਕੇ ਕਰਨਗੇ ਸਹਿਯੋਗ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ …
Read More »ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਦੇ ਵਿਆਹ ਪੁਰਬ ਦੀ ਵਰੇਗੰਢ ਮੌਕੇ ਗੁਰਮਤਿ ਸਮਾਗਮ
ਕਰਤਾਰਪੁਰ, 29 ਸਤੰਬਰ (ਪੰਜਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਜੀ ਦੇ ਵਿਆਹ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।ਗੁਰਦੁਆਰਾ …
Read More »ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜਰੂਰੀ – ਸਿਵਲ ਸਰਜਨ
ਦਿਲ ਨੂੰ ਸਿਹਤਮੰਦ ਰੱਖਣ ਲਈ ਜਾਗਰੂਕਤਾ ਪੋਸਟਰ ਵੀ ਰਲੀਜ਼ ਨਵਾਂਸ਼ਹਿਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਦਿਲ ਨੂੰ ਸਿਹਤਮੰਦ ਰੱਖਣ ਲਈ ਜਾਗਰੂਕਤਾ ਪੋਸਟਰ ਵੀ ਰਲੀਜ਼ ਕੀਤਾ ਗਿਆ। ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਤੋਂ …
Read More »ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਨੇ 24 ਸੈਂਟਰ ਹੈਡ ਟੀਚਰਾਂ ਦੀਆਂ ਕੀਤੀਆਂ ਤਰੱਕੀਆਂ
ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਪਠਾਨਕੋਟ ਜਿਲੇ ਦੇ 24 ਸੀਨੀਅਰ ਮੁੱਖ ਅਧਿਆਪਕਾਂ ਨੂੰ ਬਤੋਰ ਸੈਟਰ ਹੈਡ ਟੀਚਰ ਪਦਉਨਤ ਕਰਨ ਤੇ ਉਨਾਂ ਨੂੰ ਸਕੂਲ ਵੰਡਣ ਦੀ ਲਿਸਟ ਜਾਰੀ ਕੀਤੀ।ਇਸ ਦੀ ਕਾਪੀ ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਹੋਰ ਭਰਾਤਰੀ ਯੂਨੀਅਨਾਂ ਦੇ ਆਗੂਆਂ ਨੂੰ ਦੇਣ ਮੋਕੇ ਉਨਾਂ ਕਿਹਾ ਕਿ ਜਿਲ੍ਹੇ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਵਿਭਾਗ …
Read More »ਆਯੂਸ਼ ਸੋਸਾਇਟੀ ਬਣਾ ਕੇ ਜਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਨੂੰ ਭੇਟ ਕੀਤਾ ਸਰਟੀਫਿਕੇਟ
ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾ. ਰਮੇਸ਼ ਕੁਮਾਰ ਅੱਤਰੀ ਰਿਟਾਇਰਡ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਵੱਲੋਂ ਨਵ-ਨਿਯੁੱਕਤ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਡਾ. ਨਰੇਸ਼ ਕੁਮਾਰ ਮਾਹੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਆਯੂਸ਼ ਸੋਸਾਇਟੀ ਬਣਾਉਣ ਲਈ ਉਨਾਂ ਦੀ ਡਿਊਟੀ ਲਗਾਈ ਗਈ ਸੀ।ਅੱਜ ਉਸ ਸੋਸਾਇਟੀ ਨੂੰ ਰਜਿਸਟਰਡ ਕਰਵਾ ਕੇ ਡਾ. ਮਾਹੀ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਸਮਾਗਮ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੇ 53ਵਾਂ ਵਰ੍ਹਾ ਪੂਰਾ ਹੋਣ ਅਤੇ ਨਵੇਂ ਅਕਾਦਮਿਕ ਸੈਸ਼ਨ ਦੇ ਆਰੰਭ ਹੋਣ ’ਤੇ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ ਕੀਤਾ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ …
Read More »ਸ਼ਹੀਦ ਊਧਮ ਸਿੰਘ ਜੂਡੋ ਅਕੈਡਮੀ ਨੇ ਜਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ‘ਚ ਜਿੱਤੇ ਤਗਮੇ
ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੂਡੋ ਅਕੈਡਮੀ ਸ਼ੇਰੋਂ ਦੇ ਖਿਡਾਰੀਆਂ ਨੇ ਜ਼ਿਲਾ ਪੱਧਰੀ ਜੂਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤੇ ਹਨ।ਅਕੈਡਮੀ ਸੰਚਾਲਕ ਕੋਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਅਕੈਡਮੀ ਦੇ 15 ਖਿਡਾਰੀਆਂ ਨੇ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਹੋਏ ਵੱਖ-ਵੱਖ ਭਾਰ ਵਰਗ ਦੇ ਮੁਕਾਬਲਿਆਂ ’ਚ ਹਿੱਸਾ ਲਿਆ।ਜਿੰਨਾਂ ਚੋਂ 13 ਖਿਡਾਰੀਆਂ ਨੇ ਤਗਮੇ …
Read More »8 ਲੱਖ ਯੋਗ ਲਾਭਪਾਤਰੀਆਂ ਨੇ ਕੋਵਿਡ ਵੈਕਸੀਨ ਲਗਵਾਈ – ਡਿਪਟੀ ਕਮਿਸ਼ਨਰ
ਕਿਹਾ, ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ -ਰਾਮਵੀਰ ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਮਿਸ਼ਨ ਫ਼ਤਿਹ ਤਹਿਤ ਕੋਵਿਡ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਅਤੇ ਕੋਵਿਡ-19 ਦੇ ਮਾਮਲਿਆਂ ’ਚ ਕਮੀ ਆਈ ਹੈ।ਜ਼ਿਲ੍ਹੇ ਦੇ ਕਰੀਬ 8 ਲੱਖ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਹਫਤਾਵਰੀ ਫੇਸਬੁੱਕ ਲਾਈਵ …
Read More »ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਤੇ ਟੂਰਿਜ਼ਮ ਵਿਭਾਗ ਨੇ ਮਨਾਇਆ ਵਿਸ਼ਵ ਸੈਰ-ਸਪਾਟਾ ਦਿਵਸ
ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਕੋਵਿਡ-19 ਦੀਆਂ ਚੁਣੌਤੀਆਂ ਨਾਲ ਜੂਝ ਰਹੇ ਸੈਰ-ਸਪਾਟਾ ਅਤੇ ਹੋਟਲ ਇੰਡਸਟਰੀ ਦੇ ਖੇਤਰ ਵਿਚ ਕਾਰਜਸ਼ੀਲ ਉਦਮੀਆਂ ਵੱਲੋਂ ਪੂਰੇ ਵਿਸ਼ਵ ਵਿਚ ਮਨਾਇਆ ਗਿਆ ਸੈਰ ਸਪਾਟਾ ਦਿਵਸ ਸੈਰ-ਸਪਾਟਾ ਇੰਡਸਟਰੀ ਦੇ ਵਿਕਾਸ ਲਈ ਇਕ ਹੁਲਾਰੇ ਦਾ ਕੰਮ ਕਰੇਗਾ ਅਤੇ ਜਨ-ਚੇਤਨਾ ਵਿਚ ਸੈਰ-ਸਪਾਟਾ ਦਿਵਸ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।ਇਸੇ ਉਦੇਸ਼ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ …
Read More »
Punjab Post Daily Online Newspaper & Print Media