ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਪੜ ਦੇ ਪਿੰਡ ਰੋਡ ਮਾਜਰਾ ਵਿਚ ਗੁਰਦੁਆਰਾ ਸਾਹਿਬ ਵਿਖੇ ਇਕ ਵਿਆਹ ਸਮਾਗਮ ਦੌਰਾਨ ਸਿੱਖ ਮਰਯਾਦਾ ਦੀ ਉਲੰਘਣਾ ਕਰਕੇ ਨਚਾਏ ਗਏ ਨਾਚ ਦਾ ਸਖ਼ਤ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਸਬੰਧੀ ਕਾਰਵਾਈ ਕਰਨ …
Read More »Daily Archives: September 30, 2021
ਸ਼੍ਰੋਮਣੀ ਕਮੇਟੀ ਸਮੂਹ ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਚਾਰਕਾਂ ਦੀ ਕਰੇਗੀ ਕਾਨਫਰੰਸ
ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਪੈਦਾ ਕਰਨ ਵਾਲੇ ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੁਮਾਇੰਦਿਆਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਸੰਯੁਕਤ ਰੂਪ ਵਿਚ ਅੱਗੇ ਵਧਾਉਣ ਲਈ ਵਿਚਾਰਾਂ ਕੀਤੀਆਂ।ਉਨਾਂ ਨੇ ਕਾਲਜਾਂ ਦੇ ਨੁਮਾਇੰਦਿਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ‘ਘਰਿ …
Read More »ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦੀਆਂ ਵਿਦਿਅਕ ਸੰਸਥਾਵਾਂ ਨਾਲ ਕਰਾਂਗੇ ਰਾਬਤਾ – ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੀ ਐਜੂਕੇਸ਼ਨ ਕਮੇਟੀ ਨੇ ਬੈਠਕ ਦੌਰਾਨ ਲਏ ਅਹਿਮ ਫੈਸਲੇ ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕੀ ਅਤੇ ਅਕਾਦਮਿਕ ਕਾਰਜ਼ਾਂ ਨੂੰ ਵਿਚਾਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਐਜੂਕੇਸ਼ਨ ਕਮੇਟੀ ਦੀ ਬੈਠਕ ਹੋਈ।ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ …
Read More »ਜਿਲ੍ਹੇ ਵਿੱਚ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦੀ ਨਹੀ ਹੋਈ ਕੋਈ ਨਿਯੁੱਕਤੀ-ਚੇਅਰਮੈਨ
ਮੀਡੀਆ ਵਿੱਚ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਯੂਥ ਵਿਕਾਸ ਬੋਰਡ ਵਲੋਂ ਜ਼ਿਲ੍ਹਿਆਂ ਵਿਚ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਲਗਾਉਣ ਦੀ ਕੋਈ ਤਜ਼ਵੀਜ਼ ਨਹੀ ਹੈ ਅਤੇ ਨਾ ਹੀ ਕਿਸੇ ਜ਼ਿਲ੍ਹੇ ਵਿਚ ਕਿਸੇ ਦੀ ਬਤੌਰ ਚੇਅਰਮੈਨ ਨਿਯੁੱਕਤੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ …
Read More »ਟੀ.ਬੀ ਨੂੰ ਸਾਲ 2025 ਤੱਕ ਖਤਮ ਕਰਨ ਦਾ ਟੀਚਾ ਮਿਥਿਆ – ਡਾ. ਮਨਦੀਪ ਕਮਲ
ਨਵਾਂਸ਼ਹਿਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀਨੀਅਰ ਮੈਡੀਕਲ ਅਫਸਰ ਨਵਾਂਸ਼ਹਿਰ ਡਾ. ਮਨਦੀਪ ਕਮਲ ਦੀ ਯੋਗ ਅਗਵਾਈ ਹੇਠ ਐਕਟਿਵ ਕੇਸ ਫਾਈਂਡਿੰਗ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੀ ਸਲੱਮ ਵਸੋਂ ਵਾਲੇ ਖੇਤਰਾਂ ਵਿਚ ਟੀ.ਬੀ ਦੇ ਮਰੀਜ਼ਾਂ ਦੀ ਪਛਾਣ ਕਰਨ ਲਈ ਅੱਜ ਸਰਵੇ ਟੀਮਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ …
Read More »ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਾਹਤ ਤਹਿਤ ਵਿਧਾਇਕ ਅੰਗਦ ਸਿੰਘ ਨੇ ਸੌਂਪੇ 1.23 ਕਰੋੜ ਦੇ ਚੈਕ
ਨਵਾਂਸ਼ਹਿਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਕਾਹਮਾ ਸੁਸਾਇਟੀ ਦੇ 545 ਲਾਭਪਾਤਰੀਆਂ ਨੂੰ 12347970 ਰੁਪਏ ਦੇ ਚੈਕ ਤਕਸੀਮ ਕੀਤੇ ਗਏ। ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ …
Read More »ਸੈਕੰਡਰੀ ਵਿੰਗ ਦੀ ਦੋ ਰੋਜ਼ਾ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਮਾਪੇ-ਅਧਿਆਪਕ ਮਿਲਣੀ ਸੰਪਨ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ।ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵਲੋਂ ਕੀਤੀਆਂ ਪ੍ਰਾਪਤੀਆਂ ਅਤੇ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ ਸੈਕੰਡਰੀ …
Read More »ਪਰਾਲੀ ਦੇ ਧੂੰਏ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ‘ਤੇ ਪੈਂਦਾ ਹੈ ਬੁਰਾ ਪ੍ਰਭਾਵ -ਡਾ. ਅਮਰੀਕ ਸਿੰਘ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਅਤੇ ਕੋਵਿਡ-19 ਦੀ ਮਹਾਂਮਾਰੀ ਮਨੁੱਖ ਦੀ ਸਾਹ ਪ੍ਰਣਾਲੀ ਤੇ ਸਿੱਧਾ ਅਸਰ ਪਾਉਂਦੀਆ ਹਨ ਜਿਸ ਨਾਲ ਮਨੁੱਖ ਦੀ ਜਿੰਦਗੀ ਨੂੰ ਖਤਰਾ ਪੈਦਾ ਹੋ ਜਾਂਦਾ ਹੈ।ਡਾ. ਅਮਰੀਕ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ …
Read More »ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਜਾਗਰੂਕਤਾ ਕੈਂਪ 2 ਅਕਤੂਬਰ ਤੋਂ 14 ਨਵੰਬਰ ਤੱਕ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ 2 ਅਕਤੂਬਰ ਤੋਂ 14 ਨਵੰਬਰ 2021 ਤੱਕ ਪਠਾਨਕੋਟ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ …
Read More »ਬੇਰੁਜ਼ਗਾਰਾਂ ਨੇ ਕੈੰਡਲ ਮਾਰਚ ਕਰਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ‘ਤੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ।ਬੇਰੁਜ਼ਗਾਰਾਂ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਆਗੂ ਸਵਰਨਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ, ਵਿਚਾਰਾਂ ਅਤੇ ਅਜੋਕੇ ਸਮੇਂ ਵਿਚਾਰਾਂ ਦੀ ਸਾਰਥਿਕਤਾ ਬਾਰੇ ਦੱਸਿਆ। …
Read More »
Punjab Post Daily Online Newspaper & Print Media