ਸਿਵਲ ਸਰਜਨ ਵਲੋਂ ਕੋਵਿਡ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੋਵਿਡ-19 `ਤੇ ਕਾਬੂ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕਰਨ ਲਈ ਸ਼ਹਿਰ ਅਤੇ …
Read More »Monthly Archives: September 2021
ਸਟੇਟ ਐਵਾਰਡ ਲਈ 10 ਅਕਤੂਬਰ ਤੱਕ ਬਿਨੈ ਪੱਤਰ ਦੇ ਸਕਦੇ ਹਨ ਦਿਵਿਆਂਗਜਨ – ਸੰਤੋਸ਼ ਵਿਰਦੀ
ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਵਿੱਤੀ ਸਾਲ 2021-22 ਦੌਰਾਨ ਯੋਗ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ, ਜਿਨ੍ਹਾਂ ਵੱਲੋਂ ਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਵਿਚਾਰਿਆ ਜਾਣਾ ਹੈ। …
Read More »75ਵੇਂ ਅਜ਼ਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ ਦੀ ਸਾਇਕਲ ਰੈਲੀ ਦਾ ਸਵਾਗਤ
ਸ਼ੁਕਰਵਾਰ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਅੰਮ੍ਰਿਤਸਰ ਲਈ ਕੀਤੀ ਰਵਾਨਾ ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਅਜਾਦੀ ਦੇ 75ਵੇਂ ਅਜਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵੱਲੋਂ ਆਯੋਜਿਤ ਸਾਇਕਲ ਰੈਲੀ ਵੀਰਵਾਰ ਰਾਤ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੀ।ਜਿਲ੍ਹਾ ਪਠਾਨਕੋਟ ਵਿਖੇ ਸੁਜਾਨਪੁਰ ਵਿੱਚ ਸਥਿਤ ਇਸਰੋ ਪੈਲੇਸ ਵਿਖੇ ਇੱਕ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਹਜਿੰਦਰ ਸਿੰਘ ਡੀ.ਆਈ.ਜੀ ਸੀ.ਆਰ.ਪੀ.ਐਫ ਜਲੰਧਰ, ਮਨੋਜ ਕੁਮਾਰ ਐਸ.ਪੀ ਪੰਜਾਬ …
Read More »ਲੇਹ ਗੋਗਰਾ ਤੋਂ ਸਾਈਕਲ ਰਾਹੀਂ ਪੰਜਾਬ ਯਾਤਰਾ ‘ਤੇ ਆਏ ਫੌਜ਼ੀ ਜਵਾਨਾਂ ਦਾ ਕੀਤਾ ਸਵਾਗਤ
ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਥਿੰਦ ਬਾਜਵਾ ਨੇ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ `ਤੇ ਲੇਹ ਗੋਗਰਾ ਤੋਂ ਆਈ.ਟੀ.ਬੀ.ਪੀ ਦੇ ਜਵਾਨਾਂ ਦੁਆਰਾ ਸਾਈਕਲ ‘ਤੇ ਪੰਜਾਬ ਦੀ ਯਾਤਰਾ ਦੌਰਾਨ ਸੁਨਾਮ ਪਹੁੰਚਣ ਸਮੇਂ ਨਿੱਘਾ ਸਵਾਗਤ ਕੀਤਾ।ਫੌਜੀ ਜਵਾਨਾਂ ਦੀ ਸਾਈਕਲ ਯਾਤਰਾ ਦਾ ਰੂਟ ਸੁਨਾਮ ਹੋਣ ਕਾਰਨ ਉਨ੍ਹਾਂ ਦੇ ਸਵਾਗਤ ਲਈ ਮੈਡਮ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ …
Read More »ਨਵੀਂਆਂ ਮੈਨਅਲ ਫੋਗ ਸਪ੍ਰੇਅ ਮਸ਼ੀਨਾਂ ਰਾਹੀਂ ਸ਼ਹਿਰ ਦੀਆਂ ਤੰਗ-ਗਲੀਆਂ ਬਾਜ਼ਾਰਾਂ ਵਿੱਚ ਸ਼ੁਰੂ ਕੀਤੀ ਗਈ ਫੋਗ ਸਪ੍ਰੇਅ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ)- ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਨਗਰ ਨਿਗਮ ਅੰਮ੍ਰਿਤਸਰ ਵੱਲੋ ਮੈਨੂਅਲ ਫੋਗ ਸਪ੍ਰੇਅ ਮਸ਼ੀਨਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤੰਗ-ਗਲੀਆਂ ਬਜਾਰਾਂ ਵਿੱਚ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਫੋਗ ਸਪ੍ਰੇਅ ਕਰਨ ਵਾਸਤੇ ਕਰਮਚਾਰੀਆਂ ਨੂੰ ਹੈਂਡਓਵਰ ਕਰਕੇ ਫੋਗਿੰਗ ਦੇ ਕੰਮ ਵਿਚ ਲਗਾਈਆਂ ਗਈਆਂ ਹਨ। …
Read More »ਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਿੱਖਿਆ ਅਧਿਕਾਰੀਆਂ ਵਲੋਂ ਸਕੂਲਾਂ ਦੇ ਦੌਰੇ ਜਾਰੀ
ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ 2021 ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਿੱਖਿਆ ਅਧਿਕਾਰੀਆਂ ਵਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਕੈਂਪ 2 ਅਕਤਬਰ ਤੋਂ 14 ਨਵੰਬਰ ਤੱਕ
ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ 2 ਅਕਤੂਬਰ ਤੋਂ 14 ਨਵੰਬਰ 2021 ਤੱਕ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ …
Read More »ਪੰਜਾਬ ਪੁਲਿਸ ‘ਚ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਾ 25 ਅਤੇ 26 ਸਤੰਬਰ ਨੂੰ
ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਿੱਚ ਜਿਲ੍ਹਾ ਅਤੇ ਆਰਮਡ ਕੇਡਰ ਵਿੱਚ ਚੱਲ ਰਹੀ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਅਤੇ 26 ਸਤੰਬਰ ਨੂੰ ਹੋਣ ਜਾ ਰਹੀ ਹੈ।ਨੋਡਲ ਅਫਸਰ ਮਨਵਿੰਦਰ ਬੀਰ ਸਿੰਘ ਕਪਤਾਨ ਪੁਲਿਸ (ਸਥਾਨਕ) ਸ਼ਹੀਦ ਭਗਤ ਸਿੰਘ ਨਗਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲਿਖਤੀ ਪ੍ਰੀਖਿਆ ਲਈ ਜਿਲਾ ਸਹੀਦ ਭਗਤ ਸਿੰਘ ਨਗਰ …
Read More »ਜ਼ਿਲ੍ਹੇ ਵਿਚ ਕੋਈ ਵੀ ਪ੍ਰਵਾਸੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ – ਡਾ. ਸ਼ੇਨਾ ਅਗਰਵਾਲ
5464 ਪ੍ਰਵਾਸੀ ਬੱਚਿਆਂ ਨੂੰ ‘ਪੋਲੀਓ ਰੋਕੂ ਬੂੰਦਾਂ’ ਪਿਲ਼ਾਉਣ ਦਾ ਮਿਥਿਆ ਟੀਚਾ – ਸਿਵਲ ਸਰਜਨ ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26 ਸਤੰਬਰ ਤੋਂ 28 ਸਤੰਬਰ 2021 ਤੱਕ 0 ਤੋਂ 5 ਸਾਲ ਤੱਕ ਦੇ ਤਕਰੀਬਨ 5464 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ …
Read More »ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸਨਮਾਨਿਤ
ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਮੁਜ਼ੱਫਰਪੁਰ ਦੀ ਟੀਮ ਨੇ ਅੱਜ ਇਥੇ ਨਵਾਂਸ਼ਹਿਰ-ਬੰਗਾ ਰੋਡ ਸਥਿਤ ਇਕ ਪ੍ਰਾਈਵੇਟ ਇੰਮੀਗ੍ਰੇਸ਼ਨ ਕੇਂਦਰ ਵਿਖੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਆਰੰਭੀ ਜਿਸ ਤਹਿਤ 50 ਯੋਗ ਵਿਅਕਤੀਆਂ ਨੂੰ ਟੀਕੇ ਲਾਏ ਗਏ। ਇਸ ਸੰਸਥਾ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ‘ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਮੈਡੀਕਲ ਅਫਸਰ …
Read More »
Punjab Post Daily Online Newspaper & Print Media