Tuesday, November 24, 2026

Monthly Archives: September 2021

Baba Farid’s birth anniversary celebrated with devotion by SGPC

Amritsar, September 24 (Punjab Post Bureau) – The Shiromani Gurdwara Parbandhak Committee (SGPC) celebrated the birth anniversary of Baba Farid Ji with devotion at Gurdwara Shaheed Ganj Baba Gurbakhsh Singh in the complex of Sachkhand Sri Harmandar Sahib, Sri Darbar Sahib.                   On this occasion, after the bhog (culmination) of Sri Akhand …

Read More »

ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਰਾਗੀ ਜੱਥੇ …

Read More »

ਅੰਮ੍ਰਿਤਸਰ ਤੋਂ ਐਕਸਪੋਰਟ ਹੁੰਦੇ ਸਮਾਨ ਦੀ ਪ੍ਰਦਰਸ਼ਨੀ ਅੱਜ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 20-03-2021 ਤੋਂ 26-09-2021 ਵਣਜ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਵਿਚ ਐਕਸਪੋਰਟ ਹੋ ਰਹੇ ਅਤੇ ਹੋਰ ਉਤਪਾਦ ਦੀ ਪ੍ਰਦਰਸ਼ਨੀ ਲਗਾਈ ਜਾਣੀ ਹੈ।ਮਾਨਵਪ੍ਰੀਤ ਸਿੰਘ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਅੰਮਿ੍ਰਤਸਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਜਿਲ੍ਹਾ ਅੰਮ੍ਰਿਤਸਰ ਵਿੱਚ 24-09-2021 ਨੂੰ ਹੋਟਲ ਫੇਅਰ ਫੀਲਡ …

Read More »

ਪੰਜਾਬ ਦੇ ਉਦਯੋਗਪਤੀਆਂ ਦਾ ਸੰਮੇਲਨ ਅੰਮ੍ਰਿਤਸਰ ‘ਚ 29 ਸਤੰਬਰ ਨੂੰ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰੋਗਰੈਸਿਵ ਇਨਵੈਸਟਰ ਸੰਮੇਲਨ 2021 ਅੰਮ੍ਰਿਤਸਰ ਵਿੱਚ 29 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸਨਰ, (ਜ) ਸ੍ਰੀਮਤੀ ਰੂਹੀ ਡੱਗ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਨਾਂ ਜਿਲ੍ਹੇ ਨਾਲ ਸਬੰਧਤ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ ਦੇ ਆਦੇਸ਼ ਦਿੱਤੇ।ਮੀਟਿੰਗ …

Read More »

ਜ਼ਿਲ੍ਹੇ ਦੇ 7.3 ਲੱਖ ਤੋਂ ਵਧੇਰੇ ਯੋਗ ਲਾਭਪਾਤਰੀ ਲਵਾ ਚੁੱਕੇ ਹਨ ਕੋਵਿਡ ਵੈਕਸੀਨ – ਸਿਵਲ ਸਰਜਨ

ਡੇਂਗੂ ਤੋਂ ਬਚਾਅ ਲਈ ਹਰ ਹਫ਼ਤੇ ਮਨਾਇਆ ਜਾਵੇ ਡਰਾਈ ਡੇਅ – ਡਾ. ਅੰਜਨਾ ਗੁਪਤਾ ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ ਬੀਤੇ ਦਿਨ ਤੱਕ ਜ਼ਿਲ੍ਹਾ ਸੰਗਰੂਰ ਦੇ 7 ਲੱਖ 32 ਹਜ਼ਾਰ 477 ਯੋਗ ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ।ਵੱਧ ਤੋਂ ਵੱਧ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਕੈਂਪ …

Read More »

ਸ਼ਹਿਰ ਦਾ ਵਿਕਾਸ ਕਰਨਾ ਪਹਿਲੀ ਤਰਜ਼ੀਹ-ਸੋਨੀ

ਤੀਜੇ ਦਿਨ ਵੀ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ ਅੰਮਿ੍ਰਤਸਰ 23 ਸਤੰਬਰ (ਸੁਖਬੀਰ ਸਿੰਘ) – ਸ਼ਹਿਰ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ ਹੈ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਆਪਣੇ ਨਿਵਾਸ ਸਥਾਨ ਵਿਖੇ ਆਏ ਸ਼ਹਿਰਵਾਸੀਆਂ ਨਾਲ ਨਾਲ ਗੱਲਬਾਤ ਕਰਨ ਸਮੇ ਕੀਤਾ।ਸੋਨੀ ਨੇ ਕਿਹਾ ਕਿ …

Read More »

ਸ਼੍ਰੋਮਣੀ ਕਮੇਟੀ ਜੂਨ 1984 ਹਮਲੇ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਖੁਦ ਕਾਰਜ਼ ਕਰੇਗੀ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਹੈ ਕਿ ਜੂਨ 1984 ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਇਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀਆਂ ਸਿਫਾਰਸ਼ਾਂ ਅਨੁਸਾਰ ਕਾਰਜ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਿੱਖ ਕਤਲੇਆਮ ਦੀ ਪੀੜਾ ਸਿੱਖ ਹਿਰਦਿਆਂ ਅੰਦਰ …

Read More »

ਦਿੱਲੀ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ ’ਤੇ ਗਏ ਸਿੱਖਾਂ ਦੇ ਕੇਸਾਂ ਅਤੇ ਸਿੱਖੀ ਸਰੂਪ ਦੀ ਬੇਅਦਬੀ ’ਤੇ ਜਤਾਈ ਚਿੰਤਾ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ ’ਤੇ ਗਏ ਸਿੱਖਾਂ ਦੇ ਕੇਸਾਂ ਅਤੇ ਸਿੱਖੀ ਸਰੂਪ ਦੀ ਬੇਅਦਬੀ ਦੇ ਮਾਮਲੇ ’ਤੇ ਵੀ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਾਹਮਣੇ ਆਈਆਂ ਵੀਡੀਓ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਘਟਨਾ ਦੀ ਅਸਲ ਕੜੀ ਤੱਕ ਪੁੱਜਣਾ ਲਾਜ਼ਮੀ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦੀ ਮੰਗ ਕੀਤੀ।ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਪਹਿਲੇ ਦਿਨ ਤੋਂ ਹੀ ਘਟਨਾ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਨੰਗਿਆਂ ਕਰਨ ਦੀ ਮੰਗ …

Read More »

ਭਾਰਤ ਸਰਕਾਰ ਸਿੱਖ ਮਸਲਿਆਂ ’ਤੇ ਅਪਣਾ ਰਹੀ ਹੈ ਗੈਰ ਸੰਜ਼ੀਦਾ ਰਵੱਈਆ- ਬੀਬੀ ਜਗੀਰ ਕੌਰ

ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਮਸਲਿਆਂ ’ਤੇ ਉਦਾਸੀਨਤਾ ਵਿਖਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਸਮੇਂ ਸਮੇਂ ਲਿਖੇ ਪੱਤਰਾਂ ਅਤੇ ਭੇਜੇ ਮਤਿਆਂ ’ਤੇ ਢੁੱਕਵੀਂ ਕਾਰਵਾਈ …

Read More »