ਨਵਾਂਸ਼ਹਿਰ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ …
Read More »Monthly Archives: September 2021
CM exhorts People to follow footsteps of Great Martyrs
Pays Floral Tributes to Shaheed Bhagat Singh Khatkarkalan/Shaheed Bhagat Singh Nagar, September 23 (Punjab Post Bureau) – Punjab Chief Minister Mr. Charanjit Singh Channi today gave a clarion call to people for following the footsteps of the great martyrs of the country who made supreme sacrifices at the altar of the national freedom struggle. …
Read More »ਸਮਰਾਲਾ ਹਲਕੇ ਤੋਂ ਅਕਾਲੀ ਦਲ ਦੇ ਟਕਸਾਲੀ ਵਰਕਰਾਂ ਨੂੰ ਜ਼ਿਲ੍ਹਾ ਪੱਧਰੀ ਅਹੁੱਦਿਆਂ ਨਾਲ ਸਨਮਾਨਿਆ
ਸਮਰਾਲਾ, 23 ਸਤੰਬਰ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿਲੋਂ ਵੱਲੋਂ ਸ਼ੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਸਹਾਰਨ ਮਾਜਰਾ ਨਾਲ ਵਿਚਾਰ 2022 ਚੋਣਾ ਬਾਰੇ ਚਰਚਾ ਕੀਤੀ ਗਈ।ਜਿਸ ਦੌਰਾਨ ਉਨਾਂ ਨੇ ਸਮਰਾਲਾ ਹਲਕੇ ਵਿਚੋਂ ਅਕਾਲੀ ਦਲ ਨਾਲ ਪਿਛਲੇ ਲੰਬੇ ਸਮੇਂ ਤੋਂ ਜੁੜੇ ਹੋਏ ਟਕਸਾਲੀ ਵਰਕਰਾਂ ਨੂੰ …
Read More »ਬੀ.ਕੇ.ਯੂ (ਦੋਆਬਾ) ਦੇ ਕਿਸਾਨਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
ਦੀਪ ਸਿੱਧੂ ਵਲੋਂ ਦਿੱਤੇ ਬਿਆਨ ਦੀ ਕੀਤੀ ਪੁਰਜ਼ੋਰ ਨਿਖੇਧੀ ਸਮਰਾਲਾ, 23 ਸਤੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਤੋਂ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜਰਨੈਲ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਹੇਠ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਫਿਰ ਤੋਂ ਸ਼ਾਮਲ ਹੋਣ ਲਈ ਸਿੰਘੂ ਬਾਰਡਰ ਦਿੱਲੀ ਲਈ ਸਾਥੀਆਂ ਨਾਲ ਰਵਾਨਾ ਹੋਇਆ।ਜ਼ਿਲ੍ਹਾ …
Read More »ਯੁਵਾ ਪ੍ਰੋਗਰਾਮ ਬਾਰੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਯੁਵਾ ਪ੍ਰੋਗਰਾਮ ਬਾਰੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ।ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਨਾਮਜ਼ਦ ਮੈਂਬਰ ਵਲੋਂ ਕੀਤੀ ਗਈ। ਮੀਟਿੰਗ ਦੇ ਆਰੰਭ ਵਿਚ ਜਿਲ੍ਹਾ ਯੂਥ …
Read More »ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ‘ਆਈ ਖੇਤ ਪੰਜਾਬ’ ਐਪ ਜਾਰੀ
ਪਠਾਨਕੋਟ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਦੀ ਖੇਤੀ ਮਸ਼ੀਨਰੀ ਦੀ ਜ਼ਰੂਰਤ ਪੂਰੀ ਕਰਨ ਲਈ ‘ਆਈ ਖੇਤ ਪੰਜਾਬ’ ਐਪ ਜਾਰੀ ਕੀਤੀ ਗਈ ਹੈ।ਇਸ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਐਪ ਪਲੇਅ ਸਟੋਰ ’ਤੇ ‘ਆਈ ਖੇਤ ਪੰਜਾਬ’ ਦੇ ਨਾਮ ’ਤੇ ਜਾਰੀ ਕੀਤੀ …
Read More »28 ਸਤੰਬਰ ਤੋਂ ਪੱਕੇ ਮੋਰਚੇ ਦੀ ਤਿਆਰੀ ਲਈ 35 ਪਿੰਡਾਂ ਵਿੱਚ ਮੀਟਿੰਗਾਂ
ਖੇਤੀ ਕਾਨੂੰਨ ਰੱਦ ਕਰਵਾਉਣ ਲਈ 27 ਸਤੰਬਰ ਦਾ ਭਾਰਤ ਬੰਦ ਸਫਲ ਕਰਨ ਦੀ ਅਪੀਲ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਦੇਸ਼ ਦੀਆਂ ਸਾਰੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ 27 ਸਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਕਾਲ ਪੂਰਨ ਰੂਪ ਵਿੱਚ ਸਫਲ ਬਣਾਉਣ ਦੀ ਅਪੀਲ ਕੀਤੀ ਹੈ।ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ …
Read More »ਵਿਗਿਆਨਿਕ ਚੇਤਨਾ ਸਮੇਂ ਦੀ ਲੋੜ – ਤਰਕਸ਼ੀਲ
ਤਰਕਸ਼ੀਲ ਕਰਨਗੇ 27 ਸਤੰਬਰ ਨੂੰ ਭਾਰਤ ਬੰਦ ਦਾ ਸਮਰਥਨ – ਪਰਮ ਵੇਦ ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਕਾਲ ਨੂੰ ਪੂਰਨ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਜ਼ੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਸੂਬਾ ਪੱਧਰੀ ਫ਼ੈਸਲੇ ਨੂੰ ਇਕਾਈ …
Read More »ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਜਾਗਰੂਕਤਾ ਕੈਂਪ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਖੇਤੀਬਾਡ਼ੀ ਅਫਸਰ ਹਰਬੰਸ ਸਿੰਘ ਦੀ ਯੋਗ ਅਗਵਾਈ ਹੇਠ ਕਸਬਾ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਖੇਤੀਬਾੜੀ ਵਿਕਾਸ ਅਫ਼ਸਰ ਸੰਗਰੂਰ ਧਵਿੰਦਰਜੀਤ ਸਿੰਘ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ …
Read More »ਪੁਲਿਸ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਥਾਣਾ ਮੁੱਖੀ ਅਮਨਦੀਪ ਤਰਿਕਾ ਦੀ ਅਗਵਾਈ ਦੇ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਥਾਣਾ ਮੁਖੀ ਅਮਨਦੀਪ ਤਰਿਕਾ ਨੇ ਦੱਸਿਆ ਕਿ ਪੁਲਿਸ ਵਲੋਂ ਲੋਕਾਂ ਨੂੰ ਨਸ਼ੇ ਦੇ ਹੋ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕਿਵੇਂ ਜ਼ਿੰਦਗੀਆਂ ਖ਼ਤਮ …
Read More »
Punjab Post Daily Online Newspaper & Print Media