ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿੱਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿੱਚ …
Read More »Monthly Archives: September 2021
Commendable Performance by DAV Public Students
Amritsar, September 22 (Punjab Post Bureau) – The students of DAV Public School , Lawrence Road , Amritsar, performed exceptionally well in Under–13 Punjab State Badminton Championship 2021 -22 held at Mohali from 15th Sept to 19th Sept . The students Akhil Arora (Std VII) clinched the Silver medal in Doubles and …
Read More »ਡੀ.ਏ.ਵੀ ਪਬਲਿਕ ਸਕੂਲ ਦਾ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸ਼ਲਾਘਾਯੋਗ ਪ੍ਰਦਰਸ਼ਨ
ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ 2021-22 ਅੰਡਰ-13 ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ । ਇਹ ਚੈਂਪੀਅਨਸ਼ਿਪ 15 ਤੋਂ 19 ਸਤੰਬਰ 2021 ਤੱਕ ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਅਖਿਲ ਅਰੋੜਾ (ਜਮਾਤ ਸੱਤਵੀਂ) ਨੇ ਡਬਲ ਵਿੱਚ ਚਾਂਦੀ ਦਾ ਤਮਗਾ ਅਤੇ ਸਿੰਗਲ ਵਿੰਚ ਕਾਂਸੇ ਦਾ ਤਮਗਾ ਜਿੱਤਿਆ। ਜਦਕਿ ਸਮਾਇਰਾ ਅਰੋੜਾ (ਜਮਾਤ …
Read More »Bibi Jagir Kaur congratulates Punjabis on winning Canadian Parliamentary elections
Amritsar, September 22 (Punjab Post Bureau) – The Shiromani Gurdwara Parbandhak Committee (SGPC) President Bibi Jagir Kaur congratulated 16 Punjabis on their victory in the Canadian Parliamentary elections. She said that Punjabis and especially Sikhs are coming forward all over the world with their hard work and talent. …
Read More »Order to close Gurdwara Sri Bangla Sahib, a ‘Nadirshahi’ decision by Kejriwal government
Amritsar, September 22 (Punjab Post Bureau) – The Shiromani Gurdwara Parbandhak Committee (SGPC) President Bibi Jagir Kaur termed the orders of the Kejriwal government of Delhi to close Gurdwara Sri Bangla Sahib as a ‘Nadirshahi’ (dictatorial) decision. She said that Gurdwaras are the spiritual centers of humanity and also provided humanitarian services. …
Read More »ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਨਮਿਤ ਅੰਤਿਮ ਅਰਦਾਸ 23 ਸਤੰਬਰ ਨੂੰ
ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਗੁਰੂ ਨਗਰੀ ਦੇ ਉਘੇ ਕਾਰੋਬਾਰੀ ਤੇ ਆਰਮੀ ਕੰਟਰੈਕਟਰ ਸਵ. ਜੰਗ ਬਹਾਦਰ ਸਿੰਘ ਜੋ 14 ਸਤੰਬਰ ਨੂੰ ਸਵਰਗ ਸਿਧਾਰ ਗਏ ਸਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮਿਤੀ 23 ਸਤੰਬਰ ਦਿਨ ਵੀਰਵਾਰ ਨੂੰ ਆਯੋਜਿਤ ਕੀਤਾ ਜਾਵੇਗਾ।ਜੰਗ ਬਹਾਦਰ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਨੇ ਦੱਸਿਆ ਹੈ ਕਿ ਉਨਾਂ ਦੇ ਗ੍ਰਹਿ ਮੋਹਨ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ …
Read More »ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਦੇ ਚਲਾਣੇ ‘ਤੇ ਕੀਤਾ ਦੁੱਖ ਸਾਂਝਾ
ਸੀਨੀਅਰ ਪੱਤਰਕਾਰ ਦੇਵੇਂਦਰ ਸ਼ਰਮਾ ਦੇ ਘਰ ਜਾ ਕੇ ਉਨਾਂ ਦੇ ਪਰਿਵਾਰ ਨਾਲ ਜਤਾਈ ਹਮਦਰਦੀ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸੀਨੀਅਰ ਆਪ ਆਗੂ ਅਤੇ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੀਤੇ ਦਿਨੀ ਚਲਾਣਾ ਕਰ ਗਏ ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਦੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਸਥਾਨਕ ਸੁਲਤਾਨ ਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਉਨਾਂ ਦੇ ਗ੍ਰਹਿ ਵਿਸ਼ੇਸ਼ …
Read More »ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫੈਸਲਾ-ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਜਾਵੇਗਾ ਪੱਤਰ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁੱਝ ਕੇ ਦੇਰੀ ਕਰ ਰਹੀ ਹੈ।ਜਦਕਿ ਸੁਪਰੀਮ ਕੋਰਟ ਨੇ ਇਸ ਸਬੰਧ ਵਿੱਚ ਸਰਕਾਰ ਨੂੰ ਫੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ।ਉਨ੍ਹਾਂ ਕਿਹਾ …
Read More »ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਕੇਜਰੀਵਾਲ ਸਰਕਾਰ ਦਾ ਫੈਸਲਾ ਨਾਦਰਸ਼ਾਹੀ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੋਂ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ …
Read More »ਲੰਗਰ ਮਸ਼ੀਨ ਦੀ ਲਪੇਟ ’ਚ ਆਉਣ ਨਾਲ ਸੇਵਾਦਾਰ ਦੀ ਮੌਤ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵਾਪਰੇ ਦੁੱਖਦਾਈ ਹਾਦਸੇ ਜਿਸ ਵਿਚ ਇਕ ਸੇਵਾਦਾਰ ਦੀ ਮੌਤ ਗਈ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਕਿ ਲੰਗਰ ਘਰ ਵਿਖੇ ਆਟੇ ਵਾਲੀ ਮਸ਼ੀਨ ’ਤੇ ਸੇਵਾ ਨਿਭਾਅ ਰਹੇ ਸੇਵਾਦਾਰ ਭਾਈ ਬਲਰਾਜ ਸਿੰਘ ਦੀ ਮਸ਼ੀਨ ਵਿਚ ਲਪੇਟ ਵਿਚ ਆਉਣ ਨਾਲ ਮੌਤ …
Read More »
Punjab Post Daily Online Newspaper & Print Media