ਸਮਰਾਲਾ, 21 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਨੀਲੋਂ ਪੁੱਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜ਼ਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 22ਵਾਂ ਸਲਾਨਾ ਭੰਡਾਰਾ ਅਤੇ ਧਾਰਮਿਕ ਸਮਾਗਮ ਜੋ 23 ਸਤੰਬਰ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ, ਉਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਬੀ.ਕੇ.ਯੂ ਰਾਜੇਵਾਲ, ਬੀ.ਕੇ.ਯੂ ਸਿੱਧੂਪੁਰ …
Read More »Monthly Archives: September 2021
ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ਦੀ ਤਿਆਰੀ ਦਾ ਬੀ.ਪੀ.ਈ.ਓ ਨੇ ਲਿਆ ਜਾਇਜ਼ਾ
ਅਧਿਆਪਕ ਬੱਚਿਆਂ ਨੂੰ ਕਰਵਾਈ ਜਾ ਰਹੀ ਤਿਆਰੀ ਦਾ ਰੱਖਣਾ ਸਮੁੱਚਾ ਰਿਕਾਰਡ- ਨਰੇਸ਼ ਪਨਿਆੜ ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜੋ ਟੈਸਟ 12 ਨਵੰਬਰ 2021 ਨੂੰ ਲਿਆ ਜਾ ਰਿਹਾ ਹੈ।ਇਸ ਦੀ ਤਿਆਰੀ ਸਬੰਧੀ ਸਮੁੱਚੇ ਪੰਜਾਬ ਅੰਦਰ ਜਿਥੇ ਅਧਿਆਪਕ ਵਰਗ ਵਲੋਂ ਪੂਰੇ ਜ਼ੋਰ ਨਾਲ ਤਿਆਰੀ ਕਰਵਾਈ ਜਾ ਰਹੀ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਲੋਂ ਵੀ ਸਕੂਲਾਂ ਵਿੱਚ ਜਾ …
Read More »ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਤਹਿਸੀਲ ਪੱਧਰੀ ਗੀਤ ਮੁਕਾਬਲੇ ਸੰਪਨ
ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਤਹਿਸੀਲ ਪੱਧਰੀ ਗੀਤ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ। ਵਿਭਾਗ ਵਲੋਂ ਤਹਿਸੀਲ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ …
Read More »ਫ੍ਰੀ ਬਰਥ ਕੰਟਰੋਲ ਹਸਪਤਾਲ ਦਾ ਮੇਅਰ ਅਤੇ ਨਿਗਮ ਕਮਿਸ਼ਨਰ ਵਲੋਂ ਦੌਰਾ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਵੇਰਕਾ ਦੇ ਨਜ਼ਦੀਕ ਪਿੰਡ ਫਤਿਹਗੜ੍ਹ ਸ਼ੁਕਰਚੱਕ ਵਿਖੇ ਐਨੀਮਲ ਵੈਲਫੇਅਰ ਚੈਰੀਟੇਬਲ ਟਰੱਸਟ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਬੇਜ਼ੁਬਾਨ ਜਾਨਵਾਰਾਂ ਦੀ ਸੇਵਾ ਹਿੱਤ ਚਲਾਏ ਜਾ ਰਹੇ ਫ੍ਰੀ ਬਰਥ ਕੰਟਰੋਲ ਹਸਪਤਾਲ ਦਾ ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਵਲੋਂ ਦੌਰਾ ਕੀਤਾ ਗਿਆ।ਉਨਾਂ ਨੇ ਉਕਤ ਸੰਸਥਾ ਵਲੋਂ ਕੀਤੇ ਜਾ ਰਹੇ ਬਰਥ ਕੰਟਰੋਲ ਦੇ ਓਪਰੇਸ਼ਨਾਂ ਬਾਰੇ …
Read More »ਪੰਜਾਬ ਕਾਂਗਰਸ ਸੇਵਾ ਦਲ ਵਲੋਂ ਮੇਅਰ ਦਾ ਸਨਮਾਨ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਆਲ ਇੰਡੀਆ ਕੋਂਸਲ ਆਫ਼ ਮੇਅਰਜ਼ (ਏ.ਆਈ.ਸੀ.ਐਮ) ਦਾ ਵਾਈਸ ਚੇਅਰਮੈਨ ਚੁਣੇ ਜਾਣ ‘ਤੇ ਪੰਜਾਬ ਕਾਂਗਰਸ ਸੇਵਾ ਦਲ (ਅੰਮ੍ਰਿਤਸਰ ਸ਼ਹਿਰੀ) ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸਨਮਾਨਿਤ ਕੀਤਾ ਗਿਆ।ਕਾਂਗਰਸ ਸੇਵਾ ਦਲ ਦੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਯੋਗਰਾਜ ਸ਼ਰਮਾ ਫੋਜ਼ੀ, ਵਲੈਤੀ ਰਾਮ ਆਨੰਦ ਦੀ ਅਗਵਾਈ ‘ਚ ਸੇਵਾ ਦਲ ਦੀ ਪੂਰੀ ਟੀਮ ਨੇ ਮੇਅਰ ਰਿੰਟੂ ਨੂੰ ਸਿਰੋਪਾ, ਤਲਵਾਰ ਤੇ …
Read More »ਸੂਬਾ ਪੱਧਰੀ ਰੁਜ਼ਗਾਰ ਮੇਲਾ 23 ਨੂੰ- ਮੁੱਖ ਮੰਤਰੀ ਪੰਜਾਬ ਕਰਨਗੇ ਸ਼ਿਰਕਤ
ਡਾ. ਅੰਬੇਦਕਰ ਮਿਊਜ਼ੀਅਮ ਦਾ ਨੀਂਹ ਪੱਥਰ ਵੀ ਰੱਖਣਗੇ ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 23 ਸਤੰਬਰ ਨੂੰ ਇੰਦਰ ਕੁਮਾਰ ਗੁਜ਼ਗਾਰ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੌਰਾਨ ਸ਼ਿਰਕਤ ਕਰਕੇ ਮੈਗਾ ਰੁਜ਼ਗਾਰ ਮੇਲਿਆਂ ਦੀ ਲੜੀ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਦੇਣਗੇ। ਇਸ ਤੋਂ …
Read More »ਸਮੁੱਚਾ ਕਰਜ਼ਾ ਖਤਮ ਕਰੇ ਚੰਨੀ ਸਰਕਾਰ – ਝੋਨੇ ਦੀ ਖਰੀਦ ‘ਤੇ ਲਾਈਆਂ ਸ਼ਰਤਾਂ ਨਾਮਨਜ਼ੂਰ – ਕਿਸਾਨ ਆਗੂ
28 ਸਤੰਬਰ ਤੋਂ ਡੀ.ਸੀ ਦਫ਼ਤਰਾਂ ਅੱਗੇ ਲੱਗਣ ਵਾਲੇ ਪੱਕੇ ਮੋਰਚਿਆਂ ਲਈ 111 ਪਿੰਡਾਂ ‘ਚ ਮੀਟਿੰਗਾਂ ਮੁਕੰਮਲ ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਹੈ ਕਿ 28 ਸਤੰਬਰ ਤੋਂ ਡੀ.ਸੀ ਦਫ਼ਤਰਾਂ ਅੱਗੇ ਲੱਗਣ ਵਾਲੇ ਪੱਕੇ ਮੋਰਚਿਆਂ ਦੀ ਤਿਆਰੀ ਲਈ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰਬਾਲਾ, ਗੁਰਲਾਲ …
Read More »ਮਗਨਰੇਗਾ ਦੀ ਦਿਹਾੜੀ 600 ਰੁਪਏ ਕੀਤੀ ਜਾਵੇ – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ
ਅੰਮ੍ਰਿਤਸਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਨੇੜਲੇ ਪਿੰਡ ਤੋਗਾਵਾਲ ਵਿਖੇ ਮਜ਼ਦੂਰ ਮੰਗਾਂ (ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਪੰਜ-ਪੰਜ ਮਰਲੇ ਦੇ ਪਲਾਟ ਅਤੇ ਬਿਜਲੀ ਦੇ ਕੱਟੇ ਕੁਨੈਕਸ਼ਨ ਜੋੜਨ) ਦੀ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਅਹਿਮ ਮੀਟਿੰਗ ਕੀਤੀ ਗਈ।ਇਸ ਸਮੇਂ ਯੂਨੀਅਨ ਆਗੂਆਂ ਵਲੋਂ ਪਿੰਡ ਵਿਚ ਪੱਟੇ ਮੀਟਰਾਂ, ਪੰਜ-ਪੰਜ ਮਰਲੇ ਦੇ ਪਲਾਟ, ਰਾਸ਼ਨ ਕਾਰਡ ਵਿੱਚੋਂ ਕੱਟੇ ਨਾਮ ਬਹਾਲ …
Read More »ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਣਜ ਸਪਤਾਹ 20 ਤੋਂ 26 ਸਤੰਬਰ ਤੱਕ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵੱਲੋ ਅਜਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਮਿਤੀ 20 ਸਤੰਬਰ 2021 ਤੋਂ 26 ਸਤੰਬਰ 2021 ਵਣਿਜ ਸਪਤਾਹ ਮਨਾਇਆ ਜਾ ਰਿਹਾ ਹੈ । ਜਿਸ ਵਿਚ ਐਕਸਪੋਰਟ ਹੋ ਰਹੇ ਅਤੇ ਹੋਰ ਉਤਪਾਦ ਦੀ ਪ੍ਰਦਰਸ਼ਨੀ ਲਗਾਈ ਜਾਣੀ ਹੈ।ਮਾਨਵਪ੍ਰੀਤ ਸਿੰਘ, ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਅੰਮਿ੍ਰਤਸਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਜਿਲ੍ਹਾ …
Read More »ਡਿਪਟੀ ਕਮਿਸ਼ਨਰ ਵਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫਤਰੀ ਸਮੇਂ ਹਾਜ਼ਰ ਰਹਿਣ ਦੀ ਹਦਾਇਤ
ਅੰਮ੍ਰਿਤਸਰ 21 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚ ਕੇ ਲੋਕ ਮਸਲਿਆਂ ਦੀ ਹੱਲ ਲਈ ਸੁਹਰਿਦ ਯਤਨ ਕਰਨ ਦੇ ਦਿੱਤੇ ਗਏ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਦਫਤਰੀ ਸਮਾਂ ਸਵੇਰੇ 9 ਤੋਂ 5 ਵਜੇ ਤੱਕ ਹੈ।ਇਸ ਦਰਮਿਆਨ …
Read More »
Punjab Post Daily Online Newspaper & Print Media