ਅੰਮ੍ਰਿਤਸਰ 21 ਸਤੰਬਰ (ਸੁਖਬੀਰ ਸਿੰਘ) – 29 ਸਤੰਬਰ 2021 ਨੂੰ ਪੰਜਾਬ ਪ੍ਰੋਗਰੈਸਿਵ ਇਵੈਸਟਰ ਸਮਿਤ -2021 ਮਿੰਨੀ ਕੰਨਕਲੇਵ ਕਰਵਾਉਣ ਸਬੰਧੀ ਵਧੀਕ ਡਿਪਟੀ ਕਮਿਸਨਰ (ਜ) ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਜਿਸ ਦੌਰਾਨ ਜਿਲ੍ਹੇ ਨਾਲ ਸਬੰਧਤ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਮੌਕੇ ‘ਤੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਦਾ ਨਿਪਟਾਰਾ ਸਮਾਂਬਧ ਤਰੀਕੇ ਨਾਲ ਕਰਨ ਦੇ ਆਦਸ਼ ਦਿੱਤੇ ਗਏ।ਪੰਜਾਬ …
Read More »Monthly Archives: September 2021
ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਅਧਿਆਪਕ ਦਿਵਸ ‘ਤੇ ਸਨਮਾਨਿਤ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੂੰ ਅਧਿਆਪਕ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਅਤੇ ਵਿਗਿਆਨ ਵਿਭਾਗ ਦੀ ਅਧਿਆਪਕਾ ਸ਼੍ਰੀਮਤੀ ਅੰਜ਼ਨਾ ਬਿੰਦਰਾ ਨੂੰ ਅਧਿਆਪਕ ਦਿਵਸ ‘ਤੇ ਭਾਰਤੀ ਵਿੱਦਿਆ ਭਵਨ ਐਸ.ਐਲ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ 18 ਸਤੰਬਰ 2021 ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ …
Read More »DAV Public School Principal Mrs. Anita Mehra honoured on Teachers Day
Amritsar, Sepember 21 (Punjab Post Bureau) – It was a euphoric moment at DAV Public School Lawrence Road as the revered Principal of the school Mrs. Anita Mehra and a member of the science faculty, Mrs. Anjana Bindra were honoured with the prestigious ‘Award of Honour’ at Bharatiya Vidya Bhawan SL. Public School by DC Amritsar Mr. Gurpreet Singh Khaira …
Read More »ਪਠਾਨਕੋਟ ਵਿਖੇ ਆਡਿਟ ਅਫਸਰ ਸਹਿਕਾਰੀ ਸਭਾਵਾਂ ਪਠਾਨਕੋਟ ਦਫਤਰ ਦਾ ਸ਼ੁਭਆਰੰਭ
ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਦਾ ਪੁਨਰਗਠਨ ਕਰਨ ਉਪਰੰਤ ਜਿਲ੍ਹਾ ਪਠਾਨਕੋਟ ਵਿਖੇ ਆਡਿਟ ਅਫਸਰ ਸਹਿਕਾਰੀ ਸਭਾਵਾਂ ਪਠਾਨਕੋਟ ਦੇ ਦਫਤਰ ਦਾ ਸ਼ੁਭਆਰੰਭ ਕੀਤਾ ਗਿਆ।ਜਿਕਰਯੋਗ ਹੈ ਇਸ ਤੋਂ ਪਹਿਲਾ ਦਫਤਰ ਜਿਲ੍ਹਾ ਗੁਰਦਾਸਪੁਰ ਵਿਖੇ ਚਲਾਇਆ ਜਾ ਰਿਹਾ ਸੀ। ਸੁਖਦੇਵ ਸਿੰਘ ਆਫਿਟ ਅਫਸ਼ਰ ਸਹਿਕਾਰੀ ਸਭਾ ਪਠਾਨਕੋਟ ਨੇ ਦਫਤਰ …
Read More »ਪਿਆਰ ਮੁਹੱਬਤਾਂ ਦੀ ਅਨੋਖੀ ਦਾਸਤਾਨ ਹੈ ਫਿਲਮ ‘ਕਿਸਮਤ 2’
ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ।ਜੋ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ ਰੂਪਮਾਨ ਕਰੇਗੀ।ਪਿਆਰ ਮੁਹੱਬਤ ਦੀ ਇਸ ਨਿਵੇਕਲੀ ਕਹਾਣੀ ਨੂੰ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਨੇ ਬਹੁਤ ਹੀ ਖੂਬਸੂਰਤੀ ਨਾਲ ਪਰਦੇ ‘ਤੇ ੳਤਾਰਿਆ ਹੈ।‘ਸ਼੍ਰੀ ਨਰੋਤਮ ਜੀ …
Read More »ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਦਾ ਮੁੱਖ ਉਦੇਸ਼ ਬਾਲ ਮੌਤ ਦਰ ਘਟਾਉਣਾ – ਡਾ. ਗੀਤਾਂਜਲੀ ਸਿੰਘ
ਆਸ਼ਾ ਵਰਕਰਾਂ ਵਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਸਬੰਧੀ ਦੂਜੇ ਬੈਚ ਦੀ ਟ੍ਰੇਨਿੰਗ ਸ਼ੁਰੂ ਨਵਾਂਸ਼ਹਿਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਆਸ਼ਾ ਵਰਕਰਾਂ ਵਲੋਂ …
Read More »ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਭਾਈਚਾਰੇ ਨੂੰ ਦਿੱਤਾ ਮਾਣ – ਚੇਅਰਮੈਨ ਸੂਦ
ਨਵਾਂਸ਼ਹਿਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵਲੋਂ ਕਾਂਗਰਸ ਹਾਈ ਕਮਾਨ ਦੁਆਰਾ ਇਕ ਉਚ ਸਿੱਖਿਆ ਪ੍ਰਾਪਤ, ਤਜਰਬੇਕਾਰ ਅਤੇ ਸਰਬ ਪ੍ਰਵਾਨਿਤ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਇਤਹਾਸਿਕ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।ਚੇਅਰਮੈਨ ਇੰਜ: ਸੂਦ ਨੇ ਬਿਆਨ ਜਾਰੀ ਕਰਦੇ ਕਿਹਾ …
Read More »ਜਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ
ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਵਲੋਂ ਦੋ ਪਹੀਆ ਵਾਹਨਾਂ ਰਾਹੀਂ ਅਤੇ ਵਿਸ਼ੇਸ਼ ਕਰਕੇ ਬੁਲੇਟ ਮੋਟਰ ਸਾਈਕਲ ’ਤੇ ਵੱਡੇ ਸਾਇਲੈਂਸਰ ਤੇ ਹਾਰਨ ਲਗਾ ਕੇ ਪਟਾਕੇ ਪਾਉਣ ’ਤੇ ਪਾਬੰਦੀ ਲਾਈ ਗਈ ਹੈ।ਉਨ੍ਹਾਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਅੰਦਰ ਜਾਰੀ ਇਹ …
Read More »ਦਿਵਿਯਾਂਗ ਵਿਅਕਤੀਆਂ ਨੂੰ ਯੂਨੀਕ ਆਈਡੀ ਜਾਰੀ ਕਰਨ ਲਈ ਕੈਂਪ 24 ਤੋਂ
ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦਿਵਿਯਾਂਗ ਵਿਅਕਤੀਆਂ ਨੂੰ ਯੂਨੀਕ ਆਈ ਕਾਰਡ ਜਾਰੀ ਕਰਨ ਲਈ ਸਿਹਤ ਵਿਭਾਗ ਕਪੂਰਥਲਾ ਵਲੋਂ ਮੈਡੀਕਲ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਜਿਲੇ ਦੇ ਵੱਖ-ਵੱਖ ਬਲਾਕਾਂ ਵਿਚ ਲੱਗਣ ਵਾਲੇ ਇਨ੍ਹਾਂ ਕੈਂਪਾਂ ਲਈ ਮੈਡੀਕਲ ਟੀਮਾਂ ਦਾ ਗਠਨ ਕੀਤਾ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਮਨਾਇਆ ‘ਇੰਜੀਨੀਅਰ ਦਿਵਸ’
ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – ਇੰਜ਼ੀਨੀਅਰਿੰਗ ਮੋਕਸ਼ਾਗੁੰਡਮ ਵਿਸਵੇਸਵਰਿਆ ਦੇ ਜਨਮ ਦਿਨ ਨੂੰ ਸਮਰਪਿਤ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੌਜੀ ਰਣਜੀਤ ਐਵੀਨਿਊ ਵਿਖੇ ‘ਇੰਜੀਨੀਅਰ ਦਿਵਸ’ ਮਨਾਇਆ ਗਿਆ।‘ਐਡਵਾਂਸਮੈਂਟ ਇਨ ਇੰਜੀਨੀਅਰਿੰਗ ਕੈਰੀਅਰ ਪੋਸਟ ‘ਕੋਵਿਡ-19’ (ਵੱਖ-ਵੱਖ ਖੇਤਰਾਂ ’ਚ) ਵਿਸ਼ੇ ’ਤੇ ਈ-ਕਨਕਲੇਵ ਦਾ ਆਯੋਜਨ ਐਮ.ਐਚ.ਆਰ.ਡੀ ਇੰਸਟੀਚਿਊਟ ਇਨਓਵੇਸ਼ਨ ਕੌਂਸਲ ਅਤੇ ਏ.ਆਈ.ਸੀ.ਟੀ.ਈ ਦੀ ਅਗਵਾਈ ਹੇਠ ਕਰਵਾਇਆ ਗਿਆ। ਵੱਖ-ਵੱਖ ਖੇਤਰਾਂ …
Read More »
Punjab Post Daily Online Newspaper & Print Media