Tuesday, November 24, 2026

Monthly Archives: September 2021

ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਨਣ ‘ਤੇ ਦਲਿਤਾਂ ‘ਚ ਖੁਸ਼ੀ ਦੀ ਲਹਿਰ

ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਅੱਜ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ  ਖਬਰ ਆਉਂਦਿਆਂ ਹੀ ਦਲਿਤਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸੂਬਾ …

Read More »

ਹਰ ਕੰਮ ’ਚ ਕੁਆਲਿਟੀ ਤੇ ਪਾਰਦਰਸ਼ਤਾ ਦਾ ਰੱਖਿਆ ਗਿਆ ਪੂਰਾ ਖਿਆਲ – ਚੇਅਰਮੈਨ ਗਾਬਾ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਨਰੇਸ਼ ਗਾਬਾ ਨੇ ਦੱਸਿਆ ਹੈ ਕਿ ਟਰੱਸਟ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਕਰਵਾਏ ਗਏ ਵਿਕਾਸ ਕੰਮਾਂ ’ਚ ਉੱਚ ਕੁਆਲਿਟੀ ਅਤੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਦਾ ਪੂਰਾ ਖਿਆਲ ਰੱਖਿਆ ਗਿਆ ਹੈ।ਸੰਗਰੂਰ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਸੰਗਰੂਰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਬੈਸਟ ਟੀਚਰ ਆਫ਼ ਦਾ ਯੀਅਰ’ ਐਵਾਰਡ ਦਾ ਆਯੋਜਨ ਦੇਸ਼ ਦੀ ਉਨਤੀ ਤੇ ਤਰੱਕੀ ’ਚ ਅਧਿਆਪਕਾਂ ਦਾ ਰੋਲ ਅਹਿਮ – ਰਜਿੰਦਰ ਮੋਹਨ ਸਿੰਘ ਛੀਨਾ

ਅੰਮ੍ਰਿਤਸਰ, 19 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਲੋਂ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਯੀਅਰ’ ਐਵਾਰਡ ਦਾ ਆਯੋਜਨ ਕੀਤਾ ਗਿਆ। ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸਨਮਾਨ ਭੇਟ ਕੀਤਾ।ਉਨਾਂ ਬੱਚਿਆਂ ਨੂੰ ਅਧਿਆਪਕ ਦੀ ਅਹਿਮੀਅਤ ਅਤੇ ਇਕ …

Read More »

ਜ਼ਿਲ੍ਹੇ ਵਿਚ ਸੜਕਾਂ ਅਤੇ ਚੌਕਾਂ ’ਚ ਜ਼ਾਮ ਲਾਉਣ ’ਤੇ ਪਾਬੰਦੀ

ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ ਨਵਾਂਸ਼ਹਿਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿੱਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ …

Read More »

ਪਰਾਲੀ ਸਬੰਧੀ ਸਮੱਸਿਆਵਾਂ ਘਰ ਬੈਠਿਆਂ ਹੋਣਗੀਆਂ ਹੱਲ – ਡਾ. ਰਾਜ ਕੁਮਾਰ

ਨਵਾਂਸ਼ਹਿਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਨਵਾਂ ਉਪਰਾਲਾ ਕਰਦਿਆਂ ਐਮ-ਸੰਵਾਦ (ਮੋਬਾਇਲ ਸੰਵਾਦ) ਦੀ ਸ਼ੁਰੂਆਤ ਕੀਤੀ ਹੈ।ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੋਬਾਇਲ ਸੰਵਾਦ ਨਾਲ ਕਿਸਾਨਾਂ ਦੀਆਂ ਪਰਾਲੀ ਸਬੰਧੀ ਸਮੱਸਿਆਵਾਂ …

Read More »

ਐਮ.ਪੀ ਮਨੀਸ਼ ਤਿਵਾੜੀ ਵਲੋਂ ਨਵਾਂਸ਼ਹਿਰ ‘ਚ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਕਿਹਾ, 31 ਅਕਤੂਬਰ ਤੱਕ ਬਣ ਜਾਵੇਗੀ ਇਮਾਰਤ, ਇਕ ਨਵੰਬਰ ਨੂੰ ਸ਼ੁਰੂ ਹੋਵੇਗਾ ਕੰਮ ਨਵਾਂਸ਼ਹਿਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਬਣ ਰਹੇ ਨਵੇਂ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ ਕੀਤਾ ਗਿਆ।ਉਨ੍ਹਾਂ ਨਾਲ ਜਲੰਧਰ ਦੇ ਰਿਜ਼ਨਲ ਪਾਸਪੋਰਟ ਅਫ਼ਸਰ ਰਾਜ ਕੁਮਾਰ ਬਾਲੀ ਵੀ ਮੌਜੂਦ ਸਨ।   …

Read More »

ਪ੍ਰਾਈਵੇਟ ਸਕੂਲ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬ ਹਾਸਲ ਕਰੇਗਾ ਪਹਿਲਾ ਦਰਜ਼ਾ – ਰਾਸਾ ਯੂ.ਕੇ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੀਆਂ ਕੁੱਝ ਚੋਣਵੀਆਂ ਜਥੇਬੰਦੀਆਂ ਜਿਨਾਂ ਵਿਚੋਂ ਰਾਸਾ ਪੰਜਾਬ (ਯੂ.ਕੇ) ਫੈਡਰੇਸ਼ਨ ਪੰਜਾਬ, ਰਾਸਾ ਪੰਜਾਬ (ਮਾਨ) ਆਨੰਦਪੁਰ ਸਾਹਿਬ ਨੇ ਸਕੱਤਰ ਪੰਜਾਬ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਨਾਲ ਬਹੁਤ ਹੀ ਸੁਖਾਲੇ ਮਾਹੌਲ ਵਿੱਚ ਗੱਲਬਾਤ ਕੀਤੀ।ਰਾਸਾ ਯੂ.ਕੇ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਜਾਰੀ ਪ੍ਰੈਸ ਬਿਆਨ `ਚ ਦੱਸਿਆ ਹੈ ਕਿ ਉਨਾਂ ਨੇ ਸਕੂਲਾਂ ਦੀਆਂ ਸਮੱਸਿਆਵਾਂ ਅਤੇ ਸਿਖਿਆ ਦੇ …

Read More »

ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਕਰਤਾਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਨੇ ਕੇਂਦਰ ਸਰਕਾਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁ: ਸ੍ਰੀ ਕਰਤਾਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਅਮਰਜੀਤ …

Read More »

ਚੇਅਰਮੈਨ ਅਰੁਣ ਜੋਸ਼ੀ ਦੇ ਬਹਿਨੋਈ ਨਰੇਂਦਰ ਭਾਰਦਵਾਜ ਦਾ ਅੰਤਿਮ ਸਸਕਾਰ

ਅੰਮ੍ਰਿਤਸਰ, 19 ਸਤੰਬਰ ( ਜਗਦੀਪ ਸਿੰਘ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਵਾਇਸ ਚੇਅਰਮੈਨ ਅਰੁਣ ਜੋਸ਼ੀ ਦੇ ਬਹਿਨੋਈ ਅਤੇ ਨਗਰ ਨਿਗਮ ਅੰਮ੍ਰਿਤਸਰ ਤੋਂ ਸੇਵਾ ਮੁਕਤ ਹੋਏ ਨਰੇਂਦਰ ਭਾਰਦਵਾਜ (59) ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ ਸੀ।ਉਨਾਂ ਦਾ ਅੰਤਿਮ ਸਸਕਾਰ ਅੱਜ ਸ਼ਿਵਪੁਰੀ ਦੁਰਗਿਆਨਾ ਮੰਦਰ ਵਿਖੇ ਕੀਤਾ ਗਿਆ।              ਅੰਤਿਮ ਸਸਕਾਰ ਸਮੇਂ ਪੁੱਜੇ ਵਿਧਾਇਕ …

Read More »

ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ ਚਰਨਜੀਤ ਸਿੰਘ ਚੰਨੀ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਅਤੇ ਦਿੱਲੀ ਵਿੱਚ ਲੰਮੀਆਂ ਚੱਲੀਆਂ ਮੀਟਿੰਗਾਂ ਤੋਂ ਬਾਅਦ ਆਖਿਰ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਨਵੇਂ ਮੁੱੱਖ ਮੰਤਰੀ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ।ਦਿੱਲੀ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਕਾਂਗਰਸ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ  ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ …

Read More »