ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਕਾਰਜ਼ਕਾਰੀ ਇੰਜੀਨੀਅਰ ਨਹਿਰ ਮੰਡਲ ਬਠਿੰਡਾ ਸੰਦੀਪ ਸਿੰਘ ਮਾਂਗਟ ਨੇ ਦੱਸਿਆ ਹੈ ਕਿ 6 ਤੋਂ 26 ਅਕਤੂਬਰ 2021 ਤੱਕ ਬਠਿੰਡਾ ਬ੍ਰਾਂਚ ਰਹਿਣ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਬੁਰਜ਼ੀ 390000 ਤੋਂ 448000 ਤੱਕ ਨਵ ਉਸਾਰੀ ਦਾ ਕੰਮ ਕਰਵਾਇਆ ਜਾਣਾ ਹੈ।ਇਸ ਤੋਂ ਇਲਾਵਾ ਹਾੜ੍ਹੀ ਦੀ ਬਿਜ਼ਾਈ ਸ਼ੁਰੂ …
Read More »Monthly Archives: September 2021
ਡੀ.ਏ.ਵੀ ਪਬਲਿਕ ਸਕੂਲ ਪਿ੍ਰੰਸੀਪਲ ਅਤੇ ਫੈਕਲਟੀ ਮੈਂਬਰਾਂ ਲਈ ਸਨਮਾਨ
ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਪਿ੍ਰੰਸੀਪਲ ਅਤੇ ਫੈਕਲਟੀ ਮੈਂਬਰਾਂ ਨੇ ਪਦਮਸ੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਸਾਰੇ ਸਲਾਹਕਾਰਾਂ ਦੀ ਯੋਗ ਅਗਵਾਈ ਹੇਠ ਨੈਸ਼ਨਲ ਆਲ ਰਾਊਂਡਰ ਚੈਂਪੀਅਨਸ਼ਿਪ ਤੋਂ ਪ੍ਰਸੰਸਾ ਪੱਤਰ ਪ੍ਰਾਪਤ ਕੀਤੇ ਹਨ। ਸ਼੍ਰੀਮਤੀ ਅਨੀਤਾ ਮਹਿਰਾ ਪਿ੍ਰੰਸੀਪਲ, ਡਾ. ਰੇਸ਼ਮ ਸ਼ਰਮਾ ਏ.ਟੀ.ਐਲ ਇੰਚਾਰਜ਼, ਕੁਮਾਰੀ ਅਨੁਰਾਧਾ …
Read More »Honour and Recognition for DAV Principal and Faculty Members
Amritsar, September 30 (Punjab Post Bureau) – Under the guidance of Chairperson sir, Padma Shri awardee -Dr Punam Suri and all the benevolent mentors, DAV Public School‘s Principal and faculty members have achieved Certificates of Appreciation from NARC- KidEx (National All Rounder Championship) Mrs Anita Mehra Principal, Dr. Resham Sharma ATL Incharge, Ms. Anuradha Grover Cantt. Incharge, Mrs Alka …
Read More »Actress Aarushi Sharma’s new track in TV serial “Ranju Ki Betiyaan”
Mumbai, September 30 (Punjab Post Bureau) – The multi-faceted talented actress Aarushi Sharma who has left an indelible impression of her acting on viewers’ mind with her TV serials like “Jag Jaanani Maa Vaishnodevi” and “Muskaan” is now performing in the TV serial “Ranju Ki Betiyaan” being telecast now a days on “Dangal TV”. Her performance is being widely appreciated …
Read More »ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ 13 ਹਜ਼ਾਰ ਲੀਟਰ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਤ
ਕੋਰੋਨਾ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲ੍ਹਾ ਵਿਖੇ 13 ਹਜ਼ਾਰ ਲੀਟਰ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਤ ਕੀਤਾ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਮੁਫ਼ਤ ਕਮਰੇ ਦੇ ਕੇ ਕਰਨਗੇ ਸਹਿਯੋਗ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ …
Read More »ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਦੇ ਵਿਆਹ ਪੁਰਬ ਦੀ ਵਰੇਗੰਢ ਮੌਕੇ ਗੁਰਮਤਿ ਸਮਾਗਮ
ਕਰਤਾਰਪੁਰ, 29 ਸਤੰਬਰ (ਪੰਜਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਜੀ ਦੇ ਵਿਆਹ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।ਗੁਰਦੁਆਰਾ …
Read More »ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜਰੂਰੀ – ਸਿਵਲ ਸਰਜਨ
ਦਿਲ ਨੂੰ ਸਿਹਤਮੰਦ ਰੱਖਣ ਲਈ ਜਾਗਰੂਕਤਾ ਪੋਸਟਰ ਵੀ ਰਲੀਜ਼ ਨਵਾਂਸ਼ਹਿਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਦਿਲ ਨੂੰ ਸਿਹਤਮੰਦ ਰੱਖਣ ਲਈ ਜਾਗਰੂਕਤਾ ਪੋਸਟਰ ਵੀ ਰਲੀਜ਼ ਕੀਤਾ ਗਿਆ। ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਤੋਂ …
Read More »ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਨੇ 24 ਸੈਂਟਰ ਹੈਡ ਟੀਚਰਾਂ ਦੀਆਂ ਕੀਤੀਆਂ ਤਰੱਕੀਆਂ
ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਪਠਾਨਕੋਟ ਜਿਲੇ ਦੇ 24 ਸੀਨੀਅਰ ਮੁੱਖ ਅਧਿਆਪਕਾਂ ਨੂੰ ਬਤੋਰ ਸੈਟਰ ਹੈਡ ਟੀਚਰ ਪਦਉਨਤ ਕਰਨ ਤੇ ਉਨਾਂ ਨੂੰ ਸਕੂਲ ਵੰਡਣ ਦੀ ਲਿਸਟ ਜਾਰੀ ਕੀਤੀ।ਇਸ ਦੀ ਕਾਪੀ ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਹੋਰ ਭਰਾਤਰੀ ਯੂਨੀਅਨਾਂ ਦੇ ਆਗੂਆਂ ਨੂੰ ਦੇਣ ਮੋਕੇ ਉਨਾਂ ਕਿਹਾ ਕਿ ਜਿਲ੍ਹੇ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਵਿਭਾਗ …
Read More »ਆਯੂਸ਼ ਸੋਸਾਇਟੀ ਬਣਾ ਕੇ ਜਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਨੂੰ ਭੇਟ ਕੀਤਾ ਸਰਟੀਫਿਕੇਟ
ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾ. ਰਮੇਸ਼ ਕੁਮਾਰ ਅੱਤਰੀ ਰਿਟਾਇਰਡ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਵੱਲੋਂ ਨਵ-ਨਿਯੁੱਕਤ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਡਾ. ਨਰੇਸ਼ ਕੁਮਾਰ ਮਾਹੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਆਯੂਸ਼ ਸੋਸਾਇਟੀ ਬਣਾਉਣ ਲਈ ਉਨਾਂ ਦੀ ਡਿਊਟੀ ਲਗਾਈ ਗਈ ਸੀ।ਅੱਜ ਉਸ ਸੋਸਾਇਟੀ ਨੂੰ ਰਜਿਸਟਰਡ ਕਰਵਾ ਕੇ ਡਾ. ਮਾਹੀ …
Read More »
Punjab Post Daily Online Newspaper & Print Media