ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ …
Read More »Monthly Archives: September 2021
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡਾਂ ‘ਚ ਮੁਫਤ ਕਾਨੂੰਨੀ ਸਹਾਇਤਾ ਸੈਮੀਨਾਰ
ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜ਼ਾਰ ਦੀ ਅਗਵਾਈ ਹੇਠ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡ ਛਤਬਾਲ, ਜੰਡਵਾਲ, …
Read More »ਸੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਪ੍ਰਿੰਸਪਲ ਨਾਨਕ ਸਿੰਘ ਦੇ ਸਹਿਯੋਗ ਸਦਕਾ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਦੇ ਕੀਰਤਨੀ ਜਥੇ ਨੇ ਗੁਰੂ ਜਸ ਗਾਇਨ ਗਾਇਨ ਕੀਤਾ। ਪ੍ਰਿੰਸਪਲ ਨਾਨਕ ਸਿੰਘ ਨੇ ਸ੍ਰੀ ਗੁਰੂ ਗ੍ਰੰਥ …
Read More »ਖਾਲਸਾ ਕਾਲਜ ਵਿਖੇ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਅੰਗ੍ਰਜ਼ੀ ਵਿਭਾਗ ਵਲੋਂ ਕਵਿਤਾ ਉਚਾਰਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ’ਚ ਕਾਲਜ਼ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਅਤੇ ਪ੍ਰਧਾਨਗੀ ਪ੍ਰੋ. ਪ੍ਰਨੀਤ ਕੌਰ ਢਿੱਲੋਂ ਨੇ ਕੀਤੀ।ਪ੍ਰੋਗਰਾਮ ਦਾ ਆਗਾਜ਼ ਸ਼ਬਦ ਉਚਾਰਣ ਨਾਲ ਹੋਇਆ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਵਿੱਦਿਆ ਦਾ ਅਸਲ …
Read More »ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਸਬੰਧੀ ਸੈਮੀਨਾਰ
ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) – 12 ਨਵੰਬਰ 2021 ਨੂੰ ਪੰਜਾਬ ਦੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕਿ੍ਰਸ਼ਨ ਕੁਮਾਰ ਦੇ ਆਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਆਸ਼ਾ ਰਾਣੀ ਦੀ ਅਗਵਾਈ ਹੇਠ ਬਲਾਕ ਸਮਰਾਲਾ ਦੇ 20 ਪ੍ਰਾਈਵੇਟ …
Read More »ਪੈਨਸ਼ਨਰਜ਼ ਤੇ ਮੁਲਾਜਮ ਸਾਂਝੀ ਤਾਲਮੇਲ ਕਮੇਟੀ ਵਲੋਂ ਮੈਨੇਜਮੈਂਟ ਖਿਲਾਫ ਰੋਸ ਰੈਲੀ ਤੇ ਅਰਥੀ ਫੂਕ ਮੁਜ਼ਾਹਰਾ
ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) -ਸਬ ਡਵੀਜਨ ਸਮਰਾਲਾ ਦੇ ਬਿਜਲੀ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਸ਼ਿਕਾਇਤ ਘਰ ਸਮਰਾਲਾ ਵਿਖੇ ਮੈਨੇਜਮੈਂਟ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਖਿਲਾਫ ਰੋਸ ਧਰਨਾ ਦੇ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ। ਧਰਨੇ ਦੀ ਪ੍ਰਧਾਨਗੀ ਪੈਨਸ਼ਨਰਜ਼ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਸਿਕੰਦਰ ਸਿੰਘ ਨੇ ਕੀਤੀ।ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ …
Read More »ਅਕਾਲੀ ਆਗੂ ਢਿੱਲੋਂ ਦੀ ਅਗਵਾਈ ਹੇਠ ਅਕਾਲੀਆਂ ਦੇ ਵਿਸ਼ਾਲ ਜਥੇ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ
ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼ੋ੍ਰਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ ਵਿਖੇ ਕੇਂਦਰ ਸਰਕਾਰ ਵਿਰੁੱਧ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਸਦ ਵਿੱਚ ਪਾਸ ਕੀਤੇ ਕਾਲੇ ਕਾਨੂੰਨਾਂ ਨੂੰੂ ਇੱਕ ਸਾਲ ਪੂਰਾ ਹੋਣ ਤੇ, ਰੋਸ ਵਜੋਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਜ਼ਾਹਰਾ ਕਰਕੇ ‘ਕਾਲਾ ਦਿਵਸ’ ਮਨਾਉਣ ਦਾ ਜੋ ਫੈਸਲਾ ਕੀਤਾ ਗਿਆ …
Read More »ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਬੱਚਾ ‘ਬਿਮਲਾ ਸ਼ਰਮਾ ਮੈਮੋਰੀਅਲ ਐਵਾਰਡ-2021 ਨਾਲ ਸਨਮਾਨਿਤ
ਰੀਆ ਸ਼ਰਮਾ (12ਵੀਂ) ਅਤੇ ਰੁਪਿੰਦਰ ਕੌਰ (10ਵੀਂ) ਨੇ ਹਾਸਲ ਕੀਤਾ ਇਸ ਵਰ੍ਹੇ ਦਾ ਐਵਾਰਡ ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ ਦੀ ਧਰਮ ਪਤਨੀ ਜੋ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ।ਸ਼ਰਮਾ ਪਰਿਵਾਰ ਵਲੋਂ ਉਨਾਂ ਦੀ ਨਿੱਘੀ ਯਾਦ ਨੂੰ ਸਮਰਪਿਤ ‘ਮੈਡਮ ਬਿਮਲਾ ਸ਼ਰਮਾ ਮੈਮੋਰੀਅਲ ਐਵਾਰਡ’ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ …
Read More »ਸਿਹਤ ਵਿਭਾਗ ਨੇ ਲਗਾਏ 17 ਮੈਗਾ ਟੀਕਾਕਰਨ ਕੈਂਪ – ਡਾ. ਗੀਤਾਂਜਲੀ ਸਿੰਘ
ਕਿਹਾ, ਕੋਰੋਨਾ ਵਿਰੁੱਧ ਲੜਾਈ ਵਿੱਚ ਵੈਕਸੀਨ ਬਿਲਕੁੱਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਨਵਾਂਸ਼ਹਿਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਸਿਹਤ ਬਲਾਕ ਮੁਜੱਫਰਪੁਰ ਅਧੀਨ 17 ਥਾਵਾਂ `ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ। ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ …
Read More »ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜ਼ੂਦ ਹਨ, ਜਿਨ੍ਹਾਂ ਦੀ ਸੇਵਾ-ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰ ਰਹੀ ਹੈ।ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ …
Read More »
Punjab Post Daily Online Newspaper & Print Media