ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਪਿਛਲੇ ਸਾਲ 17 ਸਤੰਬਰ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾਏਗਾ।ਗੁਰਦੁਆਰਾ ਸ੍ਰੀ ਰਕਾਬ ਗੰਜ ਤੋਂ ਸੰਸਦ ਭਵਨ ਦਿੱਲੀ ਤੱਕ ਹੋਣ ਵਾਲੇ ਵਿਸ਼ਾਲ ਰੋਸ ਮਾਰਚ ਵਿੱਚ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕੇ ਦੇ …
Read More »Monthly Archives: September 2021
ਪਰਮਜੀਤ ਸਿੰਘ ਢਿੱਲੋਂ ਨੂੰ ਅਕਾਲੀ ਉਮੀਦਵਾਰ ਐਲਾਨਨ ‘ਤੇ ਵਰਕਰ ਖੁਸ਼
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ 2022 ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ ਵਿੱਚ ਹਲਕਾ ਸਮਰਾਲਾ ਤੋਂ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਨ ‘ਤੇ ਹਲਕੇ ‘ਚ ਖੁਸ਼ੀ ਪਾਈ ਜਾ ਰਹੀ ਹੈ।ਹਲਕੇ ਦੇ ਵੱਡੀ ਗਿਣਤੀ ‘ਚ ਅਕਾਲੀ ਵਰਕਰਾਂ ਨੇ ਪਾਰਟੀ ਦਫਤਰ ਪਹੁੰਚ ਕੇ ਇਹ ਖੁਸ਼ੀ ਸਾਂਝੀ ਕੀਤੀ।ਅਕਾਲੀ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਸਮੁੱਚੇ …
Read More »ਸਹਾਇਕ ਧੰਦਾ ਮੱਛੀ ਪਾਲਣ ਸਬੰਧੀ ਪਿੰਡ ਢੀਂਡਸਾ ਵਿਖੇ ਲਗਾਇਆ ਜਾਗਰੂਕਤਾ ਕੈਂਪ
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ ਸਮਰਾਲਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਢੀਂਡਸਾ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡ ਢੀਂਡਸਾ ਦੇ ਅਗਾਂਹਵਧੂ ਕਿਸਾਨਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।ਮੱਛੀ ਪਾਲਣ ਵਿਭਾਗ ਸਮਰਾਲਾ ਦੇ ਮੱਛੀ ਪਾਲਣ …
Read More »ਕੌਂਸਲਰ ਸਰਕਾਰ ਦੀਆਂ ਪ੍ਰਾਪਤੀਆਂ ਹਰ-ਘਰ ਤੱਕ ਪਹੁੰਚਾਉਣ – ਕੈਬਿਨਟ ਮੰਤਰੀ ਸੋਨੀ
10 ਪਰਿਵਾਰਾਂ ਨੂੰ ਵੰਡੇ 15-15 ਹਜ਼ਾਰ ਦੇ ਮੈਡੀਕਲ ਚੈਕ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਆਪਣੇ ਸਾਢੇ ਚਾਰ ਸਾਲਾਂ ਦੋਰਾਨ ਚੋਣਾਂ ਵਿਚ ਕੀਤੇ ਗਏ ਆਪਣੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ, ਚਾਹੇ ਉਹ ਬਜ਼ਰੂਗਾਂ ਦੀ ਪੈਨਸ਼ਨ ਤੇ ਅਸ਼ੀਰਵਾਦ ਸਕੀਮ ਵਿੱਚ ਵਾਧਾ, ਔਰਤਾਂ ਲਈ ਮੁਫਤ ਬੱਸ ਸਹੂਲਤ ਆਦਿ ਵਾਅਦੇ ਹਨ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ …
Read More »ਸੁਪਰਸੀਡਰ ਰਾਹੀਂ ਕਣਕ ਦੀ ਬਿਜ਼ਾਈ ਕਰਨ ਨੂੰ ਦਿੱਤੀ ਜਾਵੇ ਤਰਜ਼ੀਹ – ਮੁੱਖ ਖੇਤੀਬਾੜੀ ਅਫਸਰ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਕੁਲਜੀਤ ਸਿੰਘ ਸੈਣੀ ਅਤੇ ਡਿਪਟੀ ਡਾਇਰੈਕਟਰ ਖੇਤੀਬਾੜੀ ਡਾ. ਦਲਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਚੱਲ ਰਹੀ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ …
Read More »ਅਜਨਾਲਾ ਦੇ ਮੈਗਾ ਰੋਜ਼ਗਾਰ ਮੇਲੇ ਦੌਰਾਨ 3211 ਨੌਜਵਾਨਾਂ ਨੂੰ ਮਿਲੀ ਨੌਕਰੀ – ਵਧੀਕ ਡਿਪਟੀ ਕਮਿਸ਼ਨਰ
16 ਸਤੰਬਰ ਨੂੰ ਰਈਆ ਵਿਖੇ ਲੱਗੇਗਾ ਰੋਜ਼ਗਾਰ ਮੇਲਾ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਰਕਾਰੀ ਆਈ.ਟੀ.ਆਈ ਅਜਨਾਲਾ ਵਿਖੇ 7ਵੇਂ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 4569 ਪ੍ਰਾਰਥੀਆਂ ਨੇ ਭਾਗ ਲਿਆ ਅਤੇ 3211 ਪ੍ਰਾਰਥੀਆਂ ਦੀ ਵੱਖ-ਵੱਖ …
Read More »Sri Guru Ramdas Charitable Hospital now accredited by NABH
Credibility of SGPC’s health services enhanced- Bibi Jagir Kaur Amritsar, September 14 (Punjab Post Bureau) – After Sri Guru Ramdas Charitable Hospital Amritsar under the management of the Shiromani Gurdwara Parbandhak Committee got the accreditation by the National Accreditation Board of Hospitals and Healthcare Providers (NABH) SGPC President Bibi Jagir Kaur expressed happiness and congratulated the hospital staff. …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਆਈ ਡੋਨੇਸ਼ਨ ਜਾਗਰੂਕਤਾ ਕੈਂਪ ਦਾ ਆਯੋਜਨ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ 25 ਅਗਸਤ ਤੋਂ 8 ਸਤੰਬਰ 2021 ਤੱਕ ਰਾਸ਼ਟਰੀ ਆਈ ਡੋਨੇਸ਼ਨ ਫੋਰਟਨਾਈਟ ਮਨਾਉਣ ਲਈ ਔਫਥਲਮੌਲੋਜੀ ਵਿਭਾਗ ਗੌਰਮੈਂਟ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੱਖਾਂ ਦੇ ਦਾਨ ਦਾ ਕੈਂਪ ਆਯੋਜਿਤ ਕੀਤਾ ਗਿਆ।ਇਹ ਕੈਂਪ ਹਰ ਸਾਲ ਲਗਾਇਆ ਜਾਂਦਾ ਹੈ।ਡਾ. ਦਿਨੇਸ਼ ਅਤੇ ਡਾ. ਅੰਕੁਸ਼ ਔਫਥਲਮੌਲੋਜਿਸਟ ਅਤੇ ਸ਼੍ਰੀਮਤੀ ਗੀਤਾਂਜਲੀ ਆਈ ਬੈਂਕ ਕਾਊਂਸਲਰ ਨੇ …
Read More »ਭਾਈ ਅਮਰੀਕ ਸਿੰਘ ਵਲੋਂ ਦਿੱਤੇ ਸਰੂਪ ਤੇ ਸੋਚ ਨੂੰ ਕਾਇਮ ਰੱਖੇਗੀ ਫੈਡਰੇਸ਼ਨ (ਮਹਿਤਾ) – ਪ੍ਰਧਾਨ ਢੋਟ, ਸ਼ੇਖੋਂ
ਕਿਹਾ, ਦਮਦਮੀ ਟਕਸਾਲ ਦੀ ਅਗਵਾਈ ‘ਚ ਨੌਜਵਾਨਾਂ ਤੇ ਪੰਥ ਦੀ ਚੜ਼੍ਹਦੀ ਕਲਾ ਲਈ ਉਲੀਕੇਗੀ ਵੱਡੇ ਪ੍ਰੋਗਰਾਮ ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀ ਜਨਰਲ ਬਾਡੀ ਦੀ ਵਿਸ਼ੇਸ਼ ਇਕੱਤਰਤਾ ਭਾਈ ਗੁਰਦਾਸ ਹਾਲ ਵਿਖੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਭਾਈ ਅਮਰਜੀਤ ਸਿੰਘ …
Read More »ਡੇਂਗੂ ਤੋਂ ਬਚਣ ਲਈ ਡਰਾਈ ਡੇਅ ਵਜੋਂ ਮਨਾਇਆ ਜਾਵੇ ਹਰ ਸ਼ਕਰਵਾਰ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਲਈ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਨੇ ਡੇਂਗੂ ਤੋਂ ਬਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਵਜੋਂ ਮਨਾਉਣ ਅਤੇ ਜਿੰਨ੍ਹਾਂ ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਦਾ ਹੈ, …
Read More »
Punjab Post Daily Online Newspaper & Print Media