Tuesday, November 24, 2026

Monthly Archives: September 2021

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਖੇਤੀ ਲਈ ਸਿਖਲਾਈ ਕੋਰਸ 13 ਸਤੰਬਰ ਤੋਂ

ਅੰਮ੍ਰਿਤਸਰ, 11 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ’ਚ ਖੁੰਭਾਂ ਦੀ ਖੇਤੀ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਖੇਤੀਬਾੜੀ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਭਾਟੀਆ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੁੰਬਾਂ ਦੀ ਪੈਦਾਵਾਰ, ਮੰਡੀਕਰਣ ਤੱਕ ਅਤੇ ਖੁੰਬਾਂ ਦੀਆਂ ਬੀਮਾਰੀਆਂ, ਕੀੜੇ-ਮਕੌੜੇ ਆਦਿ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।     …

Read More »

ਗਤਕਾ ਐਸੋਸੀਏਸ਼ਨਾਂ ਵਲੋਂ ਕੋਚ ਗੁਰਵਿੰਦਰ ਕੌਰ ਸੀਚੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਗਤਕੇ ਦੀ ਨਾਮਵਰ ਨੈਸ਼ਨਲ ਕੋਚ ਅਤੇ ਐਵਾਰਡ ਜੇਤੂ ਬੀਬਾ ਗੁਰਵਿੰਦਰ ਕੌਰ ਸੀਚੇਵਾਲ ਦੇ ਪਿਤਾ ਜੋਗਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਗਤਕਾ ਐਸੋਸੀਏਸ਼ਨਾਂ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਜੋਗਿੰਦਰ ਸਿੰਘ ਸੰਖੇਪ ਬਿਮਾਰ ਹੋਣ ਪਿੱਛੋਂ ਆਪਣੇ ਜੱਦੀ ਘਰ ਸੁਲਤਾਨਪੁਰ ਲੋਧੀ ਵਿਖੇ 10 ਸਤੰਬਰ ਨੂੰ …

Read More »

ਏਟਕ, ਇੰਟਕ, ਹਿੰਦ ਮਜ਼ਦੂਰ ਸਭਾ ਅਤੇ ਸੀ.ਟੀ.ਯੂ ਪੰਜਾਬ ਦੀ ਸਾਂਝੀ ਮੀਟਿੰਗ ਹੋਈ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) ਪੰਜਾਬ ਦੇ ਮਜ਼ਦੂਰਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਏਟਕ, ਇੰਟਕ, ਹਿੰਦ ਮਜ਼ਦੂਰ ਸਭਾ ਅਤੇ ਸੀ.ਟੀ.ਯੂ ਪੰਜਾਬ ਦੀ ਸਾਂਝੀ ਮੀਟਿੰਗ ਏਥੇ ਏਕਤਾ ਭਵਨ ਪੁਤਲੀਘਰ ਵਿਖੇ ਕੀਤੀ ਗਈ।ਜਿਸ ਵਿੱਚ ਕਾ. ਅਮਰਜੀਤ ਸਿੰਘ ਆਸਲ, ਕਾ. ਵਿਜੇ ਮਿਸ਼ਰਾ, ਕਾ. ਕੁਲਵੰਤ ਸਿੰਘ ਬਾਵਾ ਅਤੇ ਸੁਰਿੰਦਰ ਸ਼ਰਮਾ ਆਦਿ ਹਾਜ਼ਰ ਸਨ।ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਲਗਾਤਾਰ ਅਣਦੇਖੀ …

Read More »

ਜਨਮ ਦਿਨ ਮੁਬਾਰਕ – ਗੀਤਾਂਜਲੀ ਕਪੂਰ

ਅੰਮ੍ਰਿਤਸਰ, 11 ਸਤੰਬਰ (ਅਮਨ) – ਮਨੀਸ਼ ਕੁਮਾਰ ਅਤੇ ਨੰਦਿਨੀ ਕਪੂਰ ਵਾਸੀ 100 ਫੁੱਟੀ ਰੋਡ ਅੰਮ੍ਰਿਤਸਰ ਵਲੋਂ ਆਪਣੀ ਹੋਣਹਾਰ ਬੇਟੀ ਗੀਤਾਂਜਲੀ ਕਪੂਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਲੱਗਾ ਖੂਨਦਾਨ ਕੈਂਪ

ਅੰਮ੍ਰਿਤਸਰ, 11 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਵੱਡੀ ਗਿਣਤੀ ‘ਚ ਅਧਿਕਾਰੀਆਂ, ਕਰਮਚਾਰੀਆਂ ਅਤੇ ਯੂਨੀਵਰਸਿਟੀ ਵਿਦਿਆਰਥੀਆਂ ਨੇ ਆਪਣਾ ਖੂਨਦਾਨ ਕਰ ਕੇ ਮਨੁੱਖਤਾ ਦੇ ਭਲੇ ਹਿੱਤ ਵਡਮੁੱਲੀ ਸੇਵਾ ਨਿਭਾਈ।                 ਡਾ. ਪਵਨ ਸ਼ਰਮਾ ਜੋ ਕਿ ਯੂਨੀਵਰਸਿਟੀ ਅਫਸਰ …

Read More »

ਸੇਵਾ ਕੇਂਦਰਾਂ `ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਸ਼ੁਰੂ – ਡਿਪਟੀ ਕਮਿਸ਼ਨਰ

ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਜ਼ਿਲ੍ਹੇ ਵਿੱਚ 20 ਸੇਵਾ ਕੇਂਦਰ ਚੱਲ ਰਹੇ ਹਨ। ਜਿਨ੍ਹਾਂ ਵਿੱਚ 334 ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਨ।ਹੁਣ ਇਨ੍ਹਾਂ ਵਿੱਚ 2 ਹੋਰ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ ।               ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ …

Read More »

ਲਾਮਿਸਾਲ ਸਫਲਤਾ ਨਾਲ ਪਹਿਲਾ ਮੈਗਾ ਰੁਜ਼ਗਾਰ ਮੇਲਾ ਸਮਾਪਤ – ਦੂਜੇ ਦਿਨ ਵੀ 1006 ਨੌਜਵਾਨਾਂ ਦੀ ਪਲੇਸਮੈਂਟ

ਕਪੂਰਥਲਾ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ 9 ਤੋਂ 17 ਸਤੰਬਰ ਤੱਕ ਕਰਵਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਪਹਿਲਾ ਮੈਗਾ ਰੁਜ਼ਗਾਰ ਮੇਲਾ ਅੱਜ ਲਾਮਿਸਾਲ ਸਫਲਤਾ ਨਾਲ ਸਮਾਪਤ ਹੋ ਗਿਆ।ਜਿਸ ਦੋਰਾਨ ਅੱਜ ਕੁੱਲ 1006 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਿੱਚ ਪਲੇਸਮੈਂਟ ਹੋਈ ਹੈ।             …

Read More »

ਡਾ. ਐਸ.ਪੀ ਸਿੰਘ ਓਬਰਾਏ ਨੇ ਬਲੱਡ ਮਨੀ ਦੇ ਕੇ ਫਾਂਸੀ ਦੀ ਸਜ਼ਾ ਤੋਂ ਬਚਾਇਆ ਸੋਹਨ ਲਾਲ

ਹੁਣ ਤੱਕ 117 ਨੌਜਵਾਨਾਂ ਨੂੰ ਮੌਤ ਦੀ ਸਜ਼ਾ ਤੋਂ ਬਚਾਇਆ – ਡਾ. ਓਬਰਾਏ ਜਲੰਧਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਅਰਬ ਦੇਸ਼ਾਂ `ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਅ ਕੇ ਹਜ਼ਾਰਾਂ ਘਰ ਸੁੰਞੇ ਹੋਣ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਸਿੱਖ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਦੀ ਮਾਸਿਕ ਮੀਟਿੰਗ ਹੋਈ

ਪਟਿਆਲਾ ਵਿਖੇ 29 ਸਤੰਬਰ ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਮੈਂਬਰ ਕੇਸਰ ਕੌਰ ਪਤਨੀ ਜੀਤ ਸਿੰਘ ਘੁਲਾਲ ਨੂੰ ਦੋ ਮਿੰਟ ਦਾ ਮੋਨ ਧਾਰਨ  …

Read More »

ਮੰਗਾਂ ਨਾ ਮੰਨਣ ‘ਤੇ ਲਾਲ ਝੰਡਾ ਪੇਂਡੂ ਚੌਂਕੀਦਾਰਾਂ ‘ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ

ਚੌਂਕੀਦਾਰਾਂ ਦੀ ਤਹਿਸੀਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ, ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਜਸਦੇਵ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦੇ ਚੌਂਕੀਦਾਰਾਂ ਨੇ ਭਾਗ ਲਿਆ।ਰਮੇਸ਼ ਸਿੰਘ ਘਰਖਣਾ ਤਹਿਸੀਲ ਕੈਸ਼ੀਅਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 …

Read More »