Tuesday, November 24, 2026

Monthly Archives: September 2021

ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਰੂਹ ਫੂਕੇਗਾ – ਪਰਮਜੀਤ ਢਿੱਲੋਂ

ਮਨਿੰਦਰ ਕੁਮਾਰ ਮਨੀ ਕੋਲਾ ਨੂੰ ਥਾਪਿਆ ਯੂਥ ਵਿੰਗ (ਸ਼ਹਿਰੀ ਸਮਰਾਲਾ) ਦਾ ਸੀਨੀ: ਮੀਤ ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ‘ਚ ਦਲ ਦਾ ਕਾਫਲਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ।ਇਸੇ ਲੜ੍ਹੀ ਤਹਿਤ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਨੇ ਸਮਰਾਲਾ ਸ਼ਹਿਰ ‘ਚ ਯੂਥ ਵਿੰਗ …

Read More »

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ

ਡਾਕਟਰੀ ਜਾਂਚ ਦੇ ਨਾਲ ਪੋਸ਼ਟਿਕ ਖੁਰਾਕ ਵੀ ਜ਼ਰੂਰੀ – ਸਿਵਲ ਸਰਜਨ ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਰ ਮਹੀਨੇ ਵਾਂਗ ਇਸ ਵਾਰ ਵੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੇ ਡਾਕਟਰੀ ਚੈਕਅੱਪ ਲਈ …

Read More »

ਮਿਸ਼ਨ ਤੰਦੁਰਸਤ ਪੰਜਾਬ ਤਹਿਤ ਫੂਡ ਸੇਫਟੀ ਟੀਮ ਨੇ ਭਰੇ 10 ਸੈਂਪਲ

ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ’ਚ ਨਵਾਂਸ਼ਹਿਰ ਵਿਖੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਅਤੇ ਰੇਸਟੋਰੈਂਟਾਂ ‘ਤੇ ਛਾਪੇਮਾਰੀ ਕਰਕੇ ਖਾਣ-ਪੀਣ ਦੀਆਂ ਵਸਤੂਆਂ ਦੇ 10 ਸੈਂਪਲ ਭਰੇ।ਟੀਮ ਵਿੱਚ ਦਿਨੇਸ਼ਜੋਤ ਸਿੰਘ ਅਤੇ ਬਿਕਰਮਜੀਤ ਸਿੰਘ ਫੂਡ ਸੇਫਟੀ ਅਫ਼ਸਰ ਸ਼ਾਮਿਲ ਸਨ।       …

Read More »

ਘੱਟਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ- ਚੇਅਰਮੈਨ ਇੰਮਾਨੂਏਲ ਨਾਹਰ

ਘੱਟਗਿਣਤੀ ਭਾਈਚਾਰੇ ਦੀਆਂ ਕਬਰਿਸਤਾਨਾਂ, ਵਜੀਫ਼ਿਆਂ ਅਤੇ ਪੈਨਸ਼ਨਾਂ ਆਦਿ ਬਾਰੇ ਸੁਣੀਆਂ ਮੁਸ਼ਕਲਾਂ ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੁਏਲ ਨਾਹਰ ਨੇ ਅੱਜ ਕਿਹਾ ਕਿ ਘੱਟਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਨਾਹਰ ਨੇ ਕਿਹਾ ਕਿ …

Read More »

ਪੀ.ਸੀ.ਪੀ.ਐਨ.ਡੀ.ਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ – ਸਿਵਲ ਸਰਜਨ

ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ ਨੂੰ ਸਖਤ ਨਾਲ ਲਾਗੂ ਕਰਨ ‘ਤੇ ਵਿਚਾਰ-ਚਰਚਾ ਕੀਤੀ ਗਈ।ਇਸ ਤੋਂ ਪਹਿਲਾਂ ਪੀ.ਐਨ.ਡੀ.ਟੀ ਕੋਆਰਡੀਨੇਟਰ ਡਾ. ਸੁਖਮਨੀ ਕੌਰ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਪੀ.ਸੀ.ਪੀ.ਐਨ.ਡੀ.ਟੀ ਅਧੀਨ ਇਕ ਮਾਹਰ ਡਾਕਟਰ ਨੂੰ …

Read More »

ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ 703 ਪ੍ਰਾਰਥੀਆਂ ਦੀ ਨੌਕਰੀ ਲਈ ਹੋਈ ਚੋਣ

ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਆਈ.ਟੀ.ਆਈ (ਲੜਕੇ) ਨਵਾਂਸ਼ਹਿਰ ਵਿਖੇ ਜ਼ਿਲ੍ਹੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦੇ ਅੱਜ ਦੂਜੇ ਦਿਨ 925 ਪ੍ਰਾਰਥੀਆਂ ਵਿਚੋਂ 703 ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ।                 ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ …

Read More »

ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਪਾਲਣਾ ਲਾਜ਼ਮੀ – ਡਾ. ਜਸਦੇਵ ਸਿੰਘ

ਸਿਹਤ ਵਿਭਾਗ ਨੇ ਮੈਗਾ ਰੁਜ਼ਗਾਰ ਮੇਲੇ ‘ਚ ਲਗਾਇਆ ਵਿਸ਼ੇਸ਼ ਟੀਕਾਕਰਨ ਕੈਂਪ ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਜਿਸ ਤਹਿਤ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਚੱਲ ਰਹੇ ਮੈਗਾ ਰੁਜ਼ਗਾਰ …

Read More »

11 ਤੇ 19 ਸਤੰਬਰ ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ 11 ਸਤੰਬਰ ਨੂੰ ਸੰਵਤਸਰੀ ਦਿਵਸ ‘ਤੇ 19 ਸਤੰਬਰ ਨੂੰ ਅਨੰਤ ਚਤੁਰਦਰਸ਼ੀ ਦੇ ਤਿਉਹਾਰ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।                    ਫੌਜਦਾਰੀ …

Read More »

ਟਰੈਫਿਕ ਪੁਲਿਸ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਲਈ ਖੁਦ ਸੜਕਾਂ ‘ਤੇ ਉਤਰੇ ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਅੱਜ ਅੰਮ੍ਰਿਤਸਰ ‘ਚ ਭਾਰੀ ਮੀਂਹ ਪੈਣ ਕਰਕੇ ਸ਼ਹਿਰ ਦੀਆਂ ਸੜਕਾਂ ‘ਤੇ ਪਾਣੀ ਨਾਲ ਭਰ ਜਾਣ ਕਾਰਨ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਏ ਯਾਤਰੀਆਂ ਦੀ ਸਹੂਲਤ ਲਈ ਟਰੈਫਿਕ ਪੁਲਿਸ ਮੁਲਾਜ਼ਮ ਤੈਨਾਤ ਰਹੇ।ਅੱਜ ਭਾਰੀ ਮੀਂਹ ਦੇ ਬਾਵਜ਼ੂਦ ਟਰੈਫਿਕ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੇ ਮੁੱਖ ਚੋਕਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਕੋਤਵਾਲੀ ਦੇ ਆਲੇ-ਦੁਆਲੇ …

Read More »

ਜੰਮੂ ਦੇ ਸਿੱਖ ਆਗੂ ਤਰਲੋਚਨ ਸਿੰਘ ਵਜ਼ੀਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜੰਮੂ ਕਸ਼ਮੀਰ ਦੇ ਸਿੱਖ ਆਗੂ ਤਰਲੋਚਨ ਸਿੰਘ ਵਜ਼ੀਰ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਤਰਲੋਚਨ ਸਿੰਘ ਵਜ਼ੀਰ ਨੇ ਜੰਮੂ ਕਸ਼ਮੀਰ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਸਰਲੀਕਰਨ ਲਈ ਹਮੇਸ਼ਾਂ ਵੱਡੀ ਭੂਮਿਕਾ ਨਿਭਾਈ ਅਤੇ ਖਿੱਤੇ ਅੰਦਰ ਸਿੱਖੀ ਪ੍ਰਚਾਰ ਲਈ ਯਤਨ ਕੀਤੇ।ਅਜਿਹੇ …

Read More »