ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਵੱਲੋਂ ਬਾਗਬਾਨੀ ਵਿਭਾਗ ਦੀ ਘਰੇਲੂ ਬਗੀਚੀ ਵਾਸਤੇ ਤਿਆਰ ਕੀਤੀ ਸਰਦ ਰੁੱਤ ਦੇ ਸਬਜ਼ੀ ਬੀਜਾਂ ਦੀ ਮਿੰਨੀ ਕਿਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰਾਂ/ਟਿਊਬਵੈਲਾਂ ਤੇ ਆਪਣੀ ਘਰੇਲੂ ਲੋੜ ਦੀ ਪੂਰਤੀ ਵਾਸਤੇ ਸਾਨੂੰ ਸਬਜੀਆਂ ਪੈਦਾ …
Read More »Monthly Archives: September 2021
ਕਪੂਰਥਲਾ ਹਲਕੇ ਲਈ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ – ਰਾਣਾ ਗੁਰਜੀਤ ਸਿੰਘ
ਪਹਿਲੇ ਪੜਾਅ ਤਹਿਤ 83 ਪੰਚਾਇਤਾਂ ਨੂੰ 8 ਵੰਡੇ.61 ਕਰੋੜ ਦੇ ਚੈਕ ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਪੇਂਡੂ ਖੇਤਰਾਂ ਦੀ ਕਾਇਆ ਕਲਪ ਕਰਨ ਲਈ ਵਿਧਾਨ ਸਭਾ ਹਲਕਾ ਕਪੂਰਥਲਾ ਲਈ ਜਾਰੀ ਕੀਤੀ 10 ਕਰੋੜ ਰੁਪਏ ਦੀ ਗ੍ਰਾਂਟ ਵਿਚੋਂ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈਕ ਵੰਡਣ ਦੀ ਸ਼ੁਰੂਆਤ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ।ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਾਈ ਸਾਹਿਬ ਜੀ ਦੇ ਜਾਪ ਕੀਤੇ ਗਏ । ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ …
Read More »ਪਿੰਡ ਗੁਮਟਾਲਾ ਵਾਸੀਆਂ ਨੇ ਇੰਗਲੈਂਡ ਨਿਵਾਸੀ ਰਣਜੀਤ ਸਿੰਘ ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਪਿੰਡ ਗੁਮਟਾਲਾ ਦੇ ਜੰਮਪਲ ਤੇ ਇਸ ਸਮੇਂ ਇੰਗ਼ਲੈਂਡ ਵਿਚ ਨਿਵਾਸ ਰੱਖਣ ਵਾਲੇ ਹਰਜੀਤ ਸਿੰਘ ਢਿੱਲੋਂ ਦੇ ਛੋਟੇ ਭਰਾ ਰਣਜੀਤ ਸਿੰਘ ਢਿੱਲੋਂ ਦੇ ਅਕਾਲ ਚਲਾਣੇ ‘ਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਉਹ ਭਾਵੇਂ ਇੰਗਲੈਂਡ ਰਹਿੰਦੇ ਸਨ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਨਤੀਜੇ
ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਵੱਖ-ਵੱਖ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਜਿਸ ਵਿੱਚ ਬੈਚੁਲਰ ਆਫ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ) ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ (ਈ-ਕਾਮਰਸ ਐਂਡ ਡਿਜੀਟਲ ਮਾਰਕੀਟਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ ਵੈਬ ਡਿਜ਼ਾਇਨਿੰਗ ਐਂਡ ਡਿਵੈਲਪਮੈਂਟ ਆਈ.ਟੀ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਚੌਥਾ, ਐਮ.ਏ ਹਿਸਟਰੀ ਆਫ …
Read More »ਕਰੋਨਾ ਦੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ – ਸੋਨੀ
ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਕਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ, ਉਹ ਕੇਵਲ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਰੱਖਣ। ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਨ੍ਹਾਂ ਸ਼ਬਦਾਂ …
Read More »ਖਾਲਸਾ ਕਾਲਜ ਵਿਖੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਕੀਰਤਨ ਦਰਬਾਰ
ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ (417ਵੇਂ) ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ। …
Read More »ਵਿਧਾਇਕ ਬੁਲਾਰੀਆ ਵਲੋਂ ‘ਅੰਮ੍ਰਿਤਸਰ ਲਿਟਲ ਚੈਂਪਸ’ ਮੁਹਿੰਮ ਦਾ ਐਲਾਨ
ਸ਼ਹਿਰ ਲਗਾਏ ਗਏ ਲਾਲ ਰੰਗ ਦੇ ਬੋਰਡਾਂ ਤੇ ਹੋਰਡਿੰਗਾਂ ਦਾ ਸਸਪੈਂਸ ਖਤਮ ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਸੱਤਾਧਾਰੀ ਪਾਰਟੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਹਫਤੇ ਤੋਂ ਸ਼ਹਿਰ ਲਗਾਏ ਗਏ ਲਾਲ ਰੰਗ ਦੇ ਬੋਰਡਾਂ ਤੇ ਹੋਰਡਿੰਗਾਂ ਦਾ ਸਸਪੈਂਸ ਖਤਮ ਕਰਦਿਆਂ ਕੋਰੋਨਾ ਦੀ ਤੀਜ਼ੀ ਲਹਿਰ ਨੂੰ ਰੋਕਣ ਲਈ ਕੋਰੋਨਾ ਵੈਕਸੀਨ ਲਗਵਾਉਣ ਸਬੰਧੀ ਲੋਕਾਂ ਵਿੱਚ ਜਾਗਰੂਕਤਾ …
Read More »ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਵਲੋਂ ਵਿਕਾਸ ਕਾਰਜ਼ਾਂ ਨੂੰ ਪ੍ਰਵਾਨਗੀ
ਵਿਕਾਸ ਦੇ ਕਰਵਾਏ ਗਏ ਕੰਮਾਂ ਦੀ ਹੋਵੇਗਾ ਥਰਡ ਪਾਰਟੀ ਆਡਿਟ – ਮੇਅਰ ਤੇ ਕਮਿਸ਼ਨਰ ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ 2021) – ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ਅੱਜ ਮੇਅਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ …
Read More »ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਮੈਂਬਰ ਤੇ ਸਕੱਤਰ ਪੱਧਰ ਦੇ ਅਧਿਕਾਰੀ ਕਰਨਗੇ ਨਿਗਰਾਨੀ ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ਸ਼ੀਲ ਕਿਸਾਨਾਂ ਵੱਲੋਂ ਹਾਲ ਹੀ ਵਿਚ ਕਰਨਾਲ ਵਿਖੇ ਲਗਾਏ ਗਏ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਲੰਗਰ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਦੇਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ …
Read More »
Punjab Post Daily Online Newspaper & Print Media