Tuesday, November 24, 2026

Monthly Archives: September 2021

ਜਨਮ ਦਿਨ ਮੁਬਾਰਕ – ਹਰਗੁਨਪ੍ਰੀਤ ਸਿੰਘ ਸੱਗੂ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਅਤੇ ਸਮੂਹ ਪਰਿਵਾਰ ਵਲੋਂ  ਵਲੋਂ ਹੋਣਹਾਰ ਬੇਟੇ ਹਰਗੁਨਪ੍ਰੀਤ ਸਿੰਘ ਸੱਗੂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਪ੍ਰਿੰਸ ਖੁੱਲਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਗਵਰਨਿੰਗ ਕੋਂਸਲ ਮੈਂਬਰ ਨਿਯੁੱਕਤ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਰੋਜ਼ਗਾਰ ਉਤਪਤੀ ਹੁਨਰ ਵਿਕਾਸ ਸਿਖਲਾਈ ਵਿਭਾਗ ਅੰਮ੍ਰਿਤਸਰ ਵਲੋਂ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਇਸ ਪ੍ਰਧਾਨ ਪ੍ਰਿੰਸ ਖੁੱਲਰ ਨੂੰ ਰੋਜ਼ਗਾਰ ਉਤਪਤੀ ਕਮੇਟੀ ਵਿੱਚ ਗਵਰਨਿਗ ਕੋਂਸਲ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ।                  ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਆਰ.ਕੇ ਖੁੱਲਰ ਨੇ ਦੱਸਿਆ ਹੈ ਕਿ ਬਿਊਰੋ …

Read More »

ਕੈਬਨਿਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੇ 20 ਪਰਿਵਾਰਾਂ ਨੂੰ ਵੰਡੇ ਮੈਡੀਕਲ ਦੇ ਚੈਕ

ਕਿਹਾ ਲੋਕਾਂ ਦੀ ਸੇਵਾ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲੇ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਸਿਹਤਯਾਬ ਹੋਣ ਤੋਂ ਬਾਅਦ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੀ ਰਿਹਾਇਸ਼ ‘ਤੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਹਨੂਮ ਨੁਮ ਹੱਲ ਕਰਨ ਦੇ ਆਦੇਸ਼ ਦਿੱਤੇ।ਕੈਬਨਿਟ ਮੰਤਰੀ ਨੇ ਕੇਂਦਰੀ ਹਲਕੇ ਦੇ 20 ਪਰਿਵਾਰਾਂ ਨੂੰ ਪੰਜਾਬ ਸਰਕਾਰ …

Read More »

ਸਿੱਖਿਆ ਵਿਭਾਗ ਵਲੋਂ ਅੰਮ੍ਰਿਤਸਰ ਜਿਲ੍ਹੇ ਦੇ 4 ਅਧਿਆਪਕਾਂ ਨੂੰ ਸੂਬਾ ਪੁਰਸਕਾਰ

ਅਧਿਆਪਕਾਂ ਨੂੰ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਕੀਤਾ ਸਨਮਾਨਿਤ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਰਚੁਅਲ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੰਮ੍ਰਿਤਸਰ ਜਿਲ੍ਹੇ ਦੇ 4 ਅਧਿਆਪਕਾਂ ਸਮੇਤ ਵੱਖ-ਵੱਖ ਜਿਲ੍ਹਿਆਂ ਦੇ 80 ਅਧਿਆਪਕਾਂ …

Read More »

Special meeting with Major Adarshpal Singh great grandson of Bhai Kahn Singh Nabha

Bhai Kahan Singh Nabha (1861-1938 AD), the great Punjabi scholar is remembered in the Sikh community by the title of ‘Bhai Sahib or Panth Ratan’ for his all-round scholarship and all-round personality. Bhai Kahan Singh Nabha is one of the leading commentators on Gurbani after Bhai Gurdas ji. By writing dozens of books and interpreting Gurbani, he established the Gurmat …

Read More »

ਪਹਿਲੇ ਸਿੱਖ ਆਰਕੀਟੈਕਚਰ ਸਿੰਪੋਜ਼ੀਅਮ `ਚ ਜੁੜਣਗੇ ਭਾਰਤ-ਪਾਕਿਸਤਾਨ ਦੇ ਆਰਕੀਟੈਕਟ

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਕੜੀ ਵਿਚ ਦੋਵੇਂ ਦੇਸ਼ਾਂ ਦੇ ਮਾਹਿਰ ਕਰਨਗੇ ਸਿੱਖ ਵਾਸਤੁਕਲਾ `ਤੇ ਚਰਚਾ ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਵਣ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਲਈ ਸਤੰਬਰ ਮਹੀਨੇ ਵਿਚ 7, 14 ਅਤੇ 21 ਤਰੀਕ ਨੂੰ ਸਿੱਖ ਵਾਸਤੁਕਲਾ (ਆਰਕੀਟੈਕਚਰ) ਬਾਰੇ ਪਹਿਲੀ ਵਾਰ ਅੰਤਰਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਨਾਮ ਵਰਚੁਅਲ …

Read More »

ਜੇ.ਐਮ.ਡੀ.ਸੀ ਫਾਉਂਡੇਸ਼ਨ ਨੇ ਸ਼ਰਧਾਲੂਆਂ ਨੂੰ ਕਰਵਾਈ ਸ਼੍ਰੀ ਵੈਸ਼ਣੋ ਦੇਵੀ ਧਾਮ ਦੀ ਮੁਫਤ ਯਾਤਰਾ

ਨੰਨ੍ਹੀ ਕੰਨਿਆ ਨੇ 32ਵੀਂ ਯਾਤਰਾ ਨੂੰ ਦਿੱਤੀ ਹਰੀ ਝੰਡੀ ਅੰਮ੍ਰਿਤਸਰ, 5 ਸਤੰਬਰ (ਸੌਰਵ ਸਹਿਗਲ) – ਜੇ.ਐਮ.ਡੀ.ਸੀ ਫਾਉਂਡੇਸ਼ਨ ਵਲੋਂ ਸ਼੍ਰੀ ਵੈਸ਼ਣੋ ਦੇਵੀ ਲਈ ਸ਼ੁਰੂ ਕੀਤੀ ਗਈ ਮਾਸਿਕ ਮੁਫਤ ਯਾਤਰਾ ਸ਼ੁਰੂ ਕੀਤੀ ਗਈ ਹੈ।ਇਸ ਲੜੀ ਦੀ 32ਵੀਂ ਮੁਫਤ ਯਾਤਰਾ ਦੀ ਬੱਸ ਬੀਤੇ ਦਿਨੀਂ ਹਾਲ ਗੇਟ ਤੋਂ ਰਵਾਨਾ ਹੋਈ।ਇਸ ਯਾਤਰਾ ਬੱਸ ਨੂੰ ਛੋਟੀ ਕੰਜ਼ਕ ਨੇ ਹਰੀ ਝੰਡੀ ਦੇ ਕੇ ਸ਼੍ਰੀ ਵੈਸ਼ਣੋ ਦੇਵੀ ਲਈ …

Read More »

ਅੰਮ੍ਰਿਤਸਰ ਸਮਾਰਟ ਸਿਟੀ ਦੇ ਪ੍ਰੋਜੈਕਟ ‘ਰਾਹੀ’ ਦਾ ਦੇਸ਼ ‘ਚ ਦੂਜਾ ਸਥਾਨ

ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਜੱਗੀ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸਮਾਰਟ ਸਿਟੀ ਮਿਸ਼ਨ ਅਧੀਨ ਅੰਮ੍ਰਿਤਸਰ ਦੀ ਜਨਤਕ ਆਵਾਜਾਈ ਵਿੱਚ ਸੁਧਾਰ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ‘ਰਾਹੀ’ (ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ) ਪ੍ਰੋਜੈਕਟ ਨੂੰ ਮੈਚੁਰੇਸ਼ਨ ਪੜਾਅ ‘ਤੇ ਸਫਲਤਾ ਪੂਰਵਕ ਪੂਰਾ ਕਰਨ ‘ਤੇ ਪੂਰੇ ਦੇਸ਼ ‘ਚ ਦੂਜਾ ਸਥਾਨ ਮਿਲਿਆ …

Read More »

Teachers Pledges to provide Quality Education at SGHPS G.T Road

Amritsar, Sept 5 (Punjab Post Bureau) – Teacher’s day celebrated at SGHPS GT Road. A plethora of activities were organized by the students during the day. A poster making competition on importance of teachers was organized for Class X. Students of Class VIII prepared PPTs thanking their teachers for the pivotal role they play in their lives. Principal / Director …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਸ਼ਖਸ਼ੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜਰਾਤ ਸਿੱਖ ਫਾਊਂਡੇਸ਼ਨ ਵੱਲੋਂ ਸਿੱਖ ਸੰਗਠਨਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਹਿਮਦਾਬਾਦ (ਗੁਜਰਾਤ) ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ …

Read More »