ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਅੰਮ੍ਰਿਤ ਮਹਾਉਤਸਵ ’ਚ ਫਿਟ ਇੰਡੀਆ ਮੂਵਮੈਂਟ ਤਹਿਤ ਯੋਗਾ ਅਤੇ ਜ਼ੁੰਬਾ ਡਾਂਸ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਫ਼ਿੱਟ ਰਹਿਣ ਅਤੇ ਤਣਾਅ ਮੁਕਤ ਜੀਵਨ ਜਿਉਣ ਸਬੰਧੀ ਜਾਗਰੂਕ ਕੀਤਾ ਗਿਆ। …
Read More »Monthly Archives: September 2021
Bhojpuri film star and NCP (Mumbai) Gen. Secty Sudip Pandey to launch a NGO
NGO will be in the name of his late father Mumbai, Sept 4 (Punjab Post Bureau) – Bhojpuri film star and NCP and Mumbai (Maharashtra) General Secretary Sudip Pandey is launching an NGO – “U.N Pandey Foundation”, a social organisation, in the name of his father late Upendranath Pandey. It will be run from his parental house in Jamshedpur (Jharkhand). …
Read More »ਕੌਮੀ ਪੋਸ਼ਣ ਹਫਤੇ ਦਾ ਮੁੱਖ ਉਦੇਸ਼ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ – ਡਾ. ਗੁਰਿੰਦਰਬੀਰ ਕੌਰ
“ਸ਼ੁਰੂ ਤੋਂ ਹੀ ਸਮਾਰਟ ਤਰੀਕੇ ਨਾਲ ਖਾਓ” ਥੀਮ ਹੈ ਕੌਮੀ ਪੋਸ਼ਣ ਹਫਤੇ ਦਾ ਨਵਾਂਸ਼ਹਿਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ “ਕੌਮੀ ਪੋਸ਼ਣ ਹਫਤਾ” 1 ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਾਲ ਕੌਮੀ ਪੋਸਣ ਹਫਤੇ ਦਾ ਥੀਮ “ਸ਼ੁਰੂ ਤੋਂ ਹੀ …
Read More »ਸੇਵਾ ਕੇਂਦਰਾਂ ਰਾਹੀਂ ਹੀ ਸੇਵਾਵਾਂ ਅਪਲਾਈ ਕਰਵਾਏ ਜਾਣਾ ਯਕੀਨੀ ਬਣਾਉਣ ਵਿਭਾਗ – ਡੀ.ਸੀ
ਜ਼ਿਲ੍ਹੇ ਦੇ 17 ਸੇਵਾਂ ਕੇਂਦਰਾਂ ਰਾਹੀਂ ਮਿਲ ਰਹੀਆਂ ਹਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 334 ਸੇਵਾਵਾਂ ਨਵਾਂਸ਼ਹਿਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਵੱਲੋਂ ਮੌਜ਼ੂਦਾ ਸਮੇਂ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 334 ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ …
Read More »ਸਫਾਈ ਸੇਵਕਾਂ ਦੀ ਕਮੀ ਜਲਦ ਦੂਰ ਕੀਤੀ ਜਾਵੇਗੀ-ਗੇਜਾ ਰਾਮ
ਸਫਾਈ ਕਮਿਸ਼ਨ ਵਲੋਂ ਸਮੱਸਿਆਵਾਂ ਸਬੰਧੀ ਮੇਅਰ ਤੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕਿਹਾ ਹੈ ਕਿ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਵਿੱਚ ਸਫਾਈ ਕਰਮੀਆਂ ਦੀ ਹੋਰ ਭਰਤੀ ਕਰਕੇ ਸਫਾਈ ਵਿਵਸਥਾ ਨੂੰ ਜਲਦ ਹੋਰ ਬੇਹਤਰੀਨ ਕੀਤਾ ਜਾਵੇਗਾ। ਨਗਰ ਨਿਗਮ …
Read More »ਜਿਲ੍ਹਾ ਆਯੁਰਵੈਦਿਕ ਅਧਿਕਾਰੀ ਡਾ. ਰਾਮੇਸ਼ ਅੱਤਰੀ ਵਲੋਂ ਕੀਤੇ ਕੰਮ ਸਰਾਹਣਯੋਗ – ਡਿਪਟੀ ਕਮਿਸ਼ਨਰ
ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦੇ ਕੇ ਉਹਨਾਂ ਦੇ ਆਯੁਰਵੈਦਿਕ ਵਿਭਾਗ ਵਿੱਚ ਕੀਤੇ ਕੰਮਾਂ ਦੀ ਪ੍ਰਸੰਸਾ ਕੀਤੀ ਗਈ। ਉਨਾਂ ਆਯੁਰਵੈਦਿਕ ਡਾਕਟਰਾਂ ਨੂੰ ਡਿਸਪੈਂਸਰੀਆਂ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਕਿਹਾ।ਡਿਸਪੈਂਸਰੀਆਂ ਵਿੱਚ ਦਵਾਈਆਂ ਦੀ ਕਮੀ ਹੋਣ ਕਰਕੇ ਉਨ੍ਹਾਂ ਨੇ ਆਪਣੇ ਵਲੋਂ ਫੰਡ ਜਾਰੀ …
Read More »ਬਲਾਕ ਪੱਧਰ ‘ਤੇ ਸਕਿਊਰਟੀ ਗਾਰਡ ਦੀ ਭਰਤੀ ਲਈ ਰੋਜਗਾਰ ਮੇਲੇ 7 ਸਤੰਬਰ ਤੋਂ – ਪ੍ਰਸ਼ੋਤਮ ਸਿੰਘ
ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਸਿਖਲਾਈ ਅਫਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਸ.ਆਈ.ਐਸ ਸਕਿਊਰਟੀ ਕੰਪਨੀ ਵਲੋਂ 7 ਤੋਂ 10 ਸਤੰਬਰ ਤੱਕ ਜਿਲ੍ਹਾ ਪਠਾਨਕੋਟ ਵਿੱਚ ਬਲਾਕ ਪੱਧਰ ਤੇ ਸਕਿਊਰਟੀ ਗਾਰਡ ਦੀ ਭਰਤੀ ਕਰਨ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਬੀ.ਡੀ.ਪੀ.ਓ ਦਫਤਰ ਵਿਖੇ 7 ਸਤੰਬਰ …
Read More »ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕੰਮ ਕਰ ਰਹੇ ਟ੍ਰੇਨਿੰਗ ਭਾਈਵਾਲਾਂ ਦੀ ਹੋਈ ਮਾਸਿਕ ਮੀਟਿੰਗ
ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਦਫਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਵਲੋਂ ਸਰਨਾ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵੱਖ-ਵੱਖ ਸਕੀਮਾਂ ਤਹਿਤ ਕੰਮ ਕਰ ਰਹੇ ਟ੍ਰੇਨਿੰਗ ਭਾਈਵਾਲਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਵਲੋ ਬੱਚਿਆਂ ਦੀ ਪਲੈਸਮੇਂਟ ਵੱਲ ਖਾਸ ਧਿਆਨ ਦੇਣ ਨੂੰ ਵੀ ਕਿਹਾ ਗਿਆ।ਉਨ੍ਹਾਂ ਸਰਕਾਰ ਚਲਾਈ ਜਾ ਰਹੀ ਨਵੀਂ …
Read More »ਪਿੰਡ ਮੁਤਿਓਂ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ
ਸਮਰਾਲਾ, 3 ਸਤੰਬਰ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਸਮਰਾਲਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਮੁਤਿਓਂ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ ਪਿੰਡ ਮੁਤਿਓਂ ਦੇ ਅਗਾਂਹਵਧੂ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਮੱਛੀ ਪਾਲਣ ਵਿਭਾਗ ਸਮਰਾਲਾ ਦੇ ਮੱਛੀ ਪਾਲਣ ਅਫਸਰ ਰਾਮ ਰਤਨ …
Read More »ਕਿਸਾਨ ਜਥੇਬੰਦੀਆਂ ਦੇ ਵਰਕਰਾਂ ਵਿਰੁੱਧ ਨਜਾਇਜ਼ ਪਰਚੇ ਰੱਦ ਕੀਤੇ ਜਾਣ ਦੀ ਮੰਗ
ਸੁਖਬੀਰ ਬਾਦਲ ਦੀ ਮਾਛੀਵਾੜਾ ਸਾਹਿਬ ਦੀ ਫੇਰੀ ਦੌਰਾਨ ਕਾਲ਼ੇ ਝੰਡੇ ਦਿਖਾ ਕੇ ਕੀਤਾ ਸੀ ਵਿਰੋਧ ਸਮਰਾਲਾ, 3 ਸਤੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਸਮਰਾਲਾ ਸ਼ੋਸ਼ਲ ਵੈੱਲਫੇਅਰ ਸੁਸਾਇਟੀ ਦੇ ਸੱਦੇ ’ਤੇ ਸੰਘੂ ਹਾਲ ਵਿਖੇ ਕੀਤੀ ਗਈ।ਜਿਸ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਨੇ …
Read More »
Punjab Post Daily Online Newspaper & Print Media