ਨਵਾਂਸ਼ਹਿਰ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਂਦਿਆਂ ਮੂਸਾਪੁਰ ਰੋਡ ’ਤੇ ਵਾਰਡ ਨੰਬਰ 17 ਦੇ ਤ੍ਰਿਵੈਣੀ ਮੁਹੱਲਾ ਅਤੇ ਬੇਗਮਪੁਰਾ ਨਗਰ ਵਿਖੇ 55 ਮਰਕਰੀ ਸਟਰੀਟ ਲਾਈਟਾਂ ਦਾ ਸ਼ੁੱਭਆਰੰਭ ਕੀਤਾ।ਸਥਾਨਕ ਕੌਂਸਲਰ ਚੇਤ ਰਾਮ ਰਤਨ ਨਾਲ ਸਟਰੀਟ ਲਾਈਟਾਂ ਚਾਲੂ ਕਰਨ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਇਸ ਇਲਾਕੇ ਦਾ …
Read More »Monthly Archives: September 2021
ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਵਿੰਗ ਵਲੋਂ ਮਠਿਆਈ ਦੁਕਾਨਦਾਰਾਂ ਨਾਲ ਮੀਟਿੰਗ
ਕਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸਾਫ ਸਫਾਈ ਯਕੀਨੀ ਬਣਾਉਣ ਅਤੇ ਕੇਵਲ ਗੁਣਵੱਤਾ ਭਰਪੂਰ ਮਠਿਆਈਆਂ ਤੇ ਦੁੱਧ ਦੇ ਪਦਾਰਥਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਸਹਾਇਕ ਫੂਡ ਕਮਿਸ਼ਨਰ ਹਰਜੋਤ ਪਾਲ ਸਿੰਘ ਤੇ ਫੂਡ ਵਿੰਗ ਕਪੂਰਥਲਾ ਵਲੋਂ ਮਠਿਆਈ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਫੂਡ ਅਤੇ …
Read More »ਐਨ.ਡੀ.ਆਰ.ਐਫ ਵਲੋਂ ਕੁਦਰਤੀ ਆਫਤਾਂ ਮੌਕੇ ਬਚਾਅ ਕਾਰਜ਼ਾਂ ਬਾਰੇ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ
ਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਐਨ.ਡੀ.ਆਰ.ਐਫ ਵਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਕੁਦਰਤੀ ਆਫਤਾਂ ਦੇ ਟਾਕਰੇ ਅਤੇ ਬਚਾਅ ਕਾਰਜ਼ਾਂ ਬਾਰੇ ਵੱਖ-ਵੱਖ ਵਿਭਾਗਾਂ ਨਾਲ ਸਿਖਾਲਾਈ ਦੇਣ ਸਬੰਧੀ ਅੱਜ ਐਨ.ਡੀ.ਆਰ.ਐਫ ਦੇ ਅਧਿਕਾਰੀਆਂ ਵਲੋਂ “ਟੇਬਲ ਟਾਪ ਐਕਸਰਸਾਈਜ਼ “ਕੀਤੀ ਗਈ। ਐਨ.ਡੀ.ਆਰ.ਐਫ ਵਲੋਂ ਕੁਦਰਤੀ ਆਫਤਾਂ ਜਿਵੇਂ ਕਿ ਹੜ੍ਹ, ਭੁਚਾਲ, ਅੱਗ ਲੱਗਣ ਤੋਂ ਇਲਾਵਾ ਰੇਲ ਹਾਦਸਿਆਂ ਆਦਿ ਪਿੱਛੋਂ ਤੁਰੰਤ ਚੁੱਕੇ ਜਾਣ ਵਾਲੇ ਇਹਤਿਆਤੀ ਕਦਮਾਂ, ਸੰਚਾਰ ਵਿਵਸਥਾ …
Read More »ਅੰਮ੍ਰਿਤਸਰ ਵਿਚ ਟੂਰਿਜ਼ਮ ਦੀਆਂ ਢੇਰ ਸੰਭਾਵਨਾਵਾਂ – ਡੀਨ ਅਕਾਦਮਿਕ
ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲਿਆਂ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਨੇ ਅੰਮ੍ਰਿਤਸਰ ਦੀ ਵਿਰਾਸਤ ਨੂੰ ਭਾਰਤ ਦੀ ਅਮੀਰ ਵਿਰਾਸਤ ਨਾਲ ਜੋੜਦਿਆ ਕਿਹਾ ਹੈ ਕਿ ਸੈਲਾਨੀਆਂ ਦੀ ਖਿੱਚ ਦੇ ਕੇਂਦਰ ਅੰਮ੍ਰਿਤਸਰ ਵਿਚ ਟੂਰਿਜ਼ਮ ਦੀਆਂ ਢੇਰ ਸੰਭਾਵਨਾਵਾਂ ਹਨ।ਜਿੰਨ੍ਹਾਂ ਤੇ ਵਿਦਿਆਰਥੀਆਂ ਨੂੰ ਫੋਕਸ ਕਰਨਾ ਚਾਹੀਦਾ ਹੈ।ਉਹ ਅੱਜ ਦੋ ਦਿਨਾਂ ਫਰੈਸ਼ਮੈਨ ਇੰਡਕਸ਼ਨ ਪ੍ਰੋਗਰਾਮ ਦੀ ਪ੍ਰਧਾਨਗੀ ਦੌਰਾਨ …
Read More »ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲਈ ਲਈਆਂ ਜਾਣਗੀਆਂ ਵਾਤਾਵਰਣ ਮਾਹਿਰਾਂ ਦੀਆਂ ਸੇਵਾਵਾਂ
ਮੁੰਬਈ ਤੋਂ ਆਈ ਵਾਤਾਵਰਣ ਮਾਹਿਰਾਂ ਦੀ ਟੀਮ ਨਾਲ ਕੀਤਾ ਵਿਚਾਰ ਵਟਾਂਦਰਾ-ਔਜਲਾ ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਸ ਗੁਰਜੀਤ ਸਿੰਘ ਔਜਲਾ ਵੱਲੋਂ ਸ਼ਹਿਰ ਦੀ ਤੁੰਗ ਢਾਬ ਡਰੇਨ, ਜੋ ਕਿ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇ ਹੱਲ ਲਈ ਮੁੰਬਈ ਤੋਂ ਆਈ ਵਾਤਾਵਰਣ ਮਾਹਿਰ ਟੀਮ ਅਤੇ ਸੀਵਰੇਜ ਬੋਰਡ ਤੇ ਵਾਟਰ ਸਪਲਾਈ ਵਿਭਾਗ …
Read More »ਪੋਸ਼ਣ ਅਭਿਆਨ ਦਿਵਸ ਮਨਾਇਆ
ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) -ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਮਨਜਿੰਦਰ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ-ਵੱਖ ਆਈ.ਸੀ.ਡੀ.ਐਸ ਬਲਾਕਾਂ ਵਿੱਚ ਪਿੰਡ ਪੱਧਰ ‘ਤੇ ਆਂਗਣਵਾੜੀ ਵਰਕਰਾਂ ਵਲੋਂ ਪੋਸ਼ਣ ਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ।ਜਿਸ ਦਾ ਮੁੱਖ ਮਕਸਦ 0-6 ਸਾਲ …
Read More »ਕੈਨੇਡਾ ਵਾਂਗ ਵਿਧਾਇਕਾਂ ਨੂੰ ਜੁਆਬਦੇਹ ਬਣਾਵੇ ਤੇ ਬੇ-ਲੋੜੀਆਂ ਸਹੂਲਤਾਂ ਬੰਦ ਕਰੇ ਸਰਕਾਰ – ਮੰਚ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੇ-ਲੋੜੀਆਂ ਸਹੂਲਤਾਂ, ਭੱਤੇ ਬੰਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਸਰਕਾਰੀ ਦਫ਼ਤਰਾਂ ਵਾਂਗ ਦਫ਼ਤਰ ਬਨਾਉਣ ਦੀ ਮੰਗ ਕੀਤੀ ਹੈ।ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਹੋਰਨਾਂ ਆਗੂਆਂ ਨੂੰ ਲਿਖੇ …
Read More »ਡਾ. ਜਤਿੰਦਰ ਕੌਰ ਨੂੰ ‘ਕਲਾ ਰਤਨ ਐਵਾਰਡ’ ਤੇ ਮੁਕੇਸ਼ ਕੁਮਾਰ ‘ਕਲਾ ਸ੍ਰੀ ਐਵਾਰਡ’ ਨਾਲ ਸਨਮਾਨਿਤ
ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਜਤਿੰਦਰ ਕੌਰ ਨੂੰ ਗ੍ਰੇਟ ਸਪੋਰਟਸ ਕਲਚਰਲ ਕਲੱਬ ਇੰਡੀਆ ਵਲੋਂ 5ਵੇਂ ਨੈਸ਼ਨਲ ਸਪੋਰਟਸ ਡੇਅ ਐਵਾਰਡਜ਼ ਮੌਕੇ ‘ਕਲਾ ਰਤਨ ਐਵਾਰਡ’ ਅਤੇ ਤਬਲਾ ਵਾਦਕ ਮੁਕੇਸ਼ ਕੁਮਾਰ ਨੂੰ ‘ਕਲਾ ਸ਼੍ਰੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. …
Read More »ਫਲੋਰ ਸਕਰੱਬਰ ਡਰਾਇਰ ਮਸ਼ੀਨਾਂ ਨਾਲ ਹੋਵੇਗੀ ਨਗਰ ਨਿਗਮ ਬਿਲਡਿੰਗ ਦੇ ਫਰਸ਼ਾਂ ਦੀ ਸਫਾਈ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ਤੇ ਜਿਥੇ ਆਮ ਸ਼ਹਿਰ ਵਾਸੀਆਂ ਨੂੰ ਮੁਢਲੀਆਂ ਸੇਵਾਵਾਂ ਈ-ਆਫਿਸ ਰਾਹੀਂ ਮੁਹੱਈਆ ਕਰਵਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਪ੍ਰੋਗਰਾਮ ਰਾਹੀਂ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ, ਉਥੇ ਨਗਰ ਨਿਗਮ ਮੁੱਖ ਦਫ਼ਤਰ ਦੀ ਬਿਲਡਿੰਗ ‘ਚ ਸਫਾਈ ਦੇ ਪ੍ਰਬੰਧ ਨੂੰ ਹਾਈਟੈਕ …
Read More »ਜਿਲਾ ਯੋਜਨਾ ਵਿਭਾਗ ਮੈਂਬਰ ਬਨਣ ’ਤੇ ਲਹਿਰੀ ਨੇ ਮੇਅਰ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਵਿਭਾਗ ਅੰਮ੍ਰਿਤਸਰ ਦੇ ਮੈਂਬਰ ‘ਤੇ ਨਿਯੁੱਕਤ ਕੀਤੇ ਗਏ ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਲਹਿਰੀ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਮਿਲ ਕੇ ਉਨਾਂ ਦਾ ਧੰਨਵਾਦ ਕੀਤਾ।ਮੇਅਰ ਰਿੰਟੂ ਵੱਲੋਂ ਲਹਿਰੀ ਦਾ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ।ਉਨਾਂ ਨੇ ਕਿਹਾ ਕਿ ਗੁਰਨਾਮ ਸਿੰਘ ਲਹਿਰੀ ਇੱਕ ਬੜੇ ਸੂਝਵਾਨ ਅਤੇ ਕਾਂਗਰਸ ਪਾਰਟੀ …
Read More »
Punjab Post Daily Online Newspaper & Print Media