ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮ. ਲੁਧਿਆਣਾ (ਪਰਕਸ) ਦੇ ਪ੍ਰਧਾਨ ਡਾ· ਬਿਕਰਮ ਸਿੰਘ ਘੁੰਮਣ ਤੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਆਉਂਦੇ ਵਿਧਾਨ ਸਭਾ ਇਜਲਾਸ ਵਿੱਚ ਲਾਇਬਰੇਰੀ ਬਿਲ ਪਾਸ ਕੀਤਾ ਜਾਵੇ। …
Read More »Monthly Archives: September 2021
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋ ਕੇ ਦਿਲੀ ਇੱਛਾ ਹੋਈ ਪੂਰੀ – ਰਾਜਪਾਲ ਪੰਜਾਬ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਸ੍ਰੀ ਹਰਿਮੰੰਦਰ ਸਹਿਬ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਹੈ ਕਿ ਮਾਨਵਤਾ ਦੇ ਕੇਂਦਰ ਤੇ ਸਰਬ ਸਾਂਝੇ ਪਾਵਨ ਅਸਥਾਨ ਵਿਖੇ ਨਤਮਸਕ ਹੋ ਕੇ ਉਨਾਂ ਦੀ ਦਿਲੀ ਇਛਾ ਪੂਰੀ ਹੋਈ ਹੈ।
Read More »ਸ਼੍ਰੋਮਣੀ ਕਮੇਟੀ ਵਲੋਂ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਦਾ ਸਨਮਾਨ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕਰਦੇ ਹੋਏ ਐਸ.ਜੀ.ਪੀ.ਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸੁਖਦੇਵ ਸਿੰਘ ਭੂਰਾ ਕੋਨਾ, ਮੈਨੇਜ਼ਰ ਗੁਰਿੰਦਰ ਸਿੰਘ ਮਥਰੇਵਾਲ, ਜਸਵਿੰਦਰ ਸਿੰਘ ਜੱਸੀ ਆਦਿ।
Read More »ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ।
Read More »ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਮਾਨਯੋਗ ਰਾਜਪਾਲ ਪੰਜਾਬ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੁੰਦੇ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ।
Read More »ਪੰਜਾਬ ਦੇ ਬਣੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਰਗਿਆਨਾ ਮੰਦਿਰ ਹੋਏ ਨਤਮਸਤਕ
ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਨਵੇਂ ਬਣੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਆਪਣਾ ਅਹੁੱਦਾ ਸੰਭਾਲਣ ਉਪਰੰਤ ਅੱਜ ਅੰਮ੍ਰਿਤਸਰ ਪੁੱਜੇ ਜਿਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਗਰਮਜੋਸ਼ੀ ਨਾਲ ਮਾਨਯੋਗ ਰਾਜਪਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ …
Read More »ਫੌਜ ਦੀ ਭਰਤੀ ਰੈਲੀ ਮੁਲਤਵੀ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਦੀ ਭਰਤੀ ਰੈਲੀ ਜੋ ਕਿ 6 ਤੋਂ 25 ਸਤੰਬਰ ਤੱਕ ਖਾਸਾ ਛਾਉਣੀ ਵਿੱਚ ਹੋਣੀ ਸੀ।ਮੌਜ਼ੂਦਾ ਕਰੋਨਾ ਸੰਕਟ ਦੇ ਸੰਭਾਵੀ ਖ਼ਤਰੇ ਨੂੰ ਵੇਖਦੇ ਹੋਏ ਮੁਲਤਵੀ ਕੀਤੀ ਜਾਂਦੀ ਹੈ।ਆਰਮੀ ਭਰਤੀ ਦਫ਼ਤਰ ਅੰਮ੍ਰਿਤਸਰ ਛਾਉਣੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ 21 ਅਗਸਤ 2021 ਤੱਕ ਇਸ …
Read More »Army Recruitment Rally Postponed
Amritsar, September 1 (Punjqb Post Bureau) – Army Recruitment Rally is schedule to be conducted by Army Recruitment Office (ARO) Amritsar w.e.f 06th to 25th Sep 2021 at Khasa Cantt Amritsar. The online registration on join Indian Army Recruitment Directorate website www.joinindianarmy.nic.in has already been closed on 21st Aug 2021. Due to prevailing covid-19 situation, recruitment rally at Amritsar is …
Read More »ਵਿਆਹ ਦੀ 19ਵੀੰ ਵਰ੍ਹੇਗੰਢ ਮੁਬਾਰਕ – ਚੇਅਰਮੈਨ ਜਗਤਾਰ ਸਿੰਘ ਅਤੇ ਸ੍ਰੀਮਤੀ ਰਾਜ ਕੌਰ
ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਚੇਅਰਮੈਨ ਜਗਤਾਰ ਸਿੰਘ ਅਤੇ ਸ੍ਰੀਮਤੀ ਰਾਜ ਕੌਰ ਵਾਸੀ ਪੱਤੀ ਝਾੜੋਂ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਨੇ ਆਪਣੇ ਵਿਆਹ ਦੀ 19ਵੀਂ ਵਰ੍ਹੇਗੰਢ ਮਨਾਈ।
Read More »ਨਗਰ ਨਿਗਮ ਦੇ ਮੁਲਾਜ਼ਮਾਂ ਲਈ ਲਗਾਇਆ ਕਰੋਨਾ ਵੈਕਸੀਨੇਸ਼ਨ ਕੈਂਪ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸਥਾਨਕ ਰਾਮ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਲਗਾਏ ਗਏ ਕਰੋਨਾ ਵੈਕਸੀਨੇਸ਼ਨ ਕੈਂਪ ਦੌਰਾਨ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਤੋਂ 200 ਕਰਮਚਾਰੀਆਂ ਦਾ ਟੀਕਾਕਰਣ ਕੀਤਾ ਗਿਆ। ਕੈਂਪ ਵਿੱਚ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਸ ਸਮੇਂ ਕਿਹਾ ਕਿ ਕਰੋਨਾ ਨੂੰ ਮਾਤ ਦੇਣ ਲਈ ਕੈਪਟਨ …
Read More »
Punjab Post Daily Online Newspaper & Print Media