Amritsar, September 28 (Punjab Post Bureau) – DAV Public School Lawrence Road conducted a special assembly to pay rich tribute to Shaheed Bhagat Singh on his birth anniversary. He was an Indian revolutionary who played a pivotal role in the Indian Independence Movement. The teacher of the school highlighted …
Read More »Monthly Archives: September 2021
ਭਾਰਤੀ ਜਨਵਾਦੀ ਨੌਜਵਾਨ ਸਭਾ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋੳਟ ਬਿਊਰੋ) – ਭਾਰਤੀ ਜਨਵਾਦੀ ਨੌਜਵਾਨ ਸਭਾ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਸਾਥੀ ਕੁਲਬੀਰ ਸਿੰਘ ਦੀ ਅਗਵਾਈ ‘ਚ ਪੁਤਲੀਘਰ ਸਥਿਤ ਸੀਟੂ ਦਫਤਰ ਵਿਖੇ ਮਨਾਇਆ ਗਿਆ।ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ `ਚ ਉਨ੍ਹਾਂ ਵਲੋਂ ਪਾਏ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਦੇ ਦਰਸਾਏ ਮਾਰਗ ‘ਤੇ ਚੱਲਦਿਆਂ …
Read More »ਗੋਲਡਨ ਗੇਟ ਜੀ.ਟੀ ਰੋਡ ਵਿਖੇ ਆਵਾਜਾਈ ਬੰਦ ਕਰਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਅੱਜ ਦੇ ਭਾਰਤ ਬੰਦ ਦੌਰਾਨ ਗੁਰੂ ਨਗਰੀ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ਜੀ.ਟੀ ਰੋਡ ਵਿਖੇ ਆਵਾਜਾਈ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਨ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਅਤੇ ਹੋਰ ਆਗੂ ।
Read More »ਭਾਰਤ ਬੰਦ ਦੌਰਾਨ ਸੁੰਨਸਾਨ ਪਿਆ ਅੰਮ੍ਰਿਤਸਰ ਦਾ ਐਲੀਵੇਟਿਡ ਪੁੱਲ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਕਿਸਾਨਾਂ ਵਲੋਂ ਆਵਾਜਾਈ ਰੋਕੇ ਜਾਣ ਕਰ ਕੇ ਸੁੰਨਸਾਨ ਪਿਆ ਅੇਲੀਵੇਟਿਡ ਪੁੱਲ ।
Read More »ਅੰਮ੍ਰਿਤਸਰ ‘ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਅੱਜ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਮਿਲਿਆ।ਸ਼ਹਿਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਬੰਦ ਪਈ ਕਲਾਥ ਮਾਰਕੀਟ।
Read More »ਕਿਸਾਨਾਂ ਦੇ ਹੱਕ ਵਿੱਚ ਪਿੰਡ ਫਤਾਹਪੁਰ ਵਿਖੇ ਧਰਨਾ ਪ੍ਰਦਰਸ਼ਨ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਅੱਜ ਕਿਸਾਨਾਂ ਦੇ ਹੱਕ ਵਿੱਚ ਸਥਾਨਕ ਝਬਾਲ ਰੋਡ ਸਥਿਤ ਪਿੰਡ ਫਤਾਹਪੁਰ ਵਿਖੇ ਕਿਸਾਨਾਂ ਲਗਾਏ ਗਏ ਧਰਨੇ ਦੀ ਅਗਵਾਈ ਕਾਮਰੇਡ ਜਸਵੰਤ ਸਿੰਘ ਵਲੋਂ ਕੀਤੀ ਗਈ ਅਤੇ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਭਰਵੇਭਂ ਇਕੱਠ ਨੂੰ ਸੰਬੋਧਨ ਕੀਤਾ।ਇਸ ਮੌਕੇ ਸ਼ਰਨਜੀਤ ਸਿੰਘ, ਚਰਨ ਸਿੰਘ, ਕਾਬਲ ਸਿੰਘ, ਮਨਜੀਤ ਸਿੰਘ, ਬਾਜ਼ ਸਿੰਘ, ਗੁਰਸੇਵਕ ਸਿੰਘ, ਰਾਜ ਹੁੰਦਲ ਅਤੇ …
Read More »ਭਾਰਤ ਬੰਦ ਨੂੰ ਅੰਮ੍ਰਿਤਸਰ `ਚ ਮਿਲਿਆ ਭਰਵਾਂ ਹੁੰਗਾਰਾ
ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਕੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਗਈ ਮੰਗ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਭਾਰਤ ਬੰਦ ਨੂੰ ਅੱਜ ਅੰਮ੍ਰਿਤਸਰ `ਚ ਭਰਵਾਂ ਹੁੰਗਾਰਾ ਮਿਲਿਆ।ਜਿਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਕੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ।ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ‘ਤੇ ਬਾਜ਼ਾਰ, ਦੁਕਾਨਾਂ, …
Read More »ਖਜਾਨਾ ਕਰਮਚਾਰੀ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ‘ਚ ਹੋਵੇਗਾ ਸੰਘਰਸ਼ ਦਾ ਐਲਾਨ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਖਜਾਨਾ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਐਸੋਸੀਏਸ਼ਨ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਭੇਜੇ ਗਏ ਮੰਗ ਪੱਤਰਾਂ ‘ਤੇ ਜਲਦੀ ਹੀ ਖਜ਼ਾਨਾ ਵਿਭਾਗ ‘ਚ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਨੂੰ ਮੀਟਿੰਗ …
Read More »ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸਟ੍ਰੇਸ਼ਨ ਤੇ ਸਰਟੀਫਿਕੇਟ ਦੀਆਂ ਦੋ ਨਵੀਆਂ ਸੇਵਾਂਵਾਂ ਸ਼ੁਰੂ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਇਹ ਦੋ ਸੇਵਾਵਾਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ‘ਚ ਸ਼ੁਰੂ ਹੋ ਗਈਆਂ ਹਨ। …
Read More »ਅਫ਼ਸਰ ਕਲੋਨੀ ਪਾਰਕ ਵਿਖੇ ਬੱਚਿਆਂ ਦੀਆਂ ਖੇਡਾਂ ਆਯੋਜਿਤ
ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਪਾਰਕ ਕਮੇਟੀ ਵਲੋਂ ਕਲੋਨੀ ਦੇ ਪਾਰਕ ਵਿੱਚ ਬੱੱਚਿਆਂ ਦਾ ਚੌਥਾ ਖੇਡ ਮੁਕਾਬਲਾ ਕਰਵਾਇਆ ਗਿਆ।ਪਾਰਕ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ, ਸਰਪ੍ਰਸਤ ਸੁਰਿੰਦਰ ਸਿੰਘ ਭਿੰਡਰ ਤੇ ਲੈਕਚਰਾਰ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਖੇਡਾਂ ਕਰਵਾਉਣ ਦ ਮਕਸਦ ਬੱਚਿਆਂ ਨੂੰ ਮਾਨਸਿਕ ਖੁਸ਼ੀ ਦੇਣਾ, ਸਰੀਰਕ ਕਸਰਤ, ਸਾਰਥਿਕ ਮਨੋਰੰਜ਼ਨ ਕਰਨ ਤੇ ਬੱਚਿਆਂ ਦਾ ਸਮਾਂ ਬਰਬਾਦ ਕਰਨ …
Read More »
Punjab Post Daily Online Newspaper & Print Media