Tuesday, November 24, 2026

Daily Archives: October 3, 2021

ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਵਿਧਾਨ ਸਭਾ ਕਮੇਟੀ ਦੀ ਰਿਪਰੋਟ ’ਤੇ ਤੁਰੰਤ ਹੋਵੇਗੀ ਕਾਰਵਾਈ – ਰਾਣਾ ਗੁਰਜੀਤ ਸਿੰਘ

ਕੈਬਨਿਟ ਮੰਤਰੀ ਵਜੋਂ ਪਹਿਲੀ ਵਾਰ ਕਪੂਰਥਲਾ ਪੁੱਜਣ ‘ਤੇ ਪ੍ਰਸ਼ਾਸਕੀ ਅਧਿਕਾਰੀਆਂ ਤੇ ਕਾਂਗਰਸੀ ਆਗੂਆਂ ਵਲੋਂ ਸਵਾਗਤ ਕਪੂਰਥਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਭੂਮੀ ਰੱਖਿਆ, ਜਲ ਸੰਭਾਲ, ਤਕਨੀਕੀ ਸਿੱਖਿਆ ਤੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਵਿਧਾਨ ਸਭਾ ਵਲੋਂ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਤੇਜ਼ੀ ਨਾਲ ਆ ਰਹੀ ਗਿਰਾਵਟ ਨੂੰ ਰੋਕਣ ਲਈ ਵਿਧਾਇਕਾਂ ਦੀ …

Read More »

4 ਅਕਤੂਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ

ਨਵਾਂਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਕਤੂਬਰ 2021 ਨੂੰ ਵਿਸ਼ਵ ਐਨੀਮਲ ਦਿਵਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਲਾਟਰ ਹਾਊਸ, ਮੀਟ ਦੀਆਂ ਦੁਕਾਨਾਂ ਅਤੇ ਹੋਟਲ/ਰੈਸਟੋਰੈਂਟ/ਢਾਬੇ, ਜਿਥੇ ਮਾਸਾਹਾਰੀ ਭੋਜਨ ਵਰਤਿਆ …

Read More »

ਮੁੱਖ ਮੰਤਰੀ ਵਲੋਂ ਸਮੇਂ ਸਿਰ ਪ੍ਰਧਾਨ ਮੰਤਰੀ ਕੋਲ ਮੁੱਦਾ ਉਠਾਉਣ ਨਾਲ ਸ਼ੁਰੂ ਹੋਈ ਸਰਕਾਰੀ ਖਰੀਦ – ਰਾਣਾ

ਕਪੂਰਥਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਪੂਰਥਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।                ਅੱਜ ਇਥੇ ਨਵੀਂ …

Read More »

ਮਿਸ਼ਨ ਤੰਦੁਰਸਤ ਪੰਜਾਬ ਤਹਿਤ ਫੂਡ ਸੇਫਟੀ ਟੀਮ ਨੇ ਭਰੇ 10 ਸੈਂਪਲ

ਨਵਾਂ ਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿੱਚ ਵੱਖ-ਵੱਖ ਕਰਿਆਨੇ ਦੀ ਦੁਕਾਨਾਂ ‘ਤੇ ਛਾਪੇਮਾਰੀ ਕਰਕੇ ਖਾਣ ਪੀਣ ਦੀਆਂ ਵਸਤੂਆਂ ਦੇ 10 ਸੈਂਪਲ ਭਰੇ।ਇਸ ਟੀਮ ਵਿੱਚ ਬਿਕਰਮਜੀਤ ਸਿੰਘ ਅਤੇ ਦਿਨੇਸ਼ਜੋਤ ਸਿੰਘ ਫੂਡ ਸੇਫਟੀ ਅਫ਼ਸਰ ਸ਼ਾਮਲ ਸਨ।     …

Read More »

ਬਜ਼਼ੁਰਗਾਂ ਨੂੰ ਆਪਣਿਆਂ ਦੇ ਪਿਆਰ, ਸਨਮਾਨ ਤੇ ਦੇਖਭਾਲ ਦੀ ਜਰੂਰਤ- ਸਿਵਲ ਸਰਜਨ  

ਨਵਾਂਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਅੰਤਰਰਾਸ਼ਟਰੀ ਬਜ਼ੁੁਰਗ ਦਿਵਸ ਮਨਾਇਆ ਗਿਆ।ਜਿਸ ਦਾ ਮੁੱਖ ਮਕਸਦ ਬਜ਼ੁਰਗਾਂ ਵਿਰੁੱਧ ਹੋ ਰਹੇ ਦੁਰਵਿਵਹਾਰ ਅਤੇ ਅਨਿਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਲ ਕਰਨਾ ਸੀ।                 ਇਸੇ ਦੌਰਾਨ ਬਾਈ ਜੀ ਦੀ ਕੁਟੀਆ, ਪੰਡੋਰਾ …

Read More »

ਪੱਤਰਕਾਰਾਂ ਦੀ ਸੰਸਥਾ ਨੂੰ ਉਪ ਮੁੱਖ ਮੰਤਰੀ ਸੋਨੀ ਨੇ ਪ੍ਰੈਸ ਕਲੱਬ ਨੂੰ ਸੌਂਪੀਆਂ ਚਾਬੀਆਂ

ਪ੍ਰੈਸ ਕਲੱਬ ਲਈ 10 ਲੱਖ ਰੁਪਏ ਦੇਣ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਤਕਰੀਬਨ 30 ਸਾਲਾਂ ਦੀ ਲੰਮੀ ਜੱਦੋਜ਼ਹਿਦ ਤੋਂ ਬਾਅਦ ਅੰਮ੍ਰਿਤਸਰ ਜਿਲ੍ਹੇ ਦੇ ਪੱਤਰਕਾਰਾਂ ਨੂੰ ਅੱਜ ਨਿਊ ਅੰਮ੍ਰਿਤਸਰ ਸਥਿਤ ਪ੍ਰੈਸ ਕਲੱਬ ਦੀਆਂ ਚਾਬੀਆਂ ਮਿਲ ਗਈਆਂ ਹਨ।ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਹਾਲ ਹੀ ਵਿੱਚ ਚੁਣੀ ਗਈ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਦੇ ਅਹੁੱਦੇਦਾਰਾਂ ਨੂੰ ਇਹ ਚਾਬੀਆਂ …

Read More »

Singer Chandni Vegad honored with ‘Mahatma Gandhi Ratna Award-2021’ in Mumbai

Mumbai, October 3 (Punjab Post Bureau) – On the occasion of Gandhi Jayanti ‘Mahatma Gandhi Ratna Award-2021’ was organized by Dr. Krishna Chouhan Director and Founder of ‘Krishna Chouhan Foundation’ on yesterday at Mayor Hall Andheri (West). Young and talented singer Chandni Vegad who shifted from Jamnagar to Rajkot Gujarat was honored with the ‘Best Singer’ award by ‘Mahatma Gandhi …

Read More »