Tuesday, November 24, 2026

Daily Archives: October 4, 2021

ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਤੇ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਜੱਗ ਜਾਹਿਰ – ਐਡਵੋਕੇਟ ਗਗਨਦੀਪ ਸ਼ਰਮਾ ਸਮਰਾਲਾ, 4 ਅਕਤੂਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਯੂ.ਪੀ.ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਖੇ ਭਾਜਪਾ ਆਗੂ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ  ਅਤੇ ਉਸ ਦੇ ਸਾਥੀਆਂ ਵਲੋਂ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜਾਣਬੁੱਝ ਕੇ ਕਾਰ ਰਾਹੀਂ ਕੁਚਲਣ ਦਾ ਕਾਤਲਾਨਾ ਹਮਲਾ ਕੀਤਾ ਗਿਆ ਸੀ।ਉਸ …

Read More »

ਵਿਧਾਇਕ ਅੰਗਦ ਸਿੰਘ ਨੇ ਦਾਣਾ ਮੰਡੀ ਰਾਹੋਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਾਹੋਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋੋਂ ਝੋਨੇ ਦੀ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਲਈ ਪੂਰੇ ਸੂਬੇ ਵਿਚ ਯੋਜਨਾਬੱਧ ਢੰਗ ਨਾਲ ਸਾਰੇ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ …

Read More »

ਵਿਸ਼ੇਸ਼ ਸਾਰੰਗਲ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁੱਦਾ

ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – 2013 ਬੈਚ ਦੇ ਆਈ.ਏ.ਐਸ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲ ਲਿਆ।ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਉਹ ਡਾ. ਸ਼ੇਨਾ ਅਗਰਵਾਲ ਦੀ ਥਾਂ ਇਥੇ ਆਏ ਹਨ, ਜਿਨ੍ਹਾਂ ਨੂੰ ਮਿਊਂਸਪਲ ਕਮਿਸ਼ਨਰ ਪਠਾਨਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ। ਵਿੱਦਿਅਕ ਯੋਗਤਾ …

Read More »

ਜਿਲ੍ਹਾ ਵਾਸੀਆਂ ਵਲੋਂ ਮਿਲੇ ਪਿਆਰ ਅਤੇ ਸਹਿਯੋਗ ਨੂੰ ਸਦਾ ਯਾਦ ਰੱਖਾਂਗੀ- ਡਾ. ਸ਼ੇਨਾ ਅਗਰਵਾਲ

ਅਜਿਹਾ ਲੱਗ ਰਿਹੈ ਜਿਵੇਂ ਪਰਿਵਾਰ ਤੋਂ ਵਿਦਾਇਗੀ ਲੈ ਰਹੀ ਹੋਵਾਂ ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਅੱਜ ਨਵੇਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਜੀਅ ਆਇਆਂ ਕਹਿਣ ਅਤੇ ਪਹਿਲੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਵਿਦਾਇਗੀ ਦੇਣ ਲਈ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ।                  ਡਿਪਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਆਰੰਭ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਅੱਜ ਲੋੜ ਹੈ ਕਿ ਅਧਿਆਪਕਾਂ ਨੂੰ ਆਹਲੇ ਦਰਜੇ ਦੀ ਅਧਿਆਪਨ ਸਿਖਲਾਈ ਮੁਹਈਆ ਕਰਵਾਈ ਜਾਵੇ ਜਿਸ ਵਿੱਚ ਆਧੁਨਿਕ ਸਾਜ਼ੋ ਸਮਾਨ ਦੀ ਵਰਤੋਂ ਕਰਦਿਆਂ ਸਮੇਂ ਦੇ ਹਾਣ ਦਾ ਗਿਆਨ ਪ੍ਰਦਾਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬਦਲ ਰਹੇ ਯੁਗ ਵਿਚ ਉੇਹ ਵਿਦਿਆਰਥੀ ਕਾਮਯਾਬ ਹੋਣਗੇ, …

Read More »

ਉਪ ਮੁੱਖ ਮੰਤਰੀ ਬਣਨ ‘ਤੇ ਸੋਨੀ ਵਲੋਂ ਕੇਂਦਰੀ ਹਲਕੇ ਦਾ ਤੂਫਾਨੀ ਦੋਰਾ

ਵੱਖ-ਵੱਖ ਸੰਸਥਾਵਾਂ ਨੂੰ ਮਾਲੀ ਸਹਾਇਤਾ ਦੇ ਚੈਕ ਕੀਤੇ ਭੇਟ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਕਾਂਗਰਸ ਸਰਕਾਰ ਨੇ ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਸਨ, ਉਨਾਂ ਵਿਚੋਂ 90 ਫੀਸਦੀ ਦੇ ਕਰੀਬ ਵਾਅਦੇ ਪੂਰੇ ਕਰ ਲਏ ਹਨ ਅਤੇ ਬਾਕੀ ਦੇ ਰਹਿੰਦੇ ਵਾਅਦੇ ਵੀ ਜ਼ਲਦ ਮੁਕੰਮਲ ਕਰ ਲਏ ਜਾਣਗੇ।ਲੋਕਾਂ ਨੂੰ ਮਿਆਰੀ ਸਿਹਤ, ਸਿੱਖਿਆ, ਲੋੜਵੰਦਾਂ ਦੀ ਪੈਨਸ਼ਨ ਵਿੱਚ ਵਾਧਾ ਕਰਨਾ, ਸ਼ਗਨ ਸਕੀਮ ਵਿੱਚ …

Read More »

ਫਸਲ ਦੀ ਵਧੇਰੇ ਉਪਜ਼ ਲਈ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ‘ਤੇ ਸੈਮੀਨਾਰ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਰਾਣਾ ਸੂਗਰਜ ਲਿਮ ਅਤੇ ਐਰੀਜ਼ ਐਗਰੋ ਲਿਮ ਵਲੋ ਪਿੰਡ ਬੁੱਟਰ ਸਿਵੀਆ ਅੰਮ੍ਰਿਤਸਰ ਵਿਖੇ ਗੰਨਾ ਅਤੇ ਚੁਕੰਦਰ ਦੀ ਆਉਣ ਵਾਲੀ ਬਿਜ਼ਾਈ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ।                  ਸੈਮੀਨਾਰ ਵਿੱਚ ਰਾਣਾ ਗੁਰਜੀਤ ਸਿੰਘ ਭੂਮੀ ਅਤੇ ਜਲ ਸੰਭਾਲ, ਬਾਗਬਾਨੀ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ …

Read More »

ਨਾਸ਼ਪਤੀ ਤੋਂ ਵਧੀਆ ਮੰਡੀਕਰਨ ਕਰਕੇ ਚੌਖੀ ਆਮਦਨ ਕਮਾ ਸਕਦੇ ਹਨ ਕਿਸਾਨ – ਡਾਇਰੈਕਟਰ ਬਾਗਬਾਨੀ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਮਹਾਰਾਸ਼ਟਰ ਤੋਂ ਰੋਜਗਾਰ ਗਾਰੰਟੀ ਅਤੇ ਬਾਗਬਾਨੀ ਮੰਤਰੀ ਸੰਦੀਪਨ ਭੂਮਰੇ ਅਤੇ ਨਾਲ ਆਏ ਵਫਦ ਦਾ ਅੱਜ ਸ਼੍ਰੀ  ਗੁਰੂ ਰਾਮਦਾਸ ਜੀ ਅੰਤਰਾਸ਼ਟਰੀ ਏਅਰਪੋਰਟ ‘ਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਅਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਭਰਵਾ ਸਵਾਗਤ ਕੀਤਾ ਗਿਆ। ਉਨਾਂ ਦੱਸਿਆ ਕਿ ਉਕਤ ਵਫਦ ਪੰਜਾਬ ਦੇ ਬਾਗਬਾਨੀ ਖੇਤਰ ਵਿੱਚ ਚੱਲ ਰਹੀਆਂ ਨਵੀਨਤਮ ਤਕਨੀਕਾਂ ਅਤੇ ਅਗਾਂਹਵਧੂ …

Read More »

ਦੁਨੀਆਂ ਭਰ ‘ਚ ਵਟਸਐਪ, ਫੇਸ ਬੁੱਕ ਅਤੇ ਇੰਸਟਾਗ੍ਰਾਮ ਦਾ ਸਰਵਰ ਡਾਊਨ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਰਾਤ ਨੂੰ ਦੁਨੀਆਂ ਭਰ ‘ਚ ਵਟਸਐਪ, ਫੇਸ ਬੁੱਕ ਅਤੇ ਇੰਸਟਾਗ੍ਰਾਮ ਦਾ ਸਰਵਰ ਡਾਊਨ ਹੋ ਗਿਆ।ਸੋਸ਼ਲ ਮੀਡੀਆ ਦੇ ਤਿੰਨੇ ਪਲੇਟਫਾਰਮਾਂ ਦੇ ਸਰਵਰ ਡਾਊਨ ਹੋ ਜਾਣ ਨਾਲ ਇਹਨਾਂ ਦਾ ਇਸਤੇਮਾਲ ਕਰਨ ਵਾਲੇ ਲੋਕਾਂ ਨੂੰ ਇੱਕ ਘੰਟੇ ਤੋਂ ਉਪਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਰਵਰ ਡਾਊਨ ਹੋਣ ਨਾਲ ਅੰਮ੍ਰਿਤਸਰ ਸਮੇਤ ਕਈ ਜਗ੍ਹਾ ‘ਤੇ ਲੋਕ …

Read More »

ਭਾਈ ਰਾਜੋਆਣਾ ਮਾਮਲੇ ‘ਚ ਬੀਬੀ ਜਗੀਰ ਕੌਰ ਨੇ ਭਾਰਤੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਮੰਗਿਆ ਸਮਾਂ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਸਮੇਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਗ੍ਰਹਿ ਮੰਤਰੀ ਨੂੰ ਮਿਲ ਕੇ …

Read More »