Tuesday, November 24, 2026

Daily Archives: October 4, 2021

ਹਰਿਆਣਾ ਦੇ ਮੁੱਖੀ ਮੰਤਰੀ ਵੱਲੋਂ ਕਿਸਾਨਾਂ ਸਬੰਧੀ ਕੀਤੀ ਬਿਆਨਬਾਜ਼ੀ ਅਤਿ ਨਿੰਦਣਯੋਗ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਬਾਰੇ ਗੱਲ ਕਰਦਿਆਂ ਕਿਹਾ ਕਿ ਸੰਵਿਧਾਨਕ ਅਹੁੱਦਿਆਂ ’ਤੇ ਬੈਠੇ ਵਿਅਕਤੀਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ।ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਖੇ ਵਫ਼ਦ ਭੇਜਣ ਦਾ ਫੈਸਲਾ

ਪੀੜ੍ਹਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ-ਬੀਬੀ ਜਗੀਰ ਕੌਰ ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਵਫ਼ਦ ਲਖੀਮਪੁਰ ਖੀਰੀ ਭੇਜਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਮੁਕਾਬਲੇ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ 22 ਟੀਮਾਂ ਨੇ ਭਾਗ ਲਿਆ।ਇਨ੍ਹਾਂ ਵਿੱਚ 1 ਨੇਤਰਹੀਣ ਵਿਦਿਆਲੇ ਦੇ ਬੱਚੇ ਵੀ ਸ਼ਾਮਲ ਸਨ।ਸ਼ਬਦ ਕੀਰਤਨ …

Read More »

Raksha Mantri gives away DRDO dare to Dream 2.0 & Young Scientists Awards

Shri Rajnath Singh calls for R&D in futuristic technologies New Delhi, Asvina 12, 1943 Monday, October 04, 2021 Key Highlights: Three indigenously-developed technologies handed over to the Armed Forces DRDO Directed Research Policy & Records Management Policy launched Greater linkages between DRDO and academia emphasised Developing new indigenous technologies important to strengthen national security & overall development, says Shri Rajnath …

Read More »

ਲਖੀਮਪੁਰ ਖੀਰੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਵਾਪਰੀ ਮੰਦਭਾਗੀ ਘਟਨਾ ਦੁੱਖਦਾਈ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਖੀਮਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਮੰਦਭਾਗੀ ਘਟਨਾ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਇਸ ਘਟਨਾ ਵਿੱਚ ਜਿਹੜੇ ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ, ਉਹ ਬਹੁਤ ਹੀ ਦੁੱਖਦਾਈ ਹਨ।ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ …

Read More »