1 ਤੋਂ 2 ਮੈਗਾਵਾਟ ਤੱਕ ਦੇ ਸਥਾਪਿਤ ਪਲਾਂਟਾਂ ਤੋਂ ਸਰਕਾਰ ਖਰੀਦੇਗੀ ਬਿਜਲੀ ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਪੀ.ਐਮ ਕੁਸ਼ਮ ਸਕੀਮ ਅਧੀਨ ਰਾਜ ਦੇ ਕਿਸਾਨਾਂ ਨੂੰ ਇਕ ਸੁਨਹਿਰੀ ਮੌਕਾ ਦਿੰਦਿਆਂ ਗਰਿੱਡ ਕੁਨੈਕਟਿਡ ਸੋਲਰ ਪੀ.ਵੀ ਪਾਵਰ ਪਲਾਂਟ ਦੀ ਸਥਾਪਨਾ ਦੀ ਪੇਸ਼ਕਸ ਕੀਤੀ ਹੈ।ਇਸ ਸਕੀਮ ਤਹਿਤ ਕੁੱਲ 220 ਮੈਗਾਵਾਟ ਸਮੱਰਥਾ ਦੇ ਸੂਰਜੀ ਊਰਜਾ ਤੇ ਅਧਾਰਿਤ ਪਾਵਰ ਪਲਾਂਟ ਲਗਾਏ …
Read More »Daily Archives: October 5, 2021
ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਸ਼ੁਰੂ ਕਰਵਾਇਆ 45.76 ਲੱਖ ਦੀ ਲਾਗਤ ਨਾਲ ਸੜਕਾਂ ਦਾ ਕੰਮ
ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਵਿਧਾਇਕ ਸ੍ਰੀਮਤੀ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਸ਼ਹਿਰ ਅੰਦਰ 45.76 ਲੱਖ ਰੁਪੈ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਮੇਅਰ ਕੁਲਵੰਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਕਿਹਾ ਕਿ ਅਗਲੇ ਇਕ ਮਹੀਨੇ ਦੌਰਾਨ ਸ਼ਹਿਰ ਅੰਦਰ ਸਾਰੀਆਂ ਸੜਕਾਂ ਦਾ ਨਵੀਨੀਕਰਨ ਕਰ ਦਿੱਤਾ ਜਾਵੇਗਾ, ਜਿਸ ਲਈ ਪੈਸੇ …
Read More »ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਲੋੜਵੰਦ ਪਰਿਵਾਰਾਂ ਲਈ ਵਰਦਾਨ – ਸਿਵਲ ਸਰਜਨ
ਮੁਫਤ ਹੋਇਆ ਡੇਢ ਸਾਲ ਦੇ ਬੱਚੇ ਦੇ ਦਿਲ ਦਾ ਆਪਰੇਸ਼ਨ ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵਲੋਂ ਚਲਾਈ ਜਾ ਰਹੀ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਸਹੂਲਤ ਅਜਿਹੇ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਹੜੇ ਆਰਥਿਕ ਮੰਦੀ ਦੇ ਚੱਲਦਿਆਂ ਆਪਣੇ ਬੱਚਿਆਂ ਦਾ ਇਲਾਜ ਨਹੀਂ ਕਰਵਾ ਸਕਦੇ।ਇਹ ਸ਼ਬਦ ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਨੇ ਪ੍ਰਗਟ ਕਰਦਿਆਂ ਦੱਸਿਆ ਕਿ ਇਸ …
Read More »One and half years old Master Anmol gets new life
Heart surgery done under National Child health program Kapurthala, October 5 (Punjab Post Bureau) – The National child health program gives a fresh lease of life to one and half years old boy Master Anmol as he was successfully undergoes heart surgery after detecting congenital heart disease at Fortis Hospital Mohali free of cost. …
Read More »ਝੋਨੇ ਦੀ ਖਰੀਦ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਅਧਿਕਾਰੀ-ਡਿਪਟੀ ਕਮਿਸ਼ਨਰ
ਪਹਿਲੇ ਦਿਨ ਮੰਡੀਆਂ ’ਚ ਆਇਆ 444 ਮੀਟਰਕ ਟਨ ਝੋਨਾ, 157 ਮੀਟਰਕ ਟਨ ਦੀ ਹੋਈ ਖਰੀਦ ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਅੰਦਰ 3 ਅਕਤੂਬਰ ਤੋਂ ਸ਼ੁਰੂ ਹੋਈ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਖਰੀਦ ਏਜੰਸੀਆਂ ਸਮੇਤ ਸਮੁੱਚੇ ਅਮਲੇ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਖਰੀਦ ਪ੍ਰਕਿਰਿਆ ਲਈ ਤਾਇਨਾਤ ਅਧਿਕਾਰੀ …
Read More »ਮਗਨਰੇਗਾ ਮਜ਼ਦੂਰਾਂ ਨੇ ਬੀ.ਡੀ.ਪੀ.ਓ ਦਫ਼ਤਰ ਅੱਗੇ ਲਾਇਆ ਧਰਨਾ
ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਚੰਗਾਲ ਵਿਖੇ ਰੂੜੀਆਂ ਵਾਲੀ ਥਾਂ’ ਤੇ ਧੱਕੇ ਨਾਲ ਪਾਰਕ ਬਣਾਉਣ ਖਿਲਾਫ਼ ਅਤੇ ਮਗਨਰੇਗਾ ਦਾ ਕੰਮਕਾਰ ਚਲਾਉਣ, ਨਵੇਂ ਜਾਬ ਕਾਰਡ ਬਣਾਉਣ ਅਤੇ ਵਿਤਕਰੇਬਾਜ਼ੀ ਵਿਰੁੱਧ ਬੀ.ਡੀ.ਪੀ.ਓ ਦਫ਼ਤਰ ਸੰਗਰੂਰ ਵਿਖੇ ਧਰਨਾ ਲਾ ਕੇ ਮੰਗ ਪੱਤਰ ਸੌਂਪਿਆ ਗਿਆ।ਪੇਂਡੂ ਮਜ਼ਦੂਰ ਔਰਤਾਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ …
Read More »ਵਿਧਾਇਕ ਅਮਨ ਅਰੋੜਾ ਨੇ ਸਿਲਾਈ ਕਢਾਈ ਕੋਰਸ ਪਾਸ ਲੜਕੀਆਂ ਨੂੰ ਵੰਡੇ ਸਰਟੀਫਿਕੇਟ
ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ)- ਆਮ ਆਦਮੀ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਆਪਣੇ ਸਵਰਗਵਾਸੀ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੇ ਨਾਂ ‘ਤੇ ਚਲਾਏ ਜਾ ਰਹੇ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਂਉਂਡੇਸ਼ਨ ਵਲੋਂ ਹਲਕਾ ਸੁਨਾਮ ਦੀਆਂ ਲੜਕੀਆਂ ਅਤੇ ਅੋਰਤਾਂ ਨੂੰ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਸਿਲਾਈ ਦੀ …
Read More »
Punjab Post Daily Online Newspaper & Print Media