Tuesday, November 24, 2026

Daily Archives: October 6, 2021

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇਨਵੈਸਟੀਚਰ ਸੈਰੇਮਨੀ ਦਾ ਆਯੋਜਨ

ਅੰਮ੍ਰਿਤਸਰ, 6 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਇਨਵੈਸਟੀਚਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਸ੍ਰੀਮਤੀ ਤਜਿੰਦਰ ਕੌ ਛੀਨਾ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ। ਛੀਨਾ …

Read More »

ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਵਰਕਸ਼ਾਪ

ਨਵਾਂਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇ.ਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ ਜਿਸ ਵਿਚ ਜ਼ਿਲ੍ਹੇ ਦੇ ਸਕੂਲ ਮੁਖੀਆਂ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਵਰਕਸ਼ਾਪ ਵਿਚ ਉਚੇਚੇ …

Read More »

ਕਾਬਲ ਦੇ ਗੁਰਦੁਆਰਾ ਸਾਹਿਬ ’ਚ ਹੋਈ ਭੰਨ ਤੋੜ ਦੀ ਕੀਤੀ ਨਿੰਦਾ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਥਿਆਰਾਂ ਸਮੇਤ ਦਾਖ਼ਲ ਹੋ ਕੇ ਕੀਤੀ ਗਈ ਭੰਨ ਤੋੜ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਬਣੇ ਮੌਜ਼ੂਦਾ ਹਾਲਾਤਾਂ ਕਰਕੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿੱਚ ਨਿਰੰਤਰ …

Read More »

ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਖਿਲਾਫ਼ ਤੁਰੰਤ ਹੋਵੇ ਠੋਸ ਕਾਰਵਾਈ – ਦਮਦਮੀ ਟਕਸਾਲ

ਮਹਿਤਾ ਚੌਕ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਅਨਸਰਾਂ ਤੇ ਕਾਤਲਾਂ ਖ਼ਿਲਾਫ਼ ਕਾਰਵਾਈ ਪ੍ਰਤੀ ਦੇਰੀ ਲਈ ਯੂ.ਪੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨੇ ਇਨਸਾਫ਼ ਪਸੰਦ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ …

Read More »

ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਆਗੂ ਸੇਵਾ ਸਿੰਘ ਸੇਖਵਾਂ ਦਾ ਅੱਜ ਦੇਹਾਂਤ ਹੋ ਗਿਆ। ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਉਨਾਂ ਦੇ ਸਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਪੋਸਟ ਪਾ ਕੇ ਸਾਂਝੀ ਕੀਤੀ ਗਈ।ਜਥੇਦਾਰ ਸੇਖਵਾਂ ਪਿੱਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।                     …

Read More »

ਮੇਅਰ ਵਲੋਂ ਭਗਵਾਨ ਸ਼੍ਰੀ ਵਾਲਮੀਕਿ ਪ੍ਰਗਟ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਕਿਹਾ, ਸ਼ਹਿਰ ਦੀਆਂ ਸੜ੍ਹਕਾਂ ਹੋਣਗੀਆਂ ਸਾਫ਼, ਹਰ ਪਾਸੇ ਲਾਈਟਾਂ ਦੀ ਹੋਵੇਗੀ ਜਗਮਗ ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਭਗਵਾਨ ਸ੍ਰੀ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿਚ ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਸਬੰਧੀ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੀ ਕੇਂਦਰੀ ਵਾਲਮੀਕਿ ਮੰਦਰ ਹਾਥੀ ਗੇਟ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ।ਜਿਸ ਵਿਚ ਡਿਪਟੀ ਮੇਅਰ ਯੂਨਸ ਕੁਮਾਰ, …

Read More »

ਸਕੂਲੀ ਬੱਸਾਂ ਵਿੱਚ ਮਾਪਦੰਡਾਂ ਨੂੰ ਯਕੀਨੀ ਬਣਾਇਆ ਜਾਵੇ- ਨਵਨੀਤ ਕੌਰ ਤੂਰ

ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਸਕੂਲੀ ਬੱਸਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਦੇ ਹੁਕਮਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਗਠਿਤ ਟੀਮ ਵਲੋਂ ਸੰਗਰੂਰ ਦੇ ਪ੍ਰਾਈਵੇਟ ਸਕੂਲਾਂ ਵਲੋਂ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ …

Read More »

ਰਜਿੰਦਰ ਮੋਹਨ ਸਿੰਘ ਛੀਨਾ ਸਰਵਸੰਮਤੀ ਨਾਲ ਚੁਣੇ ਗਏ ‘ਕਾਲਜ਼ਿਜ਼ ਮੈਨੇਜ਼ਮੈਂਟ ਫ਼ੈਡਰੇਸ਼ਨ’ ਦੇ ਪ੍ਰਧਾਨ

ਲੁਧਿਆਣਾ, 6 ਅਕਤੂਬਰ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਵਿਦਿਅਕ ਮੈਨੇਜ਼ਮੈਂਟ ਮਾਹਿਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਇਥੇ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹੋਈ ਆਮ ਜਨਰਲ ਇਜਲਾਸ ਮੀਟਿੰਗ ਦੌਰਾਨ ਸਰਵਸੰਮਤੀ ਨਾਲ ਗੈਰ-ਸਰਕਾਰੀ ਕਾਲਜ਼ਿਜ਼ ਮੈਨੇਜ਼ਮੈਂਟ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦਾ ਪ੍ਰਧਾਨ ਚੁਣਿਆ ਗਿਆ।ਮੌਜੂਦਾ ਪ੍ਰਧਾਨ ਐਸ.ਸੀ ਸੁਨਵਾਲਿਕਾ ਨੂੰ ਮੀਟਿੰਗ ਦੌਰਾਨ ਨਿੱਘੀ ਵਿਦਾਇਗੀ ਦਿੰਦਿਆਂ ਫੈਡਰੇਸ਼ਨ ਨੇ …

Read More »

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪਠਾਨਕੋਟ ਦੇ ਨਸ਼ਾ ਛੁੜਾਓ ਕੇਂਦਰ ਦਾ ਕੀਤਾ ਨਿਰੀਖਣ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਨਸ਼ਾ ਛੁੜਾਊ ਕੇਂਦਰ, ਸਿਵਲ ਹਸਪਤਾਲ ਦਾ ਡੀ-ਅਡਿਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਦੌਰਾ ਕੀਤਾ ਗਿਆ।ਉਹਨਾਂ ਨਾਲ ਇਸ ਕਮੇਟੀ ਦੇ ਮੈਂਬਰ ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ, ਹਰਨੇਕ ਸਿੰਘ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਠਾਨਕੋਟ, ਡਾ. ਤਰਲੋਕ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਪਠਾਨਕੋਟ ਅਤੇ ਦੋ ਸਵੈ-ਸੇਵੀ ਸਸੰਥਾ ਦੇ ਨੁਮਾਂਇੰਦੇ ਸ਼੍ਰੀਮਤੀ ਕਿਰਨ …

Read More »

ਵਿਧਾਇਕ ਅੰਗਦ ਸਿੰਘ ਨੇ ਜਲਵਾਹਾ ਸੁਸਾਇਟੀ ਦੇ 101 ਲਾਭਪਾਤਰੀਆਂ ਨੂੰ ਸੌਂਪੇ 20.55 ਲੱਖ ਦੇ ਚੈਕ

ਨਵਾਂਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਜਲਵਾਹਾ ਸੁਸਾਇਟੀ ਦੇ 101 ਲਾਭਪਾਤਰੀਆਂ ਨੂੰ 2055827 ਰੁਪਏ ਦੇ ਚੈਕ ਤਕਸੀਮ ਕੀਤੇ। ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ …

Read More »