Tuesday, November 24, 2026

Daily Archives: October 6, 2021

Deputy Commissioner takes stock of polling stations in Nawanshahar

Nawanshahar, October 6 (Punjab Post Bureau)  – As per the instructions of Election Commission of India, 100 per cent physical verification of polling stations is to be done in view of the forthcoming Assembly elections-2022. District Election Officer-cum-Deputy Commissioner Vishesh Sarangal carried out checking of booths falling in the Nawanshahr Vidhan Sabha constituency in the district today. During the checking, …

Read More »

ਸਿਹਤ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ – ਡਾ. ਜਸਦੇਵ ਸਿੰਘ

ਕੱਲ੍ਹ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਲੱਗੇਗਾ ਵਿਸ਼ੇਸ਼ ਕੈਂਪ ਨਵਾਂਸ਼ਹਿਰ, 5 ਅਕਤੂਬਰ (ਪੰਜਾਬ ਪੋਸਟਬ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ) ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਅੱਜ ਕਮਿਊਨਿਟੀ ਸਿਹਤ ਕੇਂਦਰ ਸੜੋਆ ਵਿਖੇ ਦਿਵਿਆਂਗਤਾ ਸਰਟੀਫਿਕੇਟ …

Read More »

ਖਾਣ-ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਵੇਚਣ ਦੇ ਦੋਸ਼ ‘ਚ ਲਾਏ 450000/- ਰੁਪਏ ਦੇ ਜੁਰਮਾਨੇ

ਨਵਾਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਪਬਲਿਕ ਨੂੰ ਸਾਫ ਸੁਥਰੀਆਂ ਅਤੇ ਉਚ-ਕੁਆਲਟੀ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵਿੱਢੀ ਗਈ ਮੁਹਿੰਮ ਤਹਿਤ ਪਿਛਲੇ ਦਿਨੀਂ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਫਰਮਾਂ ਤੋਂ ਸੈਂਪਲ ਭਰਨ ਉਪਰੰਤ ਜੋ ਸੈਂਪਲ ਗੈਰ ਮਿਆਰੀ, ਐਕਸਪਾਇਰ ਅਤੇ ਮਿਸਬ੍ਰਾਂਡਿਡ ਪਾਏ ਗਏ ਸਨ, ਉਨ੍ਹਾਂ ਦੋਸ਼ੀਆਂ ਦੇ ਖਿਲਾਫ਼ ਫੂਡ …

Read More »

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਲੋਂ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ

ਇੱਕ ਕੁਇੰਟਲ ਗਾਂਜਾ, 5 ਲੱਖ ਦੀ ਡਰੱਗ ਮਨੀ, ਮਹਿੰਦਰਾ ਪਿਕਅੱਪ ਤੇ 4 ਮੋਬਾਇਲ ਫੋਨਾਂ ਸਮੇਤ ਤਿੰਨ ਕਾਬੂ ਨਵਾਂਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਇੱਕ ਵੱਡੀ ਸਫਲਤਾ ਹਾਾਸਲ ਕਰਦਿਆਂ ਇੱਕ ਕੁਇੰਟਲ (ਲਗਭਗ 100 ਕਿਲੋਗ੍ਰਾਮ) ਗਾਂਜਾ, ਇੱਕ ਮਹਿੰਦਰਾ ਪਿਕਅੱਪ ਪੀ.ਬੀ-07 ਬੀ.ਡਬਲਯੂ 5583 …

Read More »

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵਿਸ਼ੇਸ਼ ਤੋਰ ‘ਤੇ ਕੀਤਾ ਸਨਮਾਨਿਤ

2022 ਦੀਆਂ ਚੋਣਾਂ ‘ਚ ਯੂਥ ਅਕਾਲੀ ਦਲ ਨਿਭਾਵੇਗਾ ਆਪਣੀ ਅਹਿਮ ਭੂਮਿਕਾ – ਐਡਵੋਕੇਟ ਕਿਰਨਪ੍ਰੀਤ ਮੋਨੂੰ ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਵਿਚ ਹੋਣ ਵਾਲੀਆ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਜਿੱਤ ਹੋਵੇਗੀ ਜਿਸ ਵਿਚ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਨਿਭਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ …

Read More »