ਕਿਹਾ, ਕਿਸਾਨਾਂ ਦੇ ਬਲਦੇ ਸਿਵੇ ‘ਤੇ ਕੇਵਲ ਸਿਆਸਤ ਕਰਨੀ ਸ਼ੋਭਨੀਕ ਨਹੀਂ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਣਜੀਤ ਸਿੰਘ `ਗੌਹਰ` ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ), ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ …
Read More »Daily Archives: October 7, 2021
Principal DAV Public School accoladed with IIHM Teacher’s Day Award
Amritsar, October 7 (Punjab Post Bureau) – Mrs. Anita Mehra Principal DAV Public School Lawrence Road was accoladed with the prestigious IIHM Teachers Day Award organized by International Institute of Hotel Management in association with the International Hospitality Council for her relentless efforts in recovery and revitalizing education for the Covid-19 generation. Two teachers from the Food Production …
Read More »ਪਲਾਸਟਿਕ ਦੀ ਵਰਤੋਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ) – ਨੈਸ਼ਨਲ ਗਰੀਨ ਕਾਰਪਸ ਸਕੀਮ ਤਹਿਤ ਐਵਰਗਰੀਨ ਈਕੋ ਕਲੱਬ ਸ.ਸ.ਸ.ਸ ਮਹਿਲਾ ਸੰਗਰੂਰ ਵਲੋਂ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ਅਤੇ ਈਕੋ ਕਲੱਬ ਇੰਚਾਰਜ਼ ਗਗਨਜੋਤ ਕੌਰ ਦੀ ਦੇਖ-ਰੇਖ ਹੇਠ ਵਾਤਾਵਰਣ ਚੇਤਨਾ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੁਹਿੰਮ ਤਹਿਤ ਵੱਖ-ਵੱਖ ਦਿਨਾਂ ਵਿੱਚ ਈਕੋ ਕਲੱਬ ਵਲੰਟੀਅਰਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਣ ਬਚਾਉਣ ਤੇ ਸੰਭਾਲਣ ਲਈ ਜਾਗਰੂਕ ਕੀਤਾ।ਉਹਨਾਂ ਸਲੋਗਨਾਂ, …
Read More »ਪੰਡਤ ਸ਼ਿਵ ਰਾਮ ਸ਼ਰਮਾ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਆਗੂ ਨੀਟੂ ਸ਼ਰਮਾ, ਐਡਵੋਕੇਟ ਸੁਖਵਿੰਦਰ ਪਾਲ ਸ਼ਰਮਾ ਅਤੇ ਭੁਪਿੰਦਰਪਾਲ ਸ਼ਰਮਾ ਸਿਹਤ ਕਰਮੀ ਦੇ ਪਿਤਾ ਪੰ. ਸ਼ਿਵ ਰਾਮ ਸ਼ਰਮਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਅਕਾਲ ਚਲਾਣਾ ਕਰ ਗਏ ਹਨ।ਉਨਾਂ ਦਾ ਅੰਤਿਮ ਸੰਸਕਾਰ ਸੰਗਰੂਰ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਸਨਾਤਨ ਰਹੁ ਰੀਤਾਂ ਅਨੁਸਾਰ ਸੈਂਕੜੇ ਇਲਾਕਾ ਨਿਵਾਸੀਆਂ ਦੀ ਮੌਜ਼ੂਦਗੀ ’ਚ ਕੀਤਾ …
Read More »‘ਕਾਲਜਿਜ਼ ਮੈਨੇਜ਼ਮੈਂਟ ਫ਼ੈਡਰੇਸ਼ਨ’ ਦਾ ਪ੍ਰਧਾਨ ਬਣਨ ‘ਤੇ ਛੀਨਾ ਦਾ ਖ਼ਾਲਸਾ ਕਾਲਜ ਮੈਨੇਜ਼ਮੈਂਟ ਵਿਖੇ ਸਨਮਾਨ
ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਗੈਰ-ਸਰਕਾਰੀ ਕਾਲਜ਼ਿਜ਼ ਮੈਨੇਜ਼ਮੈਂਟ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦਾ ਪ੍ਰਧਾਨ ਚੁਣੇ ‘ਤੇ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੁਆਰਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਛੀਨਾ ਨੂੰ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਦਾ ਤੈਰਾਕੀ ਅਤੇ ਵਾਟਰ ਪੋਲੋ ’ਚ ਸ਼ਾਨਦਾਰ ਪ੍ਰਦਰਸ਼ਨ
ਤੈਰਾਕੀ ’ਚ ਸਰਤਾਜ ਨੇ ਹਾਸਲ ਕੀਤਾ ਬਰਾਊਂਜ਼ ਮੈਡਲ – ਡਾ. ਮਹਿਲ ਸਿੰਘ ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ‘ਸੀਨੀਅਰ ਤੈਰਾਕੀ ਸਟੇਟ ਚੈਂਪੀਅਨਸ਼ਿਪ’ ਜੋ ਕਿ ਮੁਹਾਲੀ ਵਿਖੇ ਹੋਈ, ’ਚ ਕਾਲਜ ਦੇ ਵਿਦਿਆਰਥੀ ਸਰਤਾਜ ਸਿੰਘ ਨੇ 50 ਮੀਟਰ ਬ੍ਰੈਸਟ ਸਟਰੋਕ ’ਚੋਂ ਤੀਜ਼ਾ ਸਥਾਨ ਅਤੇ ਵਾਟਰ ਪੋਲੋ ਪੰਜਾਬ ਦੀ ਟੀਮ ’ਚ ਆਪਣੀ ਜਗ੍ਹਾ ਪੱਕੀ ਕਰਕੇ ਕਰਕੇ ਕਾਲਜ਼ ਦਾ ਨਾਮ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਦਾ ਜ਼ਿਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ਼ ਫ਼ਾਰ ਵੂਮੈਨ ਦੀ ਵਿਦਿਆਰਥਣ ਅਨੁਰਾਧਾ ਦੀਕਸ਼ਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਦੂਜੇ ਦੀ ਵਿਦਿਆਰਥਣ ਅਨੁਰਾਧਾ ਨੇ 89 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ਼ ਪ੍ਰਿੰਸੀਪਲ ਨਾਨਕ …
Read More »ਮੁੱਖ ਮੰਤਰੀ, ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉਤਰ ਪ੍ਰਦੇਸ਼ ਪਹੁੰਚੇ ਵਿਧਾਇਕ ਅੰਗਦ ਸਿੰਘ
ਲਖੀਮਪੁਰ ਖੀਰੀ ਦੀ ਨਿਰਦਈ ਘਟਨਾ ਦੀ ਕੀਤੀ ਸਖ਼ਤ ਨਿਖੇਧੀ ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅੱਜ ਕਿਸਾਨਾਂ ਦੇ ਹੱਕਾਂ ਲਈ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਣ ਲਈ ਆਪਣੇ ਸਾਥੀਆਂ ਸਮੇਤ ਨਵਾਂਸ਼ਹਿਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ।ਜਿਥੋਂ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉਤਰ ਪ੍ਰਦੇਸ਼ ਲਈ ਚਾਲੇ ਪਾਏ। …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਮੇਅਰ, ਸ਼਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਦੀ ਇਕੱਤਰਤਾ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਸ਼਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਤੇ ਕਮੇਟੀ ਦੇ ਹੋਰ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ।ਜਿਸ ਦੌਰਾਨ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਭਗਵੰਤ …
Read More »ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਜਥੇਦਾਰ ਸੇਖਵਾਂ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ …
Read More »
Punjab Post Daily Online Newspaper & Print Media