Tuesday, November 24, 2026

Daily Archives: October 9, 2021

ਰਣਜੀਤ ਐਵੀਨਿਊ-ਲੁਹਾਰਕਾ ਰੋਡ ‘ਤੇ ਬਣੇਗਾ ਪੁੱਲ – ਔਜਲਾ

ਭਾਜਪਾ ਦਾ ਵਤੀਰਾ ਤਾਨਸ਼ਾਹੀ ਕਰਾਰ ਅੰਮ੍ਰਿਤਸਰ 9 ਅਕਤੂਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰਣਜੀਤ ਐਵੀਨਿਊ-ਲੁਹਾਰਕਾ ਰੋਡ ਬਾਈਪਾਸ ‘ਤੇ ਪੁੱਲ ਬਣਾਉਣ ਦਾ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਇਹ ਪੁੱਲ ਪਿੱਲਰਾਂ ‘ਤੇ ਹੋਵੇਗਾ, ਜਿਸ ਕਾਰਨ ਜੀ.ਟੀ ਰੋਡ ਹੇਠੋਂ ਲਾਂਘੇ ਲਈ ਕਈ ਰਸਤੇ ਮਿਲਣਗੇ।ਉਕਤ ਇਲਾਕੇ ਦੇ ਲੋਕਾਂ ਦੀ ਇਹ ਚਿਰੋਕਣੀ ਮੰਗ ਸੀ, ਜਿਸ ਨੂੰ ਉਨਾਂ ਨੇ ਕੇਂਦਰੀ ਟਰਾਂਸਪੋਰਟ …

Read More »

ਯੂ.ਪੀ.ਐਸ.ਈ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਭਗਵਾਨ ਵਾਲਮੀਕ ਤੀਰਥ ਵਿਖੇ ਬਣੇਗਾ ਕੇਂਦਰ – ਵੇਰਕਾ

ਪ੍ਰਗਟ ਦਿਵਸ ਲਈ ਜਾਰੀ ਕੀਤੇ 25 ਲੱਖ ਰੁਪਏ ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਭਗਵਾਨ ਵਾਲਮੀਕ ਦਾ ਸ਼ੁਕਰਾਨਾ ਕਰਨ ਲਈ ਵਿਸ਼ੇਸ ਤੌਰ ’ਤੇ ਰਾਮਤੀਰਥ ਪਹੁੰਚ ਕੇ ਮੱਥਾ ਟੇਕਿਆ।ਉਨਾਂ ਕਿਹਾ ਕਿ ਉਹ ਅੱਜ ਇਸ ਬਖਸ਼ਿਸ ਲਈ ਭਗਵਾਨ ਵਾਲਮੀਕ ਦਾ ਧੰਨਵਾਦ ਕਰਨ ਅਤੇ ਸੰਗਤ ਦਾ ਅਸ਼ੀਰਵਾਦ ਲੈਣ ਆਏ ਹਨ।           …

Read More »

ਐਮ.ਪੀ ਮਨੀਸ਼ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਵੱਲੋਂ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਆਰੰਭ

ਨਵਾਂਸ਼ਹਿਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਅਤੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਹਲਕਾ ਨਵਾਂਸ਼ਹਿਰ ਦੀਆਂ 7.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਕੀਤਾ।ਇਨ੍ਹਾਂ ਵਿਚ 3.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 5.06 ਕਿਲੋਮੀਟਰ ਲੰਬੀ …

Read More »

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – 1984 ’ਚ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਅਗਵਾਈ ਕਰਨ ਵਾਲੇ ਜਨਰਲ ਵੈਦਿਆ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ …

Read More »

ਭੋਪਾਲ ਵਿਖੇ ਹੋ ਰਹੀਆਂ ਕੌਮੀ ਖੇਡਾਂ ਦੌਰਾਨ ਕੁਆਟਰ ਫਾਈਨਲ ’ਚ ਪੁੱਜੀ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਭੋਪਾਲ (ਮੱਧ ਪ੍ਰਦੇਸ਼) ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਮਾਲਵਾ ਹਾਕੀ ਅਕੈਡਮੀ ਹਨੂਮਾਨਗੜ੍ਹ ਨੂੰ ਵੱਡੇ ਫ਼ਰਕ 7-0 ਨਾਲ ਹਰਾ ਕੇ ਕੁਆਟਰ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ।ਕੁਆਟਰ ਫਾਈਨਲ ਵਿਚ ਪੁੱਜੀ ਹਾਕੀ ਟੀਮ ਨੂੰ ਇਸ ਜਿੱਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ …

Read More »

ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ‘ਚ ਨਾਮਜ਼ਦ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਗ੍ਰਿਫਤਾਰ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਭਾਜਪਾ ਆਗੂਆਂ ਦਾ ਸ਼ਾਂਤਮਈ ਵਿਰੋਧ ਕਰਕੇ ਵਾਪਸ ਪਰਤ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਕੇ ਉਨਾਂ ਨੂੰ ਕੁਚਲਣ ਦੇ ਮਾਮਲੇ ਵਿੱਚ ਪੁਲਿਸ ਵਲੋਂ ਨਾਮਜ਼ਦ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੱਜ ਰਾਤ ਤਕਰੀਬਨ 11.00 ਵਜੇ ਗ੍ਰਿਫਤਾਰ ਕਰ ਲਿਆ ਗਿਆ।ਇਸ ਘਟਨਾ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਤੋਂ ਇਲਾਵਾ ਤਿੰਨ …

Read More »

ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾਇਰੈਕਟਰ ਖੇਤੀਬਾੜੀ ਡਾ: ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਜਿਲ੍ਹਾ ਪੱਧਰੀ ਕੈਂਪ ਖੇਡ ਸਟੇਡੀਅਮ, ਮਾਨਾਵਾਲਾ ਕਲਾਂ ਵਿਖੇ ਲਗਾਇਆ ਗਿਆ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਕੀਤੀ ਕਿ ਝੋਨੇ/ਬਾਸਮਤੀ ਦੀ …

Read More »

ਸਵੱਛ ਭਾਰਤ ਮੁਹੰਮ ਦੌਰਾਨ ਇਕੱਠਾ ਕੀਤਾ ਲਗਭਗ 1500 ਕਿਲੋ ਪਲਾਸਟਿਕ ਤੇ ਹੋਰ ਕੂੜਾ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਸੰਗਠਨ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ 744 ਜਿਲ੍ਹਿਆਂ ਵਿੱਚ ਸਵੱਛ ਭਾਰਤ ਮੁਹਿੰਮ ਦਾ 1 ਤੋਂ 31 ਅਕਤੂਬਰ ਤੱਕ ਆਯੋਜਨ ਕੀਤਾ ਜਾ ਰਿਹਾ ਹੈ।ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਨੇ ਇਹ ਮੁਹਿੰਮ ਜਿਲ੍ਹਾ ਅੰਮ੍ਰਿਤਸਰ ਦੇ 200 ਪਿੰਡਾਂ ਵਿੱਚ ਚਲਾਉਣ ਅਤੇ ਘੱਟੋ-ਘੱਟ 11000 …

Read More »

1500 kg. Plastic collected during Swachh Bharat Abhiyan

Amritsar, 9 October (Punjab Post Bureau) – Nehru Yuva Kendra Sangathan, Ministry of Youth Affairs and Sports, Government of India  organising Swachh Bharat Abhiyan (1 to 31 October) in 744 districts of all states and union territories of the country.                   Nehru Yuva Kendra Amritsar had set a target to run this …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੈਂਟਲ ਹੈਲਥ ਦਿਵਸ ‘ਤੇ ਸੈਮੀਨਾਰ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਹਰਪੀ੍ਰਤ ਕੌਰ ਰੰਧਾਵਾ ਵਲੋਂ ਸਰਕਾਰੀ ਮੈਂਟਲ ਹਸਪਤਾਲ ਦਾ ਦੌਰਾ ਕੀਤਾ ਗਿਆ।ਸ਼੍ਰੀ ਪੁਸਪਿੰਦਰ ਸਿੰਘ, ਚੀਫ ਜੁਡੀਸ਼ਿਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ, ਡਾਕਟਰ ਸਵਿੰਦਰ ਸਿੰਘ ਡਾਇਰੈਕਟਰ ਮੈਂਟਲ ਹਸਪਤਾਲ ਅਤੇ ਹੋਰ ਡਾਕਟਰ ਵੀ ਮੌਜ਼ੂਦ ਸਨ।                  ਮੈਂਟਲ ਹੈਲਥ ਦਿਵਸ ਦੇ ਮੌਕੇ ‘ਤੇ ਪੈਨ ਇੰਡੀਆ …

Read More »