Tuesday, November 24, 2026

Daily Archives: October 9, 2021

Mental Health Day 2021: Give them right to live a life with dignity- Chairman DLSA Amritsar

Amritsar, October 9 (Punjab Post Bureau) – Smt. Harpreet Kaur Randhawa Chairman District Legal Services Authority Amritsar alongwith Sh. Pushpinder Singh Chief Judicial Magistrate-cum-Secretary District Legal Services Authority Amritsar visited the Institute for Mental Health (Govt. Mental Hospital) Amritsar on the occasion of World Mental Health Day Week .A seminar was organized to aware the general public about the rights …

Read More »

ਪਿੰਗਲਵਾੜਾ ਦੇ ਵਿਦਿਆਰਥੀ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਮੁਕਾਬਲ਼ਿਆਂ ‘ਚ ਅੱਵਲ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਭਾਈ ਗੁਰਦਾਸ ਹਾਲ ਵਿਖੇ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪਿੰਗਲਵਾੜਾ ਸੰਸਥਾ ਵਲੋਂ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਸਕੂਲ ਫ਼ਾਰ ਸਪੈਸ਼ਲ ਐਜੂਕੇਸ਼ਨ ਅਤੇ ਭਗਤ ਪੂਰਨ ਸਿੰਘ ਸਕੂਲ ਫ਼ਾਰ ਡੈਫ ਦੇ ਬੱਚਿਆਂ …

Read More »

170 ਲੱਖ ਮੀਟਿਰਕ ਟਨ ਝੋਨੇ ਦੇ ਖਰੀਦ ਦਾ ਟੀਚਾ – ਰਵੀ ਭਗਤ

ਸੈਕਟਰੀ ਮੰਡੀ ਬੋਰਡ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਸੈਕਟਰੀ ਮੰਡੀ ਬੋਰਡ ਰਵੀ ਭਗਤ ਨੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਇਸ ਵਾਰ ਸਾਡਾ ਟੀਚਾ 170 ਲੱਖ ਮੀਟਿਰਕ ਟਨ ਝੋਨੇ ਦੀ ਖਰੀਦ ਦਾ ਹੈ।ਉਨਾਂ ਕਿਹਾ ਕਿ ਫਿਲਹਾਲ …

Read More »

ਗੈਰ ਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ ਤੇ ਚਾਵਲ ਦੀ ਆਮਦ ਨੂੰ ਰੋਕਣ ਲਈ 5 ਟੀਮਾਂ ਗਠਿਤ-ਨਰਿੰਦਰ ਸਿੰਘ

ਡੀ.ਐਫ.ਐਸ.ਸੀ ਨੇ ਨਾਕਿਆਂ ਦਾ ਕੀਤਾ ਦੌਰਾ ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਅੰਦਰ ਬਾਹਰੀ ਰਾਜਾਂ ਤੋਂ ਗੈਰਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ ਅਤੇ ਚਾਵਲ ਦੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 5 ਟੀਮਾਂ ਗਠਿਤ ਕੀਤੀਆ ਗਈਆਂ ਹਨ।ਟੀਮਾਂ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਤੋਂ ਇਲਾਵਾ ਮੰਡੀ ਬੋਰਡ ਤੇ ਪੁਲਿਸ ਵਿਭਾਗ ਦੇ ਮੁਲਾਜ਼ਮ ਵੀ ਸ਼ਾਮਲ …

Read More »

ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਪਲੇਸਮੈਂਟ ਕੈਂਪ ਦੌਰਾਨ 36 ਪ੍ਰਾਰਥੀਆਂ ਦੀ ਚੋਣ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਫੀਲਡ ਵਰਕਰ ਦੀ ਆਸਾਮੀ ਲਈ ਫਿਜ਼ੀਕਲ ਪਲੇਸਮੈਂਟ ਕੈਂਪ ਲਗਾਇਆ ਗਿਆ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਇਸ …

Read More »

ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ – ਅਦਲੀਵਾਲ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਸ਼੍ਰੋ. ਗੁ: ਪ੍ਰ: ਕਮੇਟੀ ਦੀ ‘ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਵਲੋਂ ਇੱਕ ਮਤੇ ਰਾਹੀਂ  ਲਖੀਮਪੁਰ (ਯੂ.ਪੀ) ਵਿਖੇ ਵਾਪਰੀ ਹਿਰਦੇਵੇਧਕ ਘਟਨਾ ਵਿੱਚ 4 ਕਿਸਾਨਾਂ, ਇੱਕ ਪੱਤਰਕਾਰ ਅਤੇ ਤਿੰਨ ਹੋਰ ਮੌਤਾਂ ਹੋਣ ਦੀ ਪੁਰਜ਼ੋਰ ਨਿੰਦਾ ਕਰਦਿਆਂ ਇਸ ਨੂੰ ਭਾਰਤੀ ਲੋਕਤੰਤਰ ਦੇ ਮੱਥੇ ‘ਤੇ ਕਲੰਕ ਕਰਾਰ ਦਿੱਤਾ ਹੈ।ਉਨਾਂ ਇਸ ਘਿਨਾਉਣੀ ਕਾਰਵਾਈ ਲਈ ਜ਼ਿੰਮੇਵਾਰ ਅਪਰਾਧੀਆਂ ਨੂੰ ਤੁਰੰਤ …

Read More »

ਗੁਰੂ ਨਗਰੀ ’ਚ ਡੇਂਗੂ ਦਾ ਡੰਗ ਹੋਇਆ ਤੇਜ਼ – ਅਸ਼ੋਕ ਤਲਵਾਰ

ਕਿਹਾ, ਫਾਗਿੰਗ ਨੂੰ ਲੈ ਕੇ ਨਿਗਮ ਕਰ ਰਿਹਾ ਖੋਖਲੇ ਦਾਅਵੇ ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ’ਚ ਡੇਂਗੂ ਦਾ ਡੰਗ ਤੇਜ਼ ਹੋ ਗਿਆ ਹੈ।ਹਸਪਤਾਲਾਂ ’ਚ ਮਰੀਜ਼ਾਂ ਦੀ ਭਰਮਾਰ ਹੋਈ ਪਈ ਹੈ, ਜਦਕਿ ਸ਼ਹਿਰ ਵਿੱਚ ਫਾਗਿੰਗ ਨੂੰ ਲੈ ਕੇ ਨਿਗਮ ਦੇ ਦਾਅਵੇ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ।                      ਇਹ …

Read More »