Tuesday, November 24, 2026

Daily Archives: October 10, 2021

ਕੈਬਨਿਟ ਮੰਤਰੀ ਡਾ. ਵੇਰਕਾ ਵਲੋਂ ‘ਮਾਣ ਧੀਆਂ ‘ਤੇ’ ਸੰਸਥਾ ਨੂੰ 5 ਲੱਖ ਦੇਣ ਦਾ ਐਲਾਨ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਔਰਤਾਂ ਤੇ ਦਿਨੋਂ ਦਿਨ ਵਧ ਰਹੇ ਜ਼ੁਲਮਾਂ ਤੇ ਮਾਦਾ ਭਰੂਣ ਹੱਤਿਆ ਨੂੰ ਨੱਥ ਪਾਉਣ ਲਈ ਅਤੇ ਜਗਤ ਜਨਨੀਆਂ ਦੇ ਸਨਮਾਨ ਹੇਤੂ ਜਿਲ੍ਹੇ ਦੇ ਸਮਾਜ ਸੇਵਕਾਂ ਤੇ ਮਹਿਲਾ ਸਕੂਲ ਮੁੱਖੀਆਂ ਵਲੋਂ ਇਕ ਮੰਚ ਤੇ ਇਕੱਠੇ ਹੋ ਕੇ ਸਮਾਜਿਕ ਬੁਰਾਈਆਂ ਖਿਲਾਫ ਹਾਅ ਦਾ ਨਾਅਰਾ ਮਾਰਨ ਲਈ ਗਠਿਤ ਕੀਤੀ ਗਈ ।             …

Read More »

ਸਿਡਾਨਾ ਮਲਟੀਸਪੈਸ਼ਲਿਟੀ ਹਸਪਤਾਲ ਆਯੁਸ਼ਮਾਨ ਸਕੀਮਮ ਤਹਿਤ ਕਰ ਰਿਹਾ ਹੈ ਮਰੀਜ਼ਾਂ ਦਾ ਮੁਫਤ ਇਲਾਜ਼

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ)- ਆਯੁਸ਼ਮਾਨ ਭਾਰਤ ਸਕੀਮ ਤਹਿਤ ਸਿਡਾਨਾ ਮਲਟੀਸਪੈਸ਼ਲਿਟੀ ਹਸਪਤਾਲ ਖਿਆਲਾ ਖੁਰਦ ਰਾਮਤੀਰਥ ਰੋਡ ਮਰੀਜ਼ਾਂ ਨੂੰ ਬਿਲਕੁੱਲ ਮੁਫਤ ਸੁਵਿਧਾਵਾਂ ਪ੍ਰਦਾਨ ਕਰ ਰਿਹਾ ਹੈ।ਹੁਣ ਤੱਕ 50 ਤੋਂ ਵਧੇਰੇ ਸਰਜਰੀ ਯੂਰੋਲੋਜੀ ਅਤੇ ਮੈਡੀਸਨ ਦੇ ਮਰੀਜ਼ ਇੰਨ੍ਹਾਂ ਸੇਵਾਵਾਂ ਦਾ ਫਾਇਦਾ ਲੈ ਚੁੱਕੇ ਹਨ।                ਡਾਕਟਰ ਜੀਵਨ ਜੋਤੀ ਸਿਡਾਨਾ ਨੇ ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ …

Read More »

ਕਣਕ ਦੇ ਤਸਦੀਕਸ਼ੁਦਾ ਬੀਜ਼ ਸਬਸਿਡੀ ’ਤੇ ਲੈਣ ਲਈ ਕਿਸਾਨ 18 ਤੱਕ ਕਰ ਸਕਣਗੇ ਅਪਲਾਈ

50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਹੋਵੇਗੀ ਸਬਸਿਡੀ ਕਪੂਰਥਲਾ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਗਾਮੀ ਕਣਕ ਦੇ ਸੀਜ਼ਨ ਦੌਰਾਨ ਬਿਜ਼ਾਈ ਲਈ ਕਣਕ ਦੇ ਤਸਦੀਕਸ਼ੁਦਾ ਬੀਜ਼ ਸਬਸਿਡੀ ’ਤੇ ਦੇਣ ਲਈ ਜਾਰੀ ਨੀਤੀ ਅਨੁਸਾਰ ਕਿਸਾਨ ਆਪਣੀਆਂ ਅਰਜ਼ੀਆਂ ਆਨਲਾਈਨ ਤਰੀਕੇ 10 ਤੋਂ 18 ਅਕਤੂਬਰ ਤੱਕ ਦੇ ਸਕਣਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ …

Read More »

ਡੇਂਗੂ ਦੀ ਪੁਸ਼ਟੀ ਲਈ ਇਲਾਈਜਾ ਟੈਸਟ ਜਰੂਰੀ – ਸਿਵਲ ਸਰਜਨ

ਸਾਰੇ ਪ੍ਰਾਈਵੇਟ ਹਸਪਤਾਲਾਂ ਲਈ ਡੇਂਗੂ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।               ਸਿਵਲ ਸਰਜਨ ਡਾ. …

Read More »

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਸਖ਼ਤ ਹਦਾਇਤਾਂ ਜਾਰੀ

ਘਰਾਂ ਵਿਚ ਡੇਂਗੂ ਦਾ ਲਾਰਵਾ ਮਿਲਣ ’ਤੇ ਕੱਟੇ ਜਾਣਗੇ ਚਲਾਨ ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।ਉਨ੍ਹਾਂ ਵੱਲੋਂ ਜਿਥੇ ਲਗਾਤਾਰ ਫੌਗਿੰਗ ਦੇ ਆਦੇਸ਼ ਦਿੱਤੇ ਗਏ ਹਨ, ਉਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਟੈਸਟਿੰਗ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਦੱਸਿਆ …

Read More »

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਤਿਆਰ ਕੀਤੀਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ (ਐਫ.ਐਲ.ਸੀ) ਭਾਰਤ ਇਲੈਕਟ੍ਰਾਨਿਕ ਲਿਮਟਿਡ ਬੰਗਲੂਰੂ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਈ.ਵੀ.ਐਮ ਵੇਅਰਹਾਊਸ, ਡਾ. ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚ 1417 ਬੈਲਟ …

Read More »

ਵਿਧਾਇਕ ਅੰਗਦ ਸਿੰਘ ਨੇ ਕਰੀਹਾ ਸੁਸਾਇਟੀ ਨਾਲ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ 96.66 ਲੱਖ ਦੇ ਚੈਕ

ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਕਰੀਹਾ ਸੁਸਾਇਟੀ ਦੇ 376 ਲਾਭਪਾਤਰੀਆਂ ਨੂੰ 9666737 ਰੁਪਏ ਦੇ ਚੈੱਕ ਤਕਸੀਮ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ ਰਾਹਤ ਦੇਣ ਨਾਲ-ਨਾਲ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ …

Read More »

ਪੰਚ ਮੁੱਖੀ ਸ੍ਰੀ ਹੰਨੂਮਾਨ ਜੀ ਦੀ ਮੂਰਤੀ ਸਥਾਪਨਾ 14 ਨੂੰ

ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ੍ਰੀ ਜੋਗੀ ਪੀਰ ਗਊਸ਼ਾਲਾ ਸਮਰਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਗਊਸ਼ਾਲਾ ਖੰਨਾ ਰੋਡ ਸਮਰਾਲਾ ਵਿਖੇ ਸ੍ਰੀ ਹਨੂੰਮਾਨ ਜੀ ਦੀ ਮੂਰਤੀ ਦੀ ਸਥਾਪਨਾ 14 ਅਕਤੂਬਰ ਦਿਨ ਵੀਰਵਾਰ ਨੂੰ ਕੀਤੀ ਜਾ ਰਹੀ ਹੈ।ਓਪਿੰਦਰ ਵਸ਼ਿਸ਼ਟ, ਨਰਿੰਦਰ ਵਸਿਸ਼ਟ ਅਤੇ ਸੌਰਿਆ ਵਸ਼ਿਸ਼ਟ ਨੇ ਦੱਸਿਆ ਕਿ ਇਸ ਸਬੰਧੀ 10 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ ਤਿੰਨ ਵਜੇ ਸ੍ਰੀ ਹਨੂੰਮਾਨ ਜੀ ਦੀ …

Read More »

ਜੰਗਲਾਤ ਵਿਭਾਗ ਦੇ ਠੇਕਾ ਅਧਾਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਜਿਲਾ ਲੁਧਿਆਣਾ ਪੰਜਾਬ ਇਕਾਈ ਸਮਰਾਲਾ ਦੇ ਡੇਲੀ ਵੇਜ਼ਿਜ਼ ਤੇ ਕੰਮ ਕਰਦੇ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਹਲਕਾ ਵਿਧਾਇਕ ਅਮਰੀਕ ਸਿੰਘ ਢਿਲੋਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।ਡੈਮੋਕੇਟਿਕ ਜੰਗਲਾਤ ਮੁਲਾਜਮ ਯੂਨੀਅਨ ਜ਼ੋਨ ਲੁਧਿਆਣਾ ਦੀ ਪ੍ਰਧਾਨ ਹਰਜੀਤ ਕੌਰ ਨੇ ਦੱਸਿਆ …

Read More »

ਲੋਕ ਇਨਸਾਫ ਪਾਰਟੀ ਦੇ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਢੰਡੇ ਸ਼ੋਮਣੀ ਅਕਾਲੀ ਦਲ ‘ਚ ਸ਼ਾਮਲ

ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲੋਕ ਇਨਸਾਫ ਪਾਰਟੀ ਦੇ ਸੰਮਤੀ ਪ੍ਰਧਾਨ ਬਲਾਕ ਮਾਛੀਵਾੜਾ ਕੁਲਵਿੰਦਰ ਸਿੰਘ ਢੰਡੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਉਨਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਮੌਕੇ ਕਿਹਾ ਕਿ ਕੁਲਵਿੰਦਰ ਸਿੰਘ ਢੰਡੇ ਵਰਗੇ ਸਿਰੜੀ, ਮਿਹਨਤੀ ਅਤੇ ਉਸਾਰੂ ਸੋਚ ਰੱਖਣ ਵਾਲੇ ਆਗੂਆਂ ਨੂੰ ਯੋਗਤਾ ਅਨੁਸਾਰ ਬਣਦਾ ਮਾਣ …

Read More »