ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਪ੍ਰਤੀ ਵਾਅਦਾ ਖਿਲਾਫੀ ਵਾਲੀ ਨੀਤੀ ਦੀ ਸਖਤ ਨਿਖੇਧੀ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਅੰਮ੍ਰਿਤਸਰ ਵਲੋਂ ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ।ਜਿਸ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਪੈਨਸ਼ਨਰ ਵੱਡੀ ਗਿਣਤੀ ‘ਚ ਸ਼ਾਮਲ ਹੋਏ। ਸੁਰਜੀਤ ਸਿੰਘ ਗੁਰਾਇਆ ਪੈਟਰਨ, ਸੁਖਦੇਵ ਸਿੰਘ ਪੰਨੂ ਪ੍ਰਧਾਨ, …
Read More »Daily Archives: October 10, 2021
ਕਾਂਜ਼ਲੀ ’ਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਰੈਲੀ
ਕਪੂਰਥਲਾ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਜ਼ਿਲਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਮਾਨਵ ਵਿਕਾਸ ਸੰਸਥਾਨ ਆਈ.ਟੀ.ਸੀ ਮਿਸ਼ਨ ‘ਸੁਨਿਹਰਾ ਕੱਲ’ ਪ੍ਰੋਗਰਾਮ ਦੇ ਤਹਿਤ ਪਿੰਡ ਕਾਂਜ਼ਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਉਤੇ ਜਾਗਰੂਕਤਾ ਰੈਲੀ ਕਰਵਾਈ ਗਈ। …
Read More »ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਤਰਕਸ਼ੀਲ ਪ੍ਰੋਗਰਾਮ ਆਯੋਜਿਤ
ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਮਾਸਟਰ ਪਰਮਵੇਦ, ਸੁਰਿੰਦਰ ਪਾਲ ਉੱਪਲੀ, ਗੁਰਦੀਪ ਸਿੰਘ ਲਹਿਰਾ, ਨਛੱਤਰ ਸਿੰਘ, ਚਰਨ ਕਮਲ ਸਿੰਘ ਤੇ ਰਘਵੀਰ ਸਿੰਘ ਆਧਾਰਿਤ ਤਰਕਸ਼ੀਲ ਟੀਮ ਵਲੋਂ ਗੌਰਮਿੰਟ ਪੈਨਸ਼ਰਨਜ਼ ਐਸ਼ੋਸ਼ੀਏਸ਼ਨ ਜਿਲ੍ਹਾ ਸੰਗਰੂਰ ਦੇ ਪੈਨਸ਼ਨਰਾਂ ਦੇ ਜਨਮ ਦਿਨ ਸਮਾਗਮ ‘ਤੇ ਇਕ ਪ੍ਰਭਾਵਸ਼ਾਲੀ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਕਾਫੀ ਮਾਤਰਾ ਵਿੱਚ ਤਰਕਸ਼ੀਲ ਸਾਹਿਤ ਵੀ ਵੰਡਿਆ ਗਿਆ। …
Read More »ਸਾਹਿਤ ਤੇ ਖੇਡਾਂ ਦੇ ਸੁਮੇਲ ਨਾਲ ਬੌਧਿਕ ਵਿਕਾਸ ਸੰਭਵ – ਜਿਲ੍ਹਾ ਸਿੱਖਿਆ ਅਫਸਰ
ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਦਟ ਬਿਊਰੋ) – ਇਥੋਂ ਨੇੜਲੇ ਪਿੰਡ ਅਤਰਗੜ੍ਹ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਰਬਜੀਤ ਸਿੰਘ ਤੂਰ, ਡਾ. ਸਰਵਸੁਖਜੀਤ ਸਿੰਘ ਸਾਬਕਾ ਉਪ ਜਿਲ੍ਹਾ ਸਿੱਖਿਆ ਅਫਸਰ, ਸਰਪੰਚ ਗੁਰਧਿਆਨ ਸਿੰਘ ਔਲਖ ਅਤਰਗੜ੍ਹ ਵਲੋਂ ਡੈਮੋਕਰੈਟਿਕ ਜਮਹੂਰੀ ਸਭਾ ਦੇ ਜਰਨਲ ਸਕੱਤਰ, ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ, ਹੈਡ ਮਾਸਟਰ ਬਿੱਕਰ ਸਿੰਘ, ਉਘੇ ਸਮਾਜ ਸੇਵੀ ਅਤੇ ਸਿਵਲ ਸਰਜਨ ਬਰਨਾਲਾ ਦੇ ਨਾਮ ‘ਤੇ ਮਾਤਾ ਬਸੰਤ …
Read More »ਸਮਾਓ ਦੀ ਅਗਵਾਈ ‘ਚ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਹੋਈ ਸ਼ੁਰੂ
ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ਼ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾਂ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓਂ ਦੀ ਅਗਵਾਈ ਹੇਠ ਕੀਤੀ ਗਈ।ਸਕੱਤਰ ਜਸਵੀਰ ਸਿੰਘ ਸਮਾਓਂ ਨੇ ਦੱਸਿਆ ਕਿ ਫ਼ਸਲ ਖ਼ਰੀਦਣ ਲਈ ਮੰਡੀ ਬੋਰਡ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।ਉਨ੍ਹਾਂ ਕਿਸਾਨ …
Read More »ਕਿਸਾਨ ਆਗੂਆਂ ਵਲੋਂ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਲਈ ਇਨਸਾਫ਼ ਖਾਤਿਰ ਸੰਘਰਸ਼ `ਚ ਕੁੱਦਣ ਦਾ ਸੱਦਾ
ਸੰਗਰੂਰ/ ਨਵੀਂ ਦਿੱਲੀ, 10 ਅਕਤੂਬਰ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਗਦਰੀ ਬੀਬੀ ਗੁਲਾਬ ਕੌਰ ਸਟੇਜ਼ ਤੋਂ ਬਠਿੰਡਾ ਜ਼ਿਲ੍ਹੇ ਦੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਜਿਸ ਤਰ੍ਹਾਂ ਯੂ.ਪੀ ਦੇ ਲਖੀਮਪੁਰ ਖੀਰੀ ਦੇ ਚਾਰ ਕਿਸਾਨਾਂ ਅਤੇ ਪੱਤਰਕਾਰ ਨੂੰ ਕੇਂਦਰ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਵਲੋਂ ਗੱਡੀ ਨਾਲ ਦਰੜ ਕੇ …
Read More »ਜਿਲ੍ਹੇ ਵਿੱਚ ਹੀਮੋਫੀਲੀਆ ਦੇ ਮਰੀਜ਼ਾਂ ਦਾ ਹੋਵੇਗਾ ਮੁਫਤ ਇਲਾਜ਼ – ਡਾ. ਗੁਰਿੰਦਰਬੀਰ ਕੌਰ
ਸਿਵਲ ਹਸਪਤਾਲ ਵਿਖੇ ਪਹਿਲੇ ਮਰੀਜ਼ ਦੀ ਥੈਰੇਪੀ ਸ਼ੁੁਰੂ ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਹੀਮੋਫੀਲੀਆ ਦੇ ਮਰੀਜ਼ਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ।ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਸਿਵਲ ਹਸਪਤਾਲ ਵਿਖੇ ਹੀਮੋਫੀਲੀਆ ਦੇ ਮਰੀਜ਼ਾਂ ਦਾ ਮੁਫਤ ਇਲਾਜ਼ ਸ਼ੁਰੂ ਕਰ ਦਿੱਤਾ ਹੈ। …
Read More »
Punjab Post Daily Online Newspaper & Print Media