Tuesday, November 24, 2026

Daily Archives: October 11, 2021

ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਦੇ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ ਜਾਰੀ

ਯੂਨੀਅਨ ਵਲੋਂ ਜ਼ਿਲ੍ਹਾ ਖਜਾਨਾ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਤੇ ਆਨਲਾਈਨ ਕੰਮ ਬੰਦ ਹੈ।ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਿਖੇ 12 ਅਕਤੂਬਰ 2021 ਦਿਨ ਮੰਗਲਵਾਰ ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।                      ਜ਼ਿਲ੍ਹਾ ਰੋਜ਼ਗਾਰ ਉਤਪਤੀ, ਸਿਖਲਾਈ …

Read More »

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੋਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟਾਈ।ਸੂਚਨਾ ਕੇਂਦਰ ਵਿਖੇ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।ਓਮ ਪ੍ਰਕਾਸ਼ ਚੋਟਾਲਾ ਨੇ ਆਖਿਆ ਕਿ ਇਸ ਪਾਵਨ ਅਸਥਾਨ …

Read More »

ਸ੍ਰੀਨਗਰ ਸ਼ਰਧਾਂਜਲੀ ਸਮਾਗਮ ‘ਚ ਸ਼ਮੂਲੀਅਤ ਕਰਨਗੇ ਜਥੇਦਾਰ ਸ੍ਰੀ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਜਿਸ ਨੂੰ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਅਤੇ ਜਨਰਲ ਸਕੱਤਰ …

Read More »

ਸ਼ਿਲਾਂਗ ’ਚ ਸਿੱਖਾਂ ਦਾ ਉਜਾੜਾ ਬਰਦਾਸ਼ਤ ਨਹੀਂ -ਬੀਬੀ ਜਗੀਰ ਕੌਰ

ਕਿਹਾ, ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਲਾਂ ਤੋਂ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ …

Read More »